ਜਬਰ ਜਨਾਹ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ !    ਡਾਕਟਰਾਂ ਦੀਆਂ 662 ਆਸਾਮੀਆਂ ਜਲਦ ਭਰੀਆਂ ਜਾਣਗੀਆਂ: ਵਿੱਜ !    ਸੁਜਾਤਾ ਮਹਿਤਾ ਬਣੀ ਯੂਪੀਐਸਸੀ ਦੀ ਮੈਂਬਰ !    ਫੇਲ੍ਹ ਨਾ ਕਰਨ ਦੀ ਨੀਤੀ ਦੇ ਹਾਸਲ !    ਗੁਣਾਂ ਨਾਲ ਭਰਪੂਰ ਹੈ ਅਜਵਾਇਣ !    ਕਿਵੇਂ ਕਰੀਏ ਟੁੱਥਪੇਸਟ ਤੇ ਟੁੱਥਬੁਰਸ਼ ਦੀ ਸਹੀ ਚੋਣ ਅਤੇ ਵਰਤੋਂ !    ਜੜ੍ਹਾਂ ਮਜ਼ਬੂਤ ਕਰਨ ਦੀ ਲੋੜ !    ਦਮੇ ਦੇ ਕਾਰਨ ਤੇ ਇਸ ਤੋਂ ਬਚਣ ਦੇ ਉਪਾਅ !    ਕਾਨਫਰੰਸ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ !    ਵੋਟਾਂ ਦੀ ਰੰਜਿਸ਼: ਮਾਣੂੰਕੇ ਵਿੱਚ ਦੋ ਧਿਰਾਂ ਭਿੜੀਆਂ !    

ਚਾਰ ਰੇਲਵੇ ਅਧਿਕਾਰੀ ਮੁਅੱਤਲ

Posted On January - 3 - 2017

ਨਵੀਂ ਦਿੱਲੀ, 3 ਜਨਵਰੀ
ਭਾਰਤੀ ਰੇਲਵੇ ਨੇ 28 ਦਸੰਬਰ ਨੂੰ ਸਿਆਲਦਾਹ-ਅਜਮੇਰ ਐਕਸਪ੍ਰੈਸ ਗੱਡੀ ਲੀਹੋਂ ਲੱਥਣ ਮਾਮਲੇ ਵਿੱਚ ਅਣਗਹਿਲੀ ਵਰਤਣ ਦੇ ਦੋਸ਼ਾਂ ’ਚ ਚਾਰ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ। ਉਧਰ ਰੇਲਵੇ ਸੁਰੱਖਿਆ ਬਾਰੇ ਕਮਿਸ਼ਨਰ ਵੱਲੋਂ ਵੱਖਰੀ ਜਾਂਚ ਕੀਤੀ ਜਾ ਰਹੀ ਹੈ ਤੇ ਉਹ ਆਪਣੀ ਰਿਪੋਰਟ ਮਹੀਨੇ ਦੇ ਅੰਦਰ ਸੌਂਪਣਗੇ। ਯਾਦ ਰਹੇ ਕਿ ਹਾਦਸੇ ਵਿੱਚ 62 ਮੁਸਾਫ਼ਰ ਹਲਾਕ ਹੋ ਗਏ ਸਨ।

-ਪੀਟੀਆਈ


Comments Off on ਚਾਰ ਰੇਲਵੇ ਅਧਿਕਾਰੀ ਮੁਅੱਤਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.