ਪਾਵਰ ਕਾਰਪੋਰੇਸ਼ਨ ਝੋਨੇ ਦੇ ਸੀਜ਼ਨ ਲਈ ਖ਼ਰੀਦੇਗੀ 12 ਹਜ਼ਾਰ ਲੱਖ ਯੂਨਿਟ ਬਿਜਲੀ !    ‘ਰਿਜ਼ਲਟ ਪੰਜਾਬ ਐਜੂਕੇਸ਼ਨ.ਕਾਮ’ ਨਾਲ ਸਕੂਲ ਬੋਰਡ ਦਾ ਕੋਈ ਸਬੰਧ ਨਹੀਂ: ਡਾ. ਬਲਵਿੰਦਰ ਸਿੰਘ !    ਮੈਂ ਤਾਂ ਉਦੋਂ ਸੁੱਤਾ ਪਿਆ ਸਾਂ: ਰਾਜੇਸ਼ ਤਲਵਾੜ !    ਗੁਰੂ ਨਾਨਕ ਦੇਵ ’ਵਰਸਿਟੀ ਦੇ ਐਡਹਾਕ ਡਾਟਾ ਐਂਟਰੀ ਅਪਰੇਟਰ ਹੋ ਸਕਦੇ ਨੇ ਬੇਰੁਜ਼ਗਾਰ !    ਕੇਂਦਰ ਸਰਕਾਰ ਵੱਲੋਂ ਨਰਸਿੰਗ ਕੋਰਸਾਂ ਦੇ ਦਾਖ਼ਲੇ ਵਿੱਚ ਅਹਿਮ ਤਬਦੀਲੀਆਂ !    ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰੀਆਂ ਜਾਣਗੀਆਂ 450 ਨਵੀਆਂ ਅਸਾਮੀਆਂ: ਜੋਸ਼ੀ !    ਪੰਚਾਇਤ ਸਮਿਤੀ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦਾ ਰਿਕਾਰਡ !    ਚੋਣਾਂ ਦਾ ਸ਼ੋਰ ਸ਼ਰਾਬਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਭਾਰੂ !    ਗਰਮੀ ਨੇ ਜ਼ੋਰ ਫੜਿਆ, ਕਿਸਾਨਾਂ ਦਾ ਨਰਮਾ ਸੜਿਆ !    ਭਾਰਤ-ਪਾਕਿ ਵੀਜ਼ਾ ਪ੍ਰਣਾਲੀ ਸਰਲ ਬਣਾਉਣ: ਘੁਰਕੀ !    

ਅਮਰੀਕੀ ਜਹਾਜ਼ ਦੀ ਫਾਇਰਿੰਗ ‘ਚ ਇਕ ਭਾਰਤੀ ਹਲਾਕ,ਤਿੰਨ ਜ਼ਖਮੀ

Posted On July - 17 - 2012

ਦੁਬਈ, 16 ਜੁਲਾਈ
ਅਮਰੀਕੀ ਜਲ ਸੈਨਾ ਦੇ ਇਕ ਜਹਾਜ਼ ਨੇ ਅੱਜ ਸੰਯੁਕਤ ਅਰਬ ਅਮੀਰਾਤ ਦੇ ਤੱਟ ਨੇੜੇ ਮੱਛੀਆਂ ਫੜਨ ਵਾਲੀ ਕਿਸ਼ਤੀ ‘ਤੇ ਫਾਇਰਿੰਗ ਕੀਤੀ, ਜਿਸ ਨਾਲ ਇਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਤੇ ਤਿੰਨ ਹੋਰ ਭਾਰਤੀ ਨਾਗਰਿਕ ਗੰਭੀਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ ਹੈ। ਘਟਨਾ ਦਾ ਸ਼ਿਕਾਰ ਹੋਏ ਭਾਰਤੀਆਂ ਦੇ ਨਾਵਾਂ ਦਾ ਪਤਾ ਨਹੀਂ ਲਗ ਸਕਿਆ। ਅਮਰੀਕੀ ਜਹਾਜ਼ ਦਾ ਨਾਂ ਰਾਪਾਹਾਨੌਕ ਹੈ। ਹੋਰ ਵੇਰਵੇ ਨਹੀਂ ਮਿਲ ਸਕੇ।

-ਰਾਇਟਰਜ਼


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 44 °CBlowing Dust
    Chandigarh, India 42 °CHaze
    Ludhiana,India 42 °CHaze
    Dehradun,India 37 °CHaze

ਕ੍ਰਿਕਟ

Powered by : Mediology Software Pvt Ltd.