ਬੋਲਣ ਤੋਂ ਪਹਿਲਾਂ ਸੋਚਣਾ ਜ਼ਰੂਰੀ !    ਭਰ ਜਵਾਨੀ ਟੁੱਟਿਆ ਸਿਤਾਰਾ ਰਾਜ ਬਰਾੜ !    ਦੂਰ ਰਹਿ ਕੇ ਵੀ ਜੜ੍ਹਾਂ ਨਾਲ ਜੁੜਿਆ ਹੋਇਆ ਸਾਹਿਤਕਾਰ !    ਛੋਟਾ ਪਰਦਾ !    ਸਿੱਖ ਸ਼ਹਾਦਤਾਂ ਨੂੰ ਗੀਤਾਂ ਰਾਹੀਂ ਪੇਸ਼ ਕਰਨ ਵਾਲਾ ਚਰਨ ਸਿੰਘ ਸਫਰੀ !    ਪ੍ਰਿਅੰਕਾ ਚੋਪੜਾ ਦਾ ਪੰਜਾਬੀ ਸਿਨਮਾ ਨਾਲ ਜੁੜਨਾ ਵੱਡੀ ਗੱਲ : ਅਮਰਿੰਦਰ ਗਿੱਲ !    ਸਿੱਖ ਵਿਰਾਸਤ ਨੂੰ ਸਾਂਭਣ ਵਾਲਾ ਗੁਰਬਖਸ਼ ਸਿੰਘ ਅਲਬੇਲਾ !    ਮੈਂ ਅਭਿਨੇਤਰੀ ਪਹਿਲਾਂ ਹਾਂ, ਗਾਇਕਾ ਬਾਅਦ ਵਿੱਚ: ਸ਼੍ਰਧਾ ਕਪੂਰ !    ਪੰਜਾਬੀ ਸਿਨਮਾ: ਸਾਰਥਿਕਤਾ ਹੈ, ਸਥਿਰਤਾ ਨਹੀਂ !    ਪਹਿਲੀ ਵਾਰ ਪੂਰੀ ਫ਼ਿਲਮ ਵਿੱਚ ਨਿਭਾਇਆ ਆਦਮੀ ਦਾ ਕਿਰਦਾਰ: ਸੁਨੀਲ ਗਰੋਵਰ !    

ਲੁਧਿਆਣਾ ਵਿੱਚ ਕਿਸੇ ਉਮੀਦਵਾਰ ਨੇ ਨਹੀਂ ਭਰੀ ਨਾਮਜ਼ਦਗੀ

Posted On January - 11 - 2017
ਲੁਧਿਆਣਾ ਵਿੱਚ ਰਿਟਰਨਿੰਗ ਅਫਸਰ ਦਾ ਦਫਤਰ ਜਿਥੇ ਪਹਿਲੇ ਦਿਨ ਕੋਈ ਵੀ ਉਮੀਦਵਾਰ ਕਾਗਜ਼ ਦਾਖਲ ਕਰਨ ਲਈ ਨਹੀਂ ਆਇਆ। -ਫੋਟੋ: ਹਿਮਾਂਸ਼ੂ

ਲੁਧਿਆਣਾ ਵਿੱਚ ਰਿਟਰਨਿੰਗ ਅਫਸਰ ਦਾ ਦਫਤਰ ਜਿਥੇ ਪਹਿਲੇ ਦਿਨ ਕੋਈ ਵੀ ਉਮੀਦਵਾਰ ਕਾਗਜ਼ ਦਾਖਲ ਕਰਨ ਲਈ ਨਹੀਂ ਆਇਆ। -ਫੋਟੋ: ਹਿਮਾਂਸ਼ੂ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਜਨਵਰੀ
ਜ਼ਿਲ੍ਹਾ ਲੁਧਿਆਣਾ ਵਿੱਚ ਵਿਧਾਨ ਸਭਾ ਚੋਣਾਂ 2017 ਦੇ ਲਈ ਪਹਿਲੇ ਦਿਨ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਕੋਈ ਵੀ ਉਮੀਦਵਾਰ ਨਹੀਂ ਪਹੁੰਚਿਆ। 11 ਤੋਂ 18 ਜਨਵਰੀ ਤੱਕ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ ਰੱਖਿਆ ਗਿਆ ਹੈ। ਮੰਗਲਵਾਰ ਨੂੰ ਪੂਰਾ ਦਿਨ ਰਿਟਰਨਿੰਗ ਅਫ਼ਸਰ ਆਪਣੇ ਆਪਣੇ ਸਬੰਧਤ ਦਫ਼ਤਰ ਦੇ ਵਿੱਚੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰਾਂ ਦਾ ਇੰਤਜ਼ਾਰ ਕਰਦੇ ਰਹੇ ਪਰ ਕੋਈ ਵੀ ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਨਹੀਂ ਪਹੁੰਚਿਆ। 18 ਜਨਵਰੀ ਦੇ ਵਿਚਕਾਰ 14 ਤੇ 15 ਜਨਵਰੀ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 19 ਨੂੰ ਅਤੇ ਵਾਪਸੀ 21 ਜਨਵਰੀ ਤੱਕ ਹੋ ਸਕੇਗੀ ਤੇ ਮਤਦਾਨ 4 ਫ਼ਰਵਰੀ ਨੂੰ ਹੋਵੇਗਾ ਅਤੇ ਗਿਣਤੀ 11 ਮਾਰਚ ਨੂੰ ਹੋਵੇਗੀ।
ਦਰਅਸਲ ਉਮੀਦਵਾਰ ਵੱਲੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਨਿਰਧਾਰਤ ਫਾਰਮ ਨੰਬਰ 2-ਬੀ ਵਿੱਚ ਭਰ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਵਿਅਕਤੀਗਤ ਤੌਰ ’ਤੇ ਪੇਸ਼ ਹੋ ਕੇ ਦਿੱਤਾ ਜਾਣਾ ਹੈ। ਉਮੀਦਵਾਰਾਂ ਦੀ ਸਹੂਲਤ ਲਈ ਇੱਕ ਚੋਣ ਕਮਿਸ਼ਨ ਨੇ ਕੈਂਡੀਡੇਟ ਨੋਮੀਨੇਸ਼ਨ ਪੋਰਟਲ ਤਿਆਰ ਕੀਤਾ ਹੈ, ਜਿਸ ’ਤੇ ਸਭ ਤੋਂ ਉਪਲੱਬਧ ਹੈ।


Comments Off on ਲੁਧਿਆਣਾ ਵਿੱਚ ਕਿਸੇ ਉਮੀਦਵਾਰ ਨੇ ਨਹੀਂ ਭਰੀ ਨਾਮਜ਼ਦਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.