ਇਟਲੀ ਦੇ ਰਾਜਦੂਤ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ !    ਨਾਈਟ ਕਲੱਬ ਹਮਲੇ ਦੇ ਮਸ਼ਕੂਕ ਨੇ ਜੁਰਮ ਕਬੂਲਿਆ !    ਆਜ਼ਾਦ ਉਮੀਦਵਾਰ ਨੇ 85 ਸੌ ਦੇ ਸਿੱਕਿਆਂ ਨਾਲ ਭਰੀ ਜ਼ਾਮਨੀ !    ਸੈਲਫੀ ਮਾਮਲੇ ’ਚ ਸ਼ਹਾਬੂਦੀਨ ਖ਼ਿਲਾਫ਼ ਕੇਸ ਦਰਜ !    ਪ੍ਰਾਈਵੇਟ ਬਿਲਡਰ ਨੂੰ ਦਸ ਲੱਖ ਦਾ ਜੁਰਮਾਨਾ !    ਮਲੇਰਕੋਟਲਾ ਦਾ ਖ਼ੂਨੀ ਸਾਕਾ !    ਮਹਾਨ ਗ਼ਦਰੀ ਯੋਧਾ ਸੀ ਤੇਜਾ ਸਿੰਘ ਸਫ਼ਰੀ ਸਰਾਭਾ !    ਪਰਜਾ ਮੰਡਲ ਲਹਿਰ ਦੇ ਸੰਸਥਾਪਕ ਸੇਵਾ ਸਿੰਘ ਠੀਕਰੀਵਾਲਾ !    ਸ੍ਰੀਨਗਰ ਦਾ ਸ਼ੰਕਰਾਚਾਰੀਆ ਮੰਦਰ !    ਦੇਸ਼ ਭਗਤੀ ਤੇ ਰੂਹਾਨੀਅਤ ਦਾ ਸੁਮੇਲ !    

ਵਰਦੀਆਂ ਵੰਡੀਆਂ

Posted On January - 11 - 2017

ਪੱਤਰ ਪ੍ਰੇਰਕ
ਲਹਿਰਾਗਾਗਾ, 11 ਜਨਵਰੀ
ਇੱਥੇ ਪੁਰਾਣੀ ਅਨਾਜ ਮੰਡੀ ਵਿੱਚ ਸਨਾਤਨ ਧਰਮ ਉਤਸਵ ਐਂਡ ਵੈੱਲਫੇਅਰ ਸੁਸਾਇਟੀ ਅਤੇ ਐਸਡੀਐਮ  ਕਮੇਟੀ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਗਰਮ ਵਰਦੀਆਂ ਅਤੇ ਬੂਟ ਵੰਡਣ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਲਹਿਰਾਗਾਗਾ ਤਰਵਿੰਦਰ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ, ਕਾਂਗਰਸ ਦੇ ਸੂਬਾ ਸਕੱਤਰ ਸੋਮ ਨਾਥ ਸਿੰਗਲਾ, ਸਾਬਕਾ ਏਡੀਸੀ ਪ੍ਰੀਤਮ ਸਿੰਘ ਜੋਹਲ, ਸਿਟੀ ਇੰਚਾਰਜ ਸਬ ਇੰਸਪੈਕਟਰ ਬਲਵਿੰਦਰ ਕੌਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਾਹਨ ਚੰਦ ਠੇਕੇਦਾਰ, ਭਾਜਪਾ ਦੇ ਦਲੀਪ ਚੰਦ ਪੰਸਾਰੀ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਸਰਕਾਰੀ ਸਕੂਲ ਲੜਕੇ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਵਹਿੱਤਕਾਰੀ ਸਕੂਲ ਦੇ 400 ਦੇ ਕਰੀਬ ਵਿਦਿਆਰਥੀਆਂ ਨੂੰ ਗਰਮ ਕੱਪੜੇ, ਬੂਟ ਅਤੇ ਕਿਤਾਬਾਂ ਵੰਡੀਆਂ ਗਈਆਂ।


Comments Off on ਵਰਦੀਆਂ ਵੰਡੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.