ਮੁਹਾਲੀ ਦਾ ਮਾਡਲ ਸਿਟੀ ਵਾਂਗ ਹੋਵੇਗਾ ਵਿਕਾਸ: ਕੈਪਟਨ ਸਿੱਧੂ !    ‘ਆਪ’ ਨੇ ਬਾਗ਼ੀ ਕਾਂਗਰਸੀਆਂ ਨੂੰ ਵਰਚਾਉਣ ਲਈ ਬਣਾਈ ਵਿਸ਼ੇਸ਼ ਟੀਮ !    ਬੀਬੀਕੇ ਡੀਏਵੀ ਕਾਲਜ ਬਣਿਆ ਅੰਤਰ ਕਾਲਜ ਚੈਂਪੀਅਨ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਈ-ਵਾਲੇੱਟ ਦੀ ਵਰਤੋਂ ਬਾਰੇ ਸੁਚੇਤ ਹੋਣਾ ਜ਼ਰੂਰੀ !    ਕਿੱਥੇ ਗਏ ਸੰਜਮ ਤੇ ਸਾਦਗੀ ? !    ਸੋਸ਼ਲ ਮੀਡੀਆ ਦੀ ਅੰਨ੍ਹੇਵਾਹ ਵਰਤੋਂ ਕਿਉਂ ? !    ਡਾਕਟਰ ਬਣਨ ਲਈ ਬਿਹਤਰੀਨ ਵਿਕਲਪ !    ਨੋਟਬੰਦੀ ਤੇ ਚੋਣਾਂ ਨੇ ਮੇਲਾ ਮਾਘੀ ਕੀਤਾ ਠੰਢਾ !    ਸੰਘ ਦੀ ਘੁਰਕੀ ’ਤੇ ਸ਼ਰਮਾ ਨਾਲ ਖੜ੍ਹੇ ਨਜ਼ਰ ਆਏ ਅਸਤੀਫੇ ਦੀ ਚੇਤਾਵਨੀ ਦੇਣ ਵਾਲੇ ਆਗੂ !    

ਅਵਿਨਾਸ਼ ਖੰਨਾ ਨਹੀਂ ਬਣਨਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ

Posted On January - 11 - 2017

11001CD _AVINASH_RAI_KHANNAਨਵੀਂ ਦਿੱਲੀ, 10 ਜਨਵਰੀ
ਭਾਜਪਾ ਦੇ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ‘ਘਰੇਲੂ ਰੁਝੇਵਿਆਂ’ ਦਾ ਹਵਾਲਾ ਦੇ ਕੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੈਂਬਰ ਬਣਨ ਲਈ ਦਿੱਤੀ ਆਪਣੀ ਰਜ਼ਾਮੰਦੀ ਵਾਪਸ ਲੈ ਲਈ ਹੈ। ਇਹ ਜਾਣਕਾਰੀ ਸੁਪਰੀਮ ਕੋਰਟ ਦੇ ਦੇ ਬੈਂਚ ਨੂੰ ਐਡੀਸ਼ਨਲ ਸਾਲਿਸਟਰ ਜਨਰਲ ਆਤਮਾਰਾਮ ਨਾਦਕਰਨੀ ਨੇ ਦਿੱਤੀ। ਇਸ ਪਿੱਛੋਂ ਬੈਂਚ ਨੇ ਇਸ ਨਿਯੁਕਤੀ ਖ਼ਿਲਾਫ਼ ਇਕ ਵਿਦਿਆਰਥਣ ਅਨੁਪ੍ਰਿਆ ਨਾਗੌਰੀ ਵੱਲੋਂ ਦਾਇਰ ਲੋਕ ਹਿੱਤ ਪਟੀਸ਼ਨ  ਖ਼ਾਰਜ ਕਰ ਦਿੱਤੀ। ਉਸ ਨੇ ਸਰਗਰਮ ਸਿਆਸਤਦਾਨ ਦੀ ਇਸ ਅਹੁਦੇ ਲਈ ਨਿਯੁਕਤੀ ਦਾ ਵਿਰੋਧ ਕੀਤਾ ਸੀ।
 -ਪੀਟੀਆਈ


Comments Off on ਅਵਿਨਾਸ਼ ਖੰਨਾ ਨਹੀਂ ਬਣਨਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.