ਇਟਲੀ ਦੇ ਰਾਜਦੂਤ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ !    ਨਾਈਟ ਕਲੱਬ ਹਮਲੇ ਦੇ ਮਸ਼ਕੂਕ ਨੇ ਜੁਰਮ ਕਬੂਲਿਆ !    ਆਜ਼ਾਦ ਉਮੀਦਵਾਰ ਨੇ 85 ਸੌ ਦੇ ਸਿੱਕਿਆਂ ਨਾਲ ਭਰੀ ਜ਼ਾਮਨੀ !    ਸੈਲਫੀ ਮਾਮਲੇ ’ਚ ਸ਼ਹਾਬੂਦੀਨ ਖ਼ਿਲਾਫ਼ ਕੇਸ ਦਰਜ !    ਪ੍ਰਾਈਵੇਟ ਬਿਲਡਰ ਨੂੰ ਦਸ ਲੱਖ ਦਾ ਜੁਰਮਾਨਾ !    ਮਲੇਰਕੋਟਲਾ ਦਾ ਖ਼ੂਨੀ ਸਾਕਾ !    ਮਹਾਨ ਗ਼ਦਰੀ ਯੋਧਾ ਸੀ ਤੇਜਾ ਸਿੰਘ ਸਫ਼ਰੀ ਸਰਾਭਾ !    ਪਰਜਾ ਮੰਡਲ ਲਹਿਰ ਦੇ ਸੰਸਥਾਪਕ ਸੇਵਾ ਸਿੰਘ ਠੀਕਰੀਵਾਲਾ !    ਸ੍ਰੀਨਗਰ ਦਾ ਸ਼ੰਕਰਾਚਾਰੀਆ ਮੰਦਰ !    ਦੇਸ਼ ਭਗਤੀ ਤੇ ਰੂਹਾਨੀਅਤ ਦਾ ਸੁਮੇਲ !    

‘ਸਾਰੇ ਗਾ ਮਾ ਪਾ ਲਿਟਲ ਚੈਂਪਸ’ ਲਈ ਆਡੀਸ਼ਨ ਭਲਕੇ

Posted On January - 3 - 2017

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜਨਵਰੀ
ਜ਼ੀ ਟੀਵੀ ਦੇ ਬੱਚਿਆਂ ਲਈ ਗਾਇਕੀ ਦੇ ਰਿਐਲਿਟੀ ਸ਼ੋਅ ‘ਸਾਰੇ ਗਾ ਮਾ ਪਾ ਲਿਟਲ ਚੈਂਪਸ’ ਦੇ 6ਵੇਂ ਸੀਜ਼ਨ ਲਈ ਅੰਮ੍ਰਿਤਸਰ ਵਿੱਚ ਆਡੀਸ਼ਨ 5 ਜਨਵਰੀ ਨੂੰ ਹੋਣਗੇ। ਆਡੀਸ਼ਨ ਮੌਕੇ ਸੰਗੀਤਕਾਰ ਤੇ ਗਾਇਕ ਹਿਮੇਸ਼ ਰੇਸ਼ਮੀਆ, ਨੇਹਾ ਕੱਕੜ ਤੇ ਜਾਵੇਦ ਅਲੀ ਜੱਜ ਦੀ ਭੂਮਿਕਾ ਨਿਭਾਉਣਗੇ। ਸ਼ੋਅ ਵਿੱਚ 5 ਤੇ 14 ਸਾਲ ਦੀ ਉਮਰ ਦੇ ਬੱਚੇ ਭਾਗ ਲੈ ਸਕਣਗੇ। ਸ਼ੋਅ ਦੇ ਇਸ ਸਾਲ ਦੇ ਆਡੀਸ਼ਨ ਵਿੱਚ ‘ਰੀਪ੍ਰਜ਼ੈਂਟ ਯੂਅਰ ਸਕੂਲ’ ਨਾਂ ਦੀ ਨਿਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਆਡੀਸ਼ਨ ਮੌਕੇ ਬੱਚਿਆਂ ਲਈ ਆਪਣੇ ਸਕੂਲ ਦੀ ਵਰਦੀ ਪਾ ਕੇ ਆਉਣਾ ਲਾਜ਼ਮੀ ਹੋਵੇਗਾ।


Comments Off on ‘ਸਾਰੇ ਗਾ ਮਾ ਪਾ ਲਿਟਲ ਚੈਂਪਸ’ ਲਈ ਆਡੀਸ਼ਨ ਭਲਕੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.