ਮੁਹਾਲੀ ਦਾ ਮਾਡਲ ਸਿਟੀ ਵਾਂਗ ਹੋਵੇਗਾ ਵਿਕਾਸ: ਕੈਪਟਨ ਸਿੱਧੂ !    ‘ਆਪ’ ਨੇ ਬਾਗ਼ੀ ਕਾਂਗਰਸੀਆਂ ਨੂੰ ਵਰਚਾਉਣ ਲਈ ਬਣਾਈ ਵਿਸ਼ੇਸ਼ ਟੀਮ !    ਬੀਬੀਕੇ ਡੀਏਵੀ ਕਾਲਜ ਬਣਿਆ ਅੰਤਰ ਕਾਲਜ ਚੈਂਪੀਅਨ !    ਨੌਜਵਾਨ ਸੋਚ: ਵਿਦੇਸ਼ਾਂ ਵੱਲ ਪਰਵਾਸ - ਕਿੰਨਾ ਕੁ ਜਾਇਜ਼ ? !    ਈ-ਵਾਲੇੱਟ ਦੀ ਵਰਤੋਂ ਬਾਰੇ ਸੁਚੇਤ ਹੋਣਾ ਜ਼ਰੂਰੀ !    ਕਿੱਥੇ ਗਏ ਸੰਜਮ ਤੇ ਸਾਦਗੀ ? !    ਸੋਸ਼ਲ ਮੀਡੀਆ ਦੀ ਅੰਨ੍ਹੇਵਾਹ ਵਰਤੋਂ ਕਿਉਂ ? !    ਡਾਕਟਰ ਬਣਨ ਲਈ ਬਿਹਤਰੀਨ ਵਿਕਲਪ !    ਨੋਟਬੰਦੀ ਤੇ ਚੋਣਾਂ ਨੇ ਮੇਲਾ ਮਾਘੀ ਕੀਤਾ ਠੰਢਾ !    ਸੰਘ ਦੀ ਘੁਰਕੀ ’ਤੇ ਸ਼ਰਮਾ ਨਾਲ ਖੜ੍ਹੇ ਨਜ਼ਰ ਆਏ ਅਸਤੀਫੇ ਦੀ ਚੇਤਾਵਨੀ ਦੇਣ ਵਾਲੇ ਆਗੂ !    

ਬੰਗਲਾਦੇਸ਼ੀ ਅਦਾਲਤ ਵੱਲੋਂ ਡਾਕਟਰਾਂ ਨੂੰ ਸਾਫ਼ ਲਿਖਣ ਦੇ ਹੁਕਮ

Posted On January - 10 - 2017

ਢਾਕਾ, 10 ਜਨਵਰੀ
ਬੰਗਲਾਦੇਸ਼ ਦੀ ਅਦਾਲਤ ਨੇ ਡਾਕਟਰਾਂ ਨੂੰ ਦਵਾਈਆਂ ਮੋਟੇ ਤੇ ਸਾਫ ਅੱਖਰਾਂ ਵਿੱਚ ਲਿਖਣ ਦਾ ਹੁਕਮ ਦਿੱਤਾ ਹੈ ਤਾਂ ਜੋ ਮਰੀਜ਼ਾਂ ਨੂੰ ਗਲਤ ਦਵਾਈ ਨਾ ਦਿੱਤੀ ਜਾਵੇ। ਹਾਈ ਕੋਰਟ ਨੇ ਸਰਕਾਰ ਨੂੰ ਇਸ ਸਬੰਧੀ 30 ਦਿਨਾਂ ਅੰਦਰ ਸਰਕੂਲਰ ਜਾਰੀ ਕਰਨ ਲਈ ਕਿਹਾ ਹੈ।
‘ਢਾਕਾ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਸਿਹਤ ਸਕੱਤਰ ਤੇ ਬੰਗਲਾਦੇਸ਼ ਮੈਡੀਕਲ ਤੇ ਡੈਂਟਲ ਕੌਂਸਲ ਦੇ ਰਜਿਸਟਰਾਰ ਵੱਲੋਂ ਇਹ ਹੁਕਮ ਲਾਗੂ ਕੀਤੇ ਜਾਣਗੇ। ਡਾਕਟਰਾਂ ਦੀ ਗੰਦੀ ਲਿਖਾਈ ਕਾਰਨ ਮਰੀਜ਼ਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਸਬੰਧੀ ਹਿਊਮਨ ਰਾਈਟਸ ਐਂਡ ਫੀਸ ਫਾਰ ਬੰਗਲਾਦੇਸ਼ (ਐਚਆਰਪੀਬੀ) ਨੇ 2 ਜਨਵਰੀ ਨੂੰ ਪਟੀਸ਼ਨ ਪਾਈ ਸੀ।    -ਪੀਟੀਆਈ  


Comments Off on ਬੰਗਲਾਦੇਸ਼ੀ ਅਦਾਲਤ ਵੱਲੋਂ ਡਾਕਟਰਾਂ ਨੂੰ ਸਾਫ਼ ਲਿਖਣ ਦੇ ਹੁਕਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.