ਚੰਡੀਗੜ੍ਹ ਵਿੱਚ ਵਿੱਤ ਵਿਭਾਗ ਦੇ ਦੋ ਅਹਿਮ ਅਹੁਦੇ ਖਾਲੀ !    ਦਾਖ਼ਲਾ ਰੱਦ ਕਰਨ ਦੇ ਵਿਰੋਧ ’ਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ !    ਸਿੱਖਿਆ ਅਫਸਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ !    ਅਕਾਲੀਆਂ ਦੇ ਸੱਤਾ ’ਚੋਂ ਸਫ਼ਾਏ ਨਾਲ ਗੈਂਗਸਟਰਾਂ ਦਾ ਅੰਤ ਨਿਸ਼ਚਿਤ: ਭੱਠਲ !    ਸਕੂਲ ਬੋਰਡ ਨੇ ਬਾਰ੍ਹਵੀਂ ਦੇ ਰੋਲ ਨੰਬਰ ਵੈੱਬਸਾਈਟ ਉੱਤੇ ਕੀਤੇ ਅਪਲੋਡ !    ਸਮ੍ਰਿਤੀ ਇਰਾਨੀ ਦੇ ਨੰਬਰ ਜਨਤਕ ਕਰਨ ’ਤੇ ਰੋਕ !    ਮੋਦੀ ਨੇ ਐਚ1ਬੀ ਵੀਜ਼ਿਆਂ ਦਾ ਮੁੱਦਾ ਅਮਰੀਕੀ ਸੰਸਦ ਮੈਂਬਰਾਂ ਅੱਗੇ ਰੱਖਿਆ !    ਕਾਂਗਰਸੀ ਆਗੂ ਖ਼ਿਲਾਫ਼ ਕੇਸ ਦਰਜ !    ਮਨੋਜ ਤਿਵਾੜੀ ਦਾ ਹੈਲੀਕਾਪਟਰ ਹੰਗਾਮੀ ਹਾਲਤ ’ਚ ਉਤਾਰਿਆ !    ਮਹਾਰਾਣੀ ਜਿੰਦ ਕੌਰ ਦਾ ਕੰਧ ਚਿੱਤਰ !    

ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਸਾਥੀਆਂ ਸਮੇਤ ਸ਼ੋ੍ਮਣੀ ਅਕਾਲੀ ਦਲ ਵਿੱਚ ਸ਼ਾਮਲ

Posted On January - 11 - 2017
ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹੋਏ|

ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹੋਏ|

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 11 ਜਨਵਰੀ
ਆਮ ਆਦਮੀ ਪਾਰਟੀ ਨੂੰ ਹਲਕਾ ਸਨੌਰ ਅੰਦਰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ‘ਆਪ’ ਬੁੱਧੀਜੀਵੀ ਵਿੰਗ ਦੇ ਹਲਕਾ ਸਨੌਰ ਇੰਚਾਰਜ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਆਪਣੇ ਕਈ ਬੂਥ ਕੋਆਰਡੀਨੇਟਰਾਂ, ਸਰਪੰਚਾਂ ਅਤੇ ਸਰਗਰਮ ਵਰਕਰ ਸਾਥੀਆਂ ਸਣੇ ਬੀਤੀ ਸ਼ਾਮ ਫ਼ਤਹਿਗੜ੍ਹ ਸਾਹਿਬ ਵਿਖੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਹਾਜ਼ਰੀ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਪ੍ਰੇਰਨਾ ਸਦਕਾ ਸ਼ੋ੍ਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ| ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਦੇ ਨਾਲ ਆਮ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਮੁੱਖ ਤੌਰ ‘ਤੇ ਮਲਕੀਤ ਸਿੰਘ ਸਰੁਸਤੀਗੜ੍ਹ ਸਰਕਲ ਕੁਆਰਡੀਨੇਟਰ, ਬੂਥ ਕੁਆਰਡੀਨੇਟਰ, ਹਰਪ੍ਰੀਤ ਸਿੰਘ ਪ੍ਰੋਫੈਸਰ ਕਲੋਨੀ, ਰਾਮ ਸਿੰਘ ਸਰਪੰਚ ਕਟਕਹੇੜੀ, ਨਰਿੰਦਰ ਸਿੰਘ ਸਰਪੰਚ ਕਾਠਗੜ੍ਹ, ਭਗਵਾਨ ਸਿੰਘ ਸਰਪੰਚ ਬਹਿਲ, ਪ੍ਰਦੀਪ ਕੁਮਾਰ ਡੀਲਵਾਲ, ਸ਼ੇਰ ਸਿੰਘ ਸਨੌਰ,  ਸੁਰਿੰਦਰ ਸਿੰਘ ਨੰਬਰਦਾਰ ਸਵਾਈ ਸਿੰਘ ਵਾਲਾ, ਬੂਥ ਕੋਆਡਰੀਨੇਟਰ ਸਤਵੰਤ ਸਿੰਘ ਸਵਾਈ ਸਿੰਘ ਵਾਲਾ, ਆਦਿ ਹਾਜ਼ਰ ਸਨ|


Comments Off on ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਸਾਥੀਆਂ ਸਮੇਤ ਸ਼ੋ੍ਮਣੀ ਅਕਾਲੀ ਦਲ ਵਿੱਚ ਸ਼ਾਮਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.