ਮੱਧ ਸਾਗਰੀ ਮੁਲਕ ਦੀ ਹਿੰਦ ਮਹਾਂਸਾਗਰ ’ਤੇ ਸਰਦਾਰੀ !    ਸੰਧਿਆ ਦਾ ਚਮਕੀਲਾ ਤਾਰਾ !    ਗੁੱਜਰ ਚਰਵਾਹਿਆਂ ਦੀ ਜੰਨਤ ਜੋਤ !    ਜੱਗੂ ਡਾਕਟਰ !    ਪਛਤਾਵਾ !    ਦਸਮੇਸ਼ ਗੁਰੂ ਬਾਰੇ ਖੋਜ ਭਰਪੂਰ ਪੁਸਤਕ !    ਸੁਚੱਜੀ ਜੀਵਨ ਜਾਚ ਲਈ ਪ੍ਰੇਰਦੇ ਨਿਬੰਧ !    ਮਿਨੀ ਕਹਾਣੀਆਂ !    ਸਰਲ ਤੇ ਭਾਵਪੂਰਤ ਕਵਿਤਾਵਾਂ !    ਗਿਆਨ ਤੇ ਸਾਹਿਤਕ ਰਸ ਦਾ ਸੁਮੇਲ !    

ਨਾਮ ਸਿਮਰਨ ਸਮਾਗਮ

Posted On January - 11 - 2017

ਪੱਤਰ ਪ੍ਰੇਰਕ
ਦਸੂਹਾ, 11 ਜਨਵਰੀ
ਇਥੇ ਗੁਰਦੁਆਰਾ ਸਿੰਘ ਸਭਾ ਦਸੂਹਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ੁਰੂ ਕਤਿਾ ਹਫਤਾਵਰੀ ਸਮਾਗਮ ਸ਼ਰਧਾਪੂਰਵਕ ਸਮਾਪਤ ਹੋ ਗਿਆ। ਪ੍ਰਧਾਨ ਬੀਬੀ ਨਿਰਮਲ ਕੋਰ ਸਾਹੂ ਤੇ ਮੁੱਖ ਸਕੱਤਰ ਬੀਬੀ ਜਤਿੰਦਰ ਕੋਰ ਠੁਕਰਾਲ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੇ ਆਖਰੀ ਦਿਨ ਨਾਮ ਸਿਮਰਨ ਅਭਿਆਸ ਵਿੱਚ ਸੰਗਤਾਂ ਨੇ ਗੁਰੂ ਸ਼ਬਦ ਨਾਲ ਜੁੜਨ ਦਾ ਸੰਕਲਪ ਲਿਆ ।
ਇਸ ਮੋਕੇ ਬੀਬੀ ਨਿਰਮਲ ਕੋਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸਮਾਜ ਸੇਵੀ ਜੱਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਮਾਨਵਤਾ ਦੇ ਭਲੇ ਦੇ ਉਦੇਸ਼ ਨੂੰ ਲੈ ਕੇ ਵਿਸ਼ੇਸ਼ ਉਪਰਾਲੇ ਜਾਰੀ ਰੱਖਣ ।


Comments Off on ਨਾਮ ਸਿਮਰਨ ਸਮਾਗਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.