ਬੁਲੰਦੀਆਂ ਛੂਹ ਰਹੀ ਦੀਪਿਕਾ !    ਗੋਵਿੰਦਾ ਦੀ ਵਾਪਸੀ !    ਸਾਹਿਤ ਅਤੇ ਭਾਰਤੀ ਸਿਨੇਮਾ !    ਸੱਸ-ਨੂੰਹ ਦਾ ਝਗੜਾ !    ਨਿਆਸਰਿਆਂ ਲਈ ਆਸਰਾ ਪਿੰਡ ਬਾਦਲ ਦਾ ਬਿਰਧ ਆਸ਼ਰਮ !    ਮੁਫ਼ਤ ਦਵਾਈ ਵੰਡਣ ਵਾਲਾ ਬੌਬੀ ਗਰਗ !    ਔਰਤਾਂ ਲਈ ਪ੍ਰੇਰਨਾ ਸ੍ਰੋਤ ਨੀਲੂ ਨਾਰੰਗ !    ਮੈਰਿਜ ਪੈਲੇਸ : ਵਿਆਹਾਂ ਦੇ ਬਦਲਦੇ ਸਮੀਕਰਨ !    ਸੂਬੇਦਾਰਨੀਆਂ ਬਣ ਕੇ ਮੇਲਣਾਂ ਆਈਆਂ... !    ਕਿਤੇ ਦੋਸਤੀ ਦੇ ਅਰਥ ਹੀ ਨਾ ਗੁਆਚ ਜਾਣ! !    

ਇਰਾਨ ਦੇ ਪਰਮਾਣੂ ਪ੍ਰੋਗਰਾਮ ਬਾਰੇ ਗੱਲਬਾਤ ਜਾਰੀ

Posted On July - 4 - 2012

ਬਰੱਸਲਜ, 4 ਜੁਲਾਈ
ਯੂਰਪੀ ਸੰਘ ਨੇ ਕਿਹਾ ਹੈ ਕਿ ਇਰਾਨ ਦੇ ਪਰਮਾਣੂ ਪ੍ਰੋਗਰਾਮ ਦੇ ਮਾਮਲੇ ਉਪਰ ਇਰਾਨ ਤੇ ਕੌਮਾਂਤਰੀ ਤਕਨੀਕੀ ਮਾਹਰਾਂ ਵਿਚਾਲੇ ਗੱਲਬਾਤ ਹੋਈ ਅਤੇ ਇਹ ਅੱਗੇ ਵੀ ਜਾਰੀ ਰਹੇਗੀ। ਇਕ ਬਿਆਨ ਅਨੁਸਾਰ ਇਸਤੰਬੁਲ ਵਿਖੇ ਇਸ ਮਾਮਲੇ ’ਤੇ ਦੋਵਾਂ ਧਿਰਾਂ ਵਿਚਾਲੇ ਖੁੱਲ੍ਹੀ ਗੱਲਬਾਤ ਹੋਈ ਤੇ ਹੁਣ ਇਸ ਬਾਰੇ ਅੱਗੇ ਮੀਟਿੰਗ ਹੋਵੇਗੀ, ਪਰ ਇਸ ਬਾਰੇ ਤਰੀਕ ਤੈਅ ਨਹੀਂ ਕੀਤੀ   ਗਈ।
- ਏ.ਪੀ.


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 43 °CWidespread Dust/Windy
    Chandigarh, India 42 °CSunny
    Ludhiana,India 42 °CSunny
    Dehradun,India 27 °CHaze

ਕ੍ਰਿਕਟ

Powered by : Mediology Software Pvt Ltd.