ਅਟਾਰੀ ਸਰਹੱਦ ’ਤੇ ਲਹਿਰਾਏ ਕੌਮੀ ਝੰਡੇ ਸਬੰਧੀ ਸੀਬੀਆਈ ਜਾਂਚ ਮੰਗੀ !    ਸਾਬਕਾ ਚੇਅਰਮੈਨ ਰੌਕੀ ਕਾਂਸਲ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ !    ਮੈਚ ਫ਼ਿਕਸਿੰਗ: ਮੁਹੰਮਦ ਇਰਫ਼ਾਨ ਉੱਪਰ ਪਾਬੰਦੀ !    ਨਵਜੋਤ ਸਿੱਧੂ ਵੱਲੋਂ ਨਗਰ ਸੁਧਾਰ ਟਰੱਸਟਾਂ ਦੇ ਅਹੁਦੇਦਾਰ ਫ਼ਾਰਗ !    ਆਨਲਾਈਨ ਸ਼ਾਪਿੰਗ ਦੀ ਦੁਨੀਆਂ ਵਿੱਚ ਕਰੀਅਰ ਬਣਾਉਣ ਦੇ ਵਸੀਲੇ !    ਖ਼ਤਰਨਾਕ ਹੋ ਸਕਦਾ ਹੈ ਉੱਚੀ ਅੱਡੀ ਦਾ ਸ਼ੌਕ !    ਭੀਮ ਐਪ: ਨਗ਼ਦੀ ਰਹਿਤ ਲੈਣ-ਦੇਣ ਦੀ ਸਰਲ ਪ੍ਰਕਿਰਿਆ !    ਨੌਜਵਾਨ ਸੋਚ : ਕੀ ਹੋਵੇ ਪੰਜਾਬ ਦੀ ਨਵੀਂ ਸਿੱਖਿਆ ਨੀਤੀ ? !    ਮਲੇਸ਼ਿਆਈ ਪ੍ਰਧਾਨ ਮੰਤਰੀ ਦਾ ਦੌਰਾ ਅੱਜ ਤੋਂ !    ਪਹਿਲੀ ਨੂੰ ਬ੍ਰਾਂਚਾਂ ਖੋਲ੍ਹਣ ਦਾ ਫ਼ੈਸਲਾ ਆਰਬੀਆਈ ਨੇ ਬੈਂਕਾਂ ’ਤੇ ਛੱਡਿਆ !    

ਸਿਲੰਡਰ ਨੂੰ ਅੱਗ ਲੱਗਣ ਕਾਰਨ ਚਾਰ ਜ਼ਖ਼ਮੀ

Posted On January - 12 - 2017

ਪੱਤਰ ਪੇ੍ਰਕ
ਕਾਲਕਾ, 11 ਜਨਵਰੀ
ਇਥੇ ਟਿੱਬੀ ਮੁਹੱਲੇ ਦੇ ਇਕ ਮਕਾਨ ’ਚ ਅੱਜ ਸ਼ਾਮ ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਔਰਤ ਸਣੇ 4 ਜ਼ਖ਼ਮੀ ਹੋ ਗਏ। ਜ਼ਖਮੀਆਂ ’ਚ ਤਿੰਨ ਬੱਚੇ ਸ਼ਾਮਲ ਸਨ। ਇਨ੍ਹਾਂ ਨੂੰ ਇਥੋਂ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਬਾਅਦ ’ਚ ਸਾਰਿਆਂ ਨੂੰ ਚੰਡੀਗੜ 32 ਸੈਕਟਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਸਿਲੰਡਰ ਦੀ ਗੈਸ ਲੀਕ ਹੋ ਰਹੀ ਸੀ। ਸਰਿਤਾ ਨਾਂ ਦੀ ਔਰਤ ਰਸੋਈ ’ਚ ਕੰਮ ਕਰ ਰਹੀ ਸੀ। ਉਸ ਨੂੰ ਗੈਸ ਲੀਕ ਹੋਣ ਦਾ ਪਤਾ ਨਹੀ ਲੱਗਾ। ਸਿਲੰਡਰ ਅੱਗ ਫੜ ਗਿਆ। ਅੱਗ ਬੁਝਾਉਣ ਦੀ ਕੋਸ਼ਿਸ਼ ’ਚ ਉਸ ਦੇ ਬੱਚੇ ਰਾਹੁਲ, ਸੰਜਨਾ ਅਤੇ ਅੰਜਲੀ      ਵੀ ਲਪੇਟ ’ਚ ਆ ਗਏ। ਗੁਆਂਢੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ।


Comments Off on ਸਿਲੰਡਰ ਨੂੰ ਅੱਗ ਲੱਗਣ ਕਾਰਨ ਚਾਰ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.