ਮੱਧ ਸਾਗਰੀ ਮੁਲਕ ਦੀ ਹਿੰਦ ਮਹਾਂਸਾਗਰ ’ਤੇ ਸਰਦਾਰੀ !    ਸੰਧਿਆ ਦਾ ਚਮਕੀਲਾ ਤਾਰਾ !    ਗੁੱਜਰ ਚਰਵਾਹਿਆਂ ਦੀ ਜੰਨਤ ਜੋਤ !    ਜੱਗੂ ਡਾਕਟਰ !    ਪਛਤਾਵਾ !    ਦਸਮੇਸ਼ ਗੁਰੂ ਬਾਰੇ ਖੋਜ ਭਰਪੂਰ ਪੁਸਤਕ !    ਸੁਚੱਜੀ ਜੀਵਨ ਜਾਚ ਲਈ ਪ੍ਰੇਰਦੇ ਨਿਬੰਧ !    ਮਿਨੀ ਕਹਾਣੀਆਂ !    ਸਰਲ ਤੇ ਭਾਵਪੂਰਤ ਕਵਿਤਾਵਾਂ !    ਗਿਆਨ ਤੇ ਸਾਹਿਤਕ ਰਸ ਦਾ ਸੁਮੇਲ !    

ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ

Posted On January - 12 - 2017

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜਨਵਰੀ
ਨਗਰ ਨਿਗਮ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 12 ਜਨਵਰੀ ਨੂੰ ਨਿਗਮ ਦੇ ਅਸੈਂਬਲੀ ਹਾਲ ਵਿਚ ਸਵੇਰੇ 11 ਵਜੇ ਹੋਵੇਗੀ।
ਮੇਅਰ ਦੇ ਉਮੀਦਵਾਰ ਵਜੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਸ਼ਾ ਜਸਵਾਲ ਅਤੇ ਕਾਂਗਰਸ ਵੱਲੋਂ ਗੁਰਬਖਸ਼ ਰਾਵਤ ਹਨ। ਇਸੇ ਤਰਾਂ ਸੀਨੀਅਰ ਡਿਪਟੀ ਮੇਅਰ ਲਈ ਭਾਜਪਾ ਦੇ ਰਾਜੇਸ਼ ਗੁਪਤਾ ਉਰਫ ਬਿੱਟੂ ਅਤੇ ਕਾਂਗਰਸ ਵੱਲੋਂ ਸ਼ੀਲਾ ਫੂਲ ਸਿੰਘ ਅਤੇ ਡਿਪਟੀ ਮੇਅਰ ਲਈ ਭਾਜਪਾ ਵੱਲੋਂ ਅਨਿਲ ਦੂਬੇ ਅਤੇ ਕਾਂਗਰਸ ਵੱਲੋਂ ਰਵਿੰਦਰ ਕੌਰ ਗੁਜਰਾਲ ਚੋਣ ਮੈਦਾਨ ਵਿਚ ਹਨ। ਇਸ ਵਾਰ ਇਹ ਚੋਣ ਇਕ ਰਸਮ ਹੀ ਜਾਪ ਰਹੀ ਹੈ ਅਤੇ ਭਾਜਪਾ ਦੇ ਤਿੰਨੇ ਉਮੀਦਵਾਰਾਂ ਦਾ ਜਿੱਤਣਾ ਤਕਰੀਬਨ ਤੈਅ ਹੈ


Comments Off on ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.