ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    ਨਰਕਵਾਸੀ ਮੇਰਾ ਬਾਪ !    ਹੋ ਹੀ ਜਾਂਦਾ ਹੈ ਮੁਹੱਬਤ ਦੇ ਵਿੱਚ ਇਸ ਤਰ੍ਹਾਂ... !    ਸੱਭਿਆਚਾਰਕ ਸ਼ਬਦਾਵਲੀ ਵਾਲੀਆਂ ਖੋਜ ਭਰਪੂਰ ਪੁਸਤਕਾਂ !    ਯਾਦਾਂ ਦੀ ਪਟਾਰੀ ਦੀਆਂ ਕੁਝ ਕਤਰਨਾਂ !    ਪੰਜਾਬ ਯੂਨੀਵਰਸਿਟੀ - ਲਾਹੌਰ ਤੋਂ ਚੰਡੀਗੜ੍ਹ ਤਕ !    ਸੰਜੀਦਾ ਹਾਲਾਤ ਦਾ ਬਿਆਨ !    ਉੱਘੇ ਸਾਹਿਤਕਾਰ ਦਾ ਜੀਵਨ ਤੇ ਰਚਨਾ !    ਪ੍ਰਸਿੱਧ ਅਰਥ ਸ਼ਾਸਤਰੀ ਦੀਆਂ ਜੀਵਨ ਝਲਕਾਂ !    

ਇਆਲੀ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖ਼ਲ

Posted On January - 11 - 2017

ਮੁੱਲਾਂਪੁਰ ਦਾਖਾ: ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਵੱਲੋਂ 12 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਇਸ ਤੋਂ ਪਹਿਲਾਂ ਉਹ ਆਪਣੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ ਵਿਖੇ ਅਰਦਾਸ ਕਰਨਗੇ ਜਿਸ ਤੋਂ ਬਾਅਦ ਕਾਫ਼ਲਾ ਲੁਧਿਆਣਾ ਲਈ ਰਵਾਨਾ ਹੋਵੇਗਾ ਜਿੱਥੇ ਉਹ ਐਸਡੀਐਮ (ਪੱਛਮੀ) ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।

-ਪੱਤਰ ਪ੍ਰੇਰਕ 


Comments Off on ਇਆਲੀ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖ਼ਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.