ਭਾਜਪਾ ਅਤੇ ਕਾਂਗਰਸ ਹੋਈਆਂ ‘ਆਪ’ ਦੁਆਲੇ !    ਸੁਧਾਰ ਕਾਲਜ ਨੇ ਜਿੱਤੀ ਪੰਜਾਬ ’ਵਰਸਿਟੀ ਹਾਕੀ ਚੈਂਪੀਅਨਸ਼ਿਪ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ ਦਾ ਮਸਲਾ !    ਨੌਕਰੀਆਂ ਲਈ ਭਟਕਣ ਦੀ ਬਜਾਏ ਉੱਦਮੀ ਬਣਨ ਦੀ ਲੋੜ !    ਨੌਜਵਾਨ ਤੇ ਫੈਸ਼ਨਪ੍ਰਸਤੀ !    ਕਿਵੇਂ ਦੂਰ ਕਰੀਏ ਬੋਰਡ ਦੀਆਂ ਪ੍ਰੀਖਿਆਵਾਂ ਦਾ ਡਰ ? !    ਕੇਂਦਰੀ ਬਜਟ: ਮਾਇਆਵਤੀ ਵੱਲੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਦਾ ਸਵਾਗਤ !    ਰਾਹੁਲ ਨੂੰ ਕੁੜਤੇ ਦੀ ਤਰਪਾਈ ਲਈ ਹਜ਼ਾਰ ਦਾ ਚੈੱਕ ਘੱਲਿਆ !    ਰਾਜਨੀਤਕ ਵਿੰਗ ਸਰਵੇ ਤੋਂ ਬਾਅਦ ਉਮੀਦਵਾਰਾਂ ਦੇ ਸਮਰਥਨ ਦਾ ਲਵੇਗਾ ਫੈਸਲਾ: ਡੇਰਾ ਮੁਖੀ !    

ਖੰਭਾ ਡਿੱਗਣ ਨਾਲ ਮੌਤ

Posted On January - 12 - 2017

ਨਿਜੀ ਪੱਤਰ ਪ੍ਰੇਰਕ
ਅੰਬਾਲਾ, 11 ਜਨਵਰੀ
ਪਿੰਡ ਡਡਿਆਣਾ ਵਿਚ ਖੰਭਾ ਬਦਲਦੇ ਸਮੇਂ ਬਿਜਲੀ ਮੁਲਾਜ਼ਮਾਂ ਦੀ ਮੱਦਦ ਕਰ ਰਹੇ ਪਿੰਡ ਦੇ ਵਸਨੀਕ ਸ਼ਮਸ਼ੇਰ ਦੀ ਖੰਭੇ ਥੱਲੇ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਵਾਲਿਆਂ ਨੇ ਗਲੀ ਵਿਚ ਖੜਾ ਖੰਭਾ ਬਦਲਣ ਲਈ ਕਈ ਵੇਰ ਬਿਜਲੀ ਮਹਿਕਮੇ ਨੂੰ  ਬੇਨਤੀ ਕੀਤੀ ਸੀ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਐਸਡੀਓ ਨੂੰਂ ਮਿਲ ਕੇ ਆਪਣੀ ਪ੍ਰੇਸ਼ਾਨੀ ਦੱਸੀ ਸੀ ਜਿਸ ਤੋਂ ਬਾਅਦ ਬਿਜਲੀ ਮਹਿਕਮੇ ਦੇ ਕਰਮਚਾਰੀ ਪੁਰਾਣੇ ਦੀ ਥਾਂ ਨਵਾਂ ਖੰਭਾ ਲਾਉਣ ਲਈ ਪਿੰਡ ਪਹੁੰਚੇ ਸਨ। ਪੁਰਾਣਾ ਖੰਭਾ ਕਾਫੀ ਭਾਰਾ ਹੋਣ ਕਰਕੇ ਕਰਮਚਾਰੀਆਂ ਨੇ ਪਿੰਡ ਵਾਲਿਆਂ ਦੀ ਮੱਦਦ ਮੰਗੀ। ਪਿੰਡ ਦਾ ਕੰਮ ਸ਼ਮਸ਼ੇਰ ਵੀ ਬਿਜਲੀ ਵਾਲਿਆਂ ਦੀ ਮੱਦਦ ਕਰਨ ਲਈ ਆਇਆ ਸੀ। ਜਦੋਂ ਖੰਭੇ ਨੂੰ ਮੋਟਾ ਰੱਸਾ ਪਾ ਕੇ ਥੱਲੇ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਅਚਾਨਕ ਇਹ ਥੱਲੇ ਖੜੇ ਸ਼ਮਸ਼ੇਰ ਦੇ ਉੱਤੇ ਆਣ ਡਿੱਗਾ ਜਿਸ ਨਾਲ ਉਸ ਦੀ ਮੌਤ ਹੋ ਗਈ।


Comments Off on ਖੰਭਾ ਡਿੱਗਣ ਨਾਲ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.