ਨਵਰਾਤਰ ਮੇਲਾ: ਦੋ ਮੰਤਰੀਆਂ ਨੇ ਮਨਸਾ ਦੇਵੀ ਮੰਦਰ ’ਚ ਟੇਕਿਆ ਮੱਥਾ !    ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    

ਮੁੱਖ ਮੰਤਰੀ ਵੱਲ ਜੁੱਤੀ ਸੁੱਟਣ ਦੀ ਤਿਵਾੜੀ ਵੱਲੋਂ ਨਿਖੇਧੀ

Posted On January - 11 - 2017

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜਨਵਰੀ
ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਪਰ ਜੁੱਤੀ ਸੁੱਟਣ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਇਸ ਦਾ ਕਾਰਨ ਕੁਝ ਵੀ ਹੋਵੇ, ਲੇਕਿਨ ਕਿਸੇ ’ਤੇ ਜੁੱਤੀ ਸੁੱਟਣਾ ਨਿੰਦਣਯੋਗ ਕਾਰਵਾਈ ਹੈ। ਅਜਿਹੀਆਂ ਘਟਨਾਵਾਂ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਕਾਂਗਰਸ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੀ ਗਈ ਪੰਜਾਬ ਦੀ ਬੇਹੱਦ ਬਰਬਾਦੀ ਦੀ ਆਲੋਚਨਾ ਕਰਦੀ ਹੈ ਅਤੇ ਹਮੇਸ਼ਾ ਇਨ੍ਹਾਂ (ਅਕਾਲੀ-ਭਾਜਪਾ ਗਠਜੋੜ) ਨੂੰ ਹਿੰਸਾ ਦੀ ਬਜਾਏ ਵੋਟ ਦੀ ਲੜਾਈ ਨਾਲ ਹਰਾਉਣਾ ਪਸੰਦ ਕਰਦੀ ਹੈ।


Comments Off on ਮੁੱਖ ਮੰਤਰੀ ਵੱਲ ਜੁੱਤੀ ਸੁੱਟਣ ਦੀ ਤਿਵਾੜੀ ਵੱਲੋਂ ਨਿਖੇਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.