ਸ਼ਹੀਦਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਲੋੜ: ਅਭੈ ਸੰਧੂ !    ਮਨਸਾ ਦੇਵੀ ਨਵਰਾਤਰ ਮੇਲੇ ਲਈ ਹਰਿਆਣਾ ਰੋਡਵੇਜ਼ ਚਲਾਏਗਾ 40 ਬੱਸਾਂ !    ਦਸਵੀਂ ਦਾ ਹਿੰਦੀ ਦਾ ਪੇਪਰ ਲੀਕ !    25 ਆਈਏਐਸ ਤੇ ਇਕ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ !    ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸਕ ਹਵਾਲੇ !    ਆਜ਼ਾਦੀ ਦੇ ਪਰਵਾਨੇ ਦੀ ਗੌਰਵ ਗਾਥਾ !    ਬਿਖੜੇ ਪੈਂਡੇ ਦੇ ਹਮਸਫ਼ਰ !    ਫੁਟਬਾਲ: ਦੋਸਤਾਨਾ ਮੈਚ ਵਿੱਚ ਭਾਰਤ ਨੇ ਕੰਬੋਡੀਆ ਨੂੰ ਹਰਾਇਆ !    ਗੁਰੂ ਹਰਿ ਰਾਏ ਜੀ !    ਲਾਹੌਰ ਹਵਾਈ ਅੱਡੇ ਤੋਂ ਰਾਈਫਲ ਤੇ ਗੋਲੀ ਸਿੱਕੇ ਸਮੇਤ ਇਕ ਕਾਬੂ !    

ਅਦਾਲਤ ਵੱਲੋਂ ਡੋਡਾ ਨੂੰ ਕਾਗ਼ਜ਼ ਦਾਖ਼ਲ ਕਰਨ ਦੀ ਪ੍ਰਵਾਨਗੀ

Posted On January - 11 - 2017

11101CD _SHIV LAL DODA 100ਪ੍ਰਫੁੱਲ ਚੰਦਰ ਨਾਗਪਾਲ
ਫਾਜ਼ਿਲਕਾ, 11 ਜਨਵਰੀ
ਭੀਮ ਸੈਨ ਟਾਂਕ ਹੱਤਿਆ ਕਾਂਡ ਦੇ ਮੁੱਖ ਮੁਲਜ਼ਮ ਸ਼ਿਵਲਾਲ ਡੋਡਾ ਨੂੰ ਸਥਾਨਕ ਅਦਾਲਤ ਨੇ 13 ਜਨਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਾਗ਼ਜ਼ ਦਾਖ਼ਲ ਕਰਨ ਸਮੇਂ ਉਸ ਨੂੰ ਢੁੱਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਡੋਡਾ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਛਮਣ ਸਿੰਘ ਮੂਹਰੇ ਅਰਜ਼ੀ ਦਾਖ਼ਲ ਕਰ ਕੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਦੀ ਇਜਾਜ਼ਤ ਮੰਗੀ ਸੀ। ਡੋਡਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਚੋਣ ਲੜਨਾ ਉਸ ਦਾ ਬੁਨਿਆਦੀ ਅਧਿਕਾਰ ਹੈ ਅਤੇ ਉਸ ਨੂੰ ਅਜੇ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ।
ਚੰਡੀਗੜ੍ਹ: ਫਾਜ਼ਿਲਕਾ ਜੇਲ੍ਹ ’ਚ ਸ਼ਰਾਬ ਕਾਰੋਬਾਰੀ ਅਤੇ ਹੱਤਿਆ ਦੇ ਦੋਸ਼ੀ ਸ਼ਿਵਲਾਲ ਡੋਡਾ ਵੱਲੋਂ ਦਰਬਾਰ ਲਾਏ ਜਾਣ ’ਤੇ ਪੁਲੀਸ ਨੇ ਅੱਜ ਦਰਜ ਕੀਤੀ ਗਈ ਐਫਆਈਆਰ ’ਚ ਉਸ ਦਾ ਨਾਮ ਵੀ ਸ਼ਾਮਲ ਕਰ ਲਿਆ ਹੈ। ਚੋਣ ਕਮਿਸ਼ਨ ਨੇ ਪੁਲੀਸ ਨੂੰ ਐਫਆਈਆਰ ਸੋਧਣ ਦੀ ਹਦਾਇਤ ਕੀਤੀ ਸੀ।


Comments Off on ਅਦਾਲਤ ਵੱਲੋਂ ਡੋਡਾ ਨੂੰ ਕਾਗ਼ਜ਼ ਦਾਖ਼ਲ ਕਰਨ ਦੀ ਪ੍ਰਵਾਨਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.