ਮੈਂ ਤਾਂ ਉਦੋਂ ਸੁੱਤਾ ਪਿਆ ਸਾਂ: ਰਾਜੇਸ਼ ਤਲਵਾੜ !    ਗੁਰੂ ਨਾਨਕ ਦੇਵ ’ਵਰਸਿਟੀ ਦੇ ਐਡਹਾਕ ਡਾਟਾ ਐਂਟਰੀ ਅਪਰੇਟਰ ਹੋ ਸਕਦੇ ਨੇ ਬੇਰੁਜ਼ਗਾਰ !    ਕੇਂਦਰ ਸਰਕਾਰ ਵੱਲੋਂ ਨਰਸਿੰਗ ਕੋਰਸਾਂ ਦੇ ਦਾਖ਼ਲੇ ਵਿੱਚ ਅਹਿਮ ਤਬਦੀਲੀਆਂ !    ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰੀਆਂ ਜਾਣਗੀਆਂ 450 ਨਵੀਆਂ ਅਸਾਮੀਆਂ: ਜੋਸ਼ੀ !    ਪੰਚਾਇਤ ਸਮਿਤੀ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦਾ ਰਿਕਾਰਡ !    ਚੋਣਾਂ ਦਾ ਸ਼ੋਰ ਸ਼ਰਾਬਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਭਾਰੂ !    ਗਰਮੀ ਨੇ ਜ਼ੋਰ ਫੜਿਆ, ਕਿਸਾਨਾਂ ਦਾ ਨਰਮਾ ਸੜਿਆ !    ਭਾਰਤ-ਪਾਕਿ ਵੀਜ਼ਾ ਪ੍ਰਣਾਲੀ ਸਰਲ ਬਣਾਉਣ: ਘੁਰਕੀ !    ਭਾਰਤ ਦੇ ਪ੍ਰਧਾਨ ਮੰਤਰੀ ਨੇ ਚੀਨ ਕੋਲ ਘੁਸਪੈਠ ਦਾ ਮੁੱਦਾ ਉਠਾਇਆ !    ਬਨੂੜ ਵਿੱਚ ਕਾਂਗਰਸੀ ਤੇ ਅਕਾਲੀ ਵਰਕਰਾਂ ’ਚ ਝੜਪ, ਚਾਰ ਫੱਟੜ !    

ਰਾਜੇਸ਼ ਖੰਨਾ ਦੀ ਹਾਲਤ ਸਥਿਰ

Posted On July - 15 - 2012

ਮੁੰਬਈ, 15 ਜੁਲਾਈ
ਬਾਲੀਵੁੱਡ ਫਿਲਮਾਂ ਦੇ ਸੁਪਰਸਟਾਰ ਰਾਜੇਸ਼ ਖੰਨਾ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਨੂੰ ਬੀਤੀ ਰਾਤ ਸਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਕੁਝ ਦਿਨ ਹੋਰ ਦਾਖਲ ਰਹਿਣਗੇ। ਡਿੰਪਲ ਕਪਾਡੀਆ ਨੇ ਦੱਸਿਆ ਕਿ ਰਾਜੇਸ਼ ਖੰਨਾ ਦੀ ਹਾਲਤ ਹੁਣ ਸਥਿਰ ਹੈ। ਉਨ੍ਹਾਂ ਨੂੰ ਬਲੱਡ ਪੈ੍ਰਸ਼ਰ ਘਟਣ ਅਤੇ ਕਮਜ਼ੋਰੀ  ਕਾਰਨ ਹਸਪਤਾਲ ਲਿਆਂਦਾ ਗਿਆ।
-ਪੀ.ਟੀ.ਆਈ.


Share |
You can leave a response, or trackback from your own site.

Leave a Reply

Enable Google Transliteration.(To type in English, press Ctrl+g)

ਖਬਰ ਵਿਚ ਹਾਲ ਮੈ ਲੋਕਪ੍ਰਿਯ

  • ਮੌਸਮ

    Delhi, India 32 °CHaze
    Chandigarh, India 32 °CHaze
    Ludhiana,India 32 °CHaze
    Dehradun,India 30 °CHaze

ਕ੍ਰਿਕਟ

Powered by : Mediology Software Pvt Ltd.