ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    ਪਹਿਲੀ ਨੂੰ ਬ੍ਰਾਂਚਾਂ ਖੋਲ੍ਹਣ ਦਾ ਫ਼ੈਸਲਾ ਆਰਬੀਆਈ ਨੇ ਬੈਂਕਾਂ ’ਤੇ ਛੱਡਿਆ !    

ਕਰਮਚਾਰੀ ਦਲ ਵੱਲੋਂ ਕੈਲੰਡਰ ਰਿਲੀਜ਼

Posted On January - 11 - 2017

11101CD _CELENDER RELEASE F BY BHINDERਨਿੱਜੀ ਪੱਤਰ ਪ੍ਰੇਰਕ
ਪਟਿਆਲਾ, 11 ਜਨਵਰੀ
ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪfਤ  ਕਰਮਚਾਰੀ ਦਲ ਪੰਜਾਬ (ਭਗੜਾਣਾ) ਵੱਲੋਂ ਤਿਆਰ ਕੀਤਾ ਗਿਆ ਕੈਲੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਲੋਕ ਅਰਪਣ ਕੀਤਾ| ਇਸ ਮੌਕੇ ਉਨ੍ਹਾਂ ਕਿਹਾ ਕਿ ਕਰਮਚਾਰੀ ਦਲ ਪੰਜਾਬ ਭਗੜਾਣਾ ਵੱਲੋਂ ਕੀਤਾ ਗਿਆ ਇਹ ਕਾਰਜ ਸ਼ਲਾਘਾਯੋਗ ਹੈ|  ਕੈਲੰਡਰ ਜਾਰੀ ਕਰਨ ਮੌਕੇ ਕਰਮਜੀਤ ਸਿੰਘ ਭਗੜਾਣਾ ਸੂਬਾ ਪ੍ਰਧਾਨ ਕਰਮਚਾਰੀ ਦਲ, ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਖੋਖਰ, ਸੁਸ਼ੀਲ ਕੁਮਾਰ, ਮਲਕੀਤ ਸਿੰਘ ਰੇਲੋ, ਹਰਵਿੰਦਰ ਸਿੰਘ ਪਟਿਆਲਵੀ ਸਕੱਤਰ, ਬਲਵਿੰਦਰ ਸਿੰਘ ਮੰਡੋਲੀ, ਹਰਪ੍ਰੀਤ ਸਿੰਘ ਪ੍ਰਧਾਨ ਹੈਡ ਆਫਿਸ ਵਾਟਰ ਸਪਲਾਈ, ਮੁਕੰਦ ਸਿੰਘ ਮੋਗਾ, ਅਸ਼ੋਕ ਕੁਮਾਰ ਫ਼ਤਹਿਗੜ੍ਹ ਸਾਹਿਬ, ਨਵਾਜ਼ ਸ਼ਰੀਫ਼ ਸੰਗਰੂਰ, ਦਲਬੀਰ ਸਿੰਘ ਤੋਂ ਇਲਾਵਾ ਕਰਮਚਾਰੀ ਦਲ ਦੇ ਵੱਖ-ਵੱਖ ਅਹੁੱਦੇਦਾਰ ਸ਼ਾਮਲ ਸਨ|


Comments Off on ਕਰਮਚਾਰੀ ਦਲ ਵੱਲੋਂ ਕੈਲੰਡਰ ਰਿਲੀਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.