ਜਬਰ ਜਨਾਹ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ !    ਡਾਕਟਰਾਂ ਦੀਆਂ 662 ਆਸਾਮੀਆਂ ਜਲਦ ਭਰੀਆਂ ਜਾਣਗੀਆਂ: ਵਿੱਜ !    ਸੁਜਾਤਾ ਮਹਿਤਾ ਬਣੀ ਯੂਪੀਐਸਸੀ ਦੀ ਮੈਂਬਰ !    ਫੇਲ੍ਹ ਨਾ ਕਰਨ ਦੀ ਨੀਤੀ ਦੇ ਹਾਸਲ !    ਗੁਣਾਂ ਨਾਲ ਭਰਪੂਰ ਹੈ ਅਜਵਾਇਣ !    ਕਿਵੇਂ ਕਰੀਏ ਟੁੱਥਪੇਸਟ ਤੇ ਟੁੱਥਬੁਰਸ਼ ਦੀ ਸਹੀ ਚੋਣ ਅਤੇ ਵਰਤੋਂ !    ਜੜ੍ਹਾਂ ਮਜ਼ਬੂਤ ਕਰਨ ਦੀ ਲੋੜ !    ਦਮੇ ਦੇ ਕਾਰਨ ਤੇ ਇਸ ਤੋਂ ਬਚਣ ਦੇ ਉਪਾਅ !    ਕਾਨਫਰੰਸ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ !    ਵੋਟਾਂ ਦੀ ਰੰਜਿਸ਼: ਮਾਣੂੰਕੇ ਵਿੱਚ ਦੋ ਧਿਰਾਂ ਭਿੜੀਆਂ !    

ਜਲੀਕੱਟੂ: ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਲਵੇਗਾ ਕੇਂਦਰ ਕੋਈ ਸਟੈਂਡ

Posted On January - 10 - 2017

ਨਵੀਂ ਦਿੱਲੀ, 10 ਜਨਵਰੀ
ਸਾਨ੍ਹਾਂ ਨੂੰ ਫੜਨ ਦੀ ਤਾਮਿਲ ਨਾਡੂ ਦੀ ਖੇਡ ਜਲੀਕੱਟੂ ਕਰਵਾਏ ਜਾਣ ਦੀ ਉਠ ਰਹੀ ਜ਼ੋਰਦਾਰ ਮੰਗ ਦੌਰਾਨ ਕੇਂਦਰੀ ਵਾਤਾਵਰਨ ਮੰਤਰੀ ਅਨਿਲ ਮਾਧਵ ਦਵੇ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਇਸ ਸਬੰਧੀ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਸਰਕਾਰ ਆਪਣਾ ਸਟੈਂਡ ਜ਼ਾਹਰ ਕਰੇਗੀ। ਗ਼ੌਰਤਲਬ ਹੈ ਕਿ ਬੀਤੇ ਦਿਨ ਤਾਮਿਲਨਾਡੂ ਸਰਕਾਰ ਨੇ ਕੇਂਦਰ ਤੋਂ ਆਰਡੀਨੈਂਸ ਜਾਰੀ ਕਰ ਕੇ ਖੇਡ ਕਰਾਉਣ ਦਾ ਰਾਹ ਪੱਧਰਾ ਕਰਨ ਦੀ ਮੰਗ ਕੀਤੀ ਸੀ।
-ਪੀਟੀਆਈ


Comments Off on ਜਲੀਕੱਟੂ: ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਲਵੇਗਾ ਕੇਂਦਰ ਕੋਈ ਸਟੈਂਡ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.