ਪਾਕਿ 2000 ਦੇ ਨੋਟ ਦੀ ਨਕਲ ’ਚ ਸਫਲ !    ਵਿਆਹ ਦੀਆਂ ਰਸਮਾਂ ’ਤੇ ਭਾਰੂ ਪਈ ਮੰਡੀ !    ਝੂਠ ਦੇ ਪੈਰ !    ਖੁਸ਼ੀਆਂ ਦੀ ਵਿਗਿਆਨਕ ਰਵਾਇਤ ਨਿੰਮ ਬੰਨ੍ਹਣਾ !    ਸਾਡੇ ਖੂਹ ਉੱਤੇ ਵਸਦਾ ਰੱਬ ਨੀਂ... !    ਸੋਹਣੇ ਸਰੂਪ ਵਾਲਾ ਹੁਸਨੈਨੀ ਪਿੱਦਾ !    ਜ਼ਿੰਦਗੀ ਦੀ ਖ਼ੂਬਸੂਰਤੀ ਦਾ ਜਸ਼ਨ ਹੈ ਮੁਸਕਰਾਹਟ !    ਅੱਗ ਬੁਝਾਉਣ ਵਾਲਾ ਲਾਲ ਸਿਲੰਡਰ !    ਕਿਵੇਂ ਕਰੀਏ ਨੁਕਤਾਚੀਨੀ ? !    ਗੋਵਿੰਦਾ ਦੇ ਬਹਾਨੇ ‘ਆ ਗਿਆ ਹੀਰੋ’ !    

ਬੈਂਕਾਂ ਦੀ ਅਪੀਲ ’ਤੇ ਮਾਲਿਆ ਨੂੰ ਹਲਫ਼ਨਾਮਾ ਦਾਖ਼ਲ ਕਰਨ ਦਾ ਨਿਰਦੇਸ਼

Posted On January - 11 - 2017

ਨਵੀਂ ਦਿੱਲੀ, 11 ਜਨਵਰੀ
ਸੁਪਰੀਮ ਕੋਰਟ ਨੇ ਅੱਜ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੂੰ ਬੈਂਕਾਂ ਦੀ ਉਸ ਅਪੀਲ ਉਤੇ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ, ਜਿਸ ’ਚ ਉਸ ’ਤੇ ਚਾਰ ਕਰੋੜ ਡਾਲਰ ਆਪਣੇ ਬੱਚਿਆਂ ਨੂੰ ਤਬਦੀਲ ਕਰਨ ਦਾ ਦੋਸ਼ ਲਾਇਆ ਗਿਆ ਹੈ। ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਵਿੱਚ ਬੈਂਕਾਂ ਦੇ ਕੰਸੋਰਟੀਅਮ ਨੇ ਸੁਪਰੀਮ ਕੋਰਟ ਵਿੱਚ ਦੋਸ਼ ਲਾਇਆ ਹੈ ਕਿ ਮਾਲਿਆ ਨੇ ਆਪਣੇ ਬੱਚਿਆਂ ਨਾਂ ਧਨ ਤਬਦੀਲ ਕਰਕੇ ਕਰਨਾਟਕ ਹਾਈ ਕੋਰਟ ਤੇ ਕਰਜ਼ਾ ਵਸੂਲੀ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਜਸਟਿਸ ਕੁਰੀਅਨ ਜੋਜ਼ੇਫ ਤੇ ਏਐਮ ਖਾਨਵਿਲਕਰ ਦੇ ਬੈਂਚ ਨੇ ਮਾਲਿਆ ਨੂੰ ਹਲਫ਼ੀਆ ਬਿਆਨ ਦੇਣ ਦਾ ਹੁਕਮ ਦਿੰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ ਉਤੇ ਪਾ ਦਿੱਤੀ ਹੈ।

-ਪੀਟੀਆਈ


Comments Off on ਬੈਂਕਾਂ ਦੀ ਅਪੀਲ ’ਤੇ ਮਾਲਿਆ ਨੂੰ ਹਲਫ਼ਨਾਮਾ ਦਾਖ਼ਲ ਕਰਨ ਦਾ ਨਿਰਦੇਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.