ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਐਮਆਰਡੀ ਖਰਚਿਆਂ ਦਾ ਭੁਗਤਾਨ ਕਰੇਗਾ ਆਰਬੀਆਈ

Posted On February - 16 - 2017

ਮੁੰਬਈ, 16 ਫਰਵਰੀ
ਭਾਰਤੀ ਰਿਜ਼ਰਵ ਬੈਂਕ ਦੇਸ਼ ਵਾਸੀਆਂ ਵੱਲੋਂ ਪਹਿਲੀ ਜਨਵਰੀ ਤੋਂ ਡੈਬਿਟ ਕਾਰਡ ਰਾਹੀਂ ਕੀਤੇ ਗਏ ਭੁਗਤਾਨਾਂ ਲਈ ਬੈਂਕਾਂ ਨੂੰ ਮਰਚੈਂਟ ਡਿਸਕਾਉਂਟ ਰੇਟ (ਐਮਡੀਆਰ) ਖਰਚਿਆਂ ਦਾ ਭੁਗਤਾਨ ਸ਼ੁਰੂ ਕਰੇਗਾ। ਸਰਕਾਰ ਨੇ ਦਸੰਬਰ 2016 ’ਚ ਫ਼ੈਸਲਾ ਕੀਤਾ ਸੀ ਕਿ ਵੱਖ ਵੱਖ ਤਰ੍ਹਾਂ ਦੇ ਭੁਗਤਾਨ ਲਈ ਡੈਬਿਟ ਕਾਰਡ ਦੀ ਵਰਤੋਂ ’ਤੇ ਐਮਡੀਆਰ ਖਰਚਾ ਉਹ ਝੱਲੇਗੀ।
-ਪੀਟੀਆਈ


Comments Off on ਐਮਆਰਡੀ ਖਰਚਿਆਂ ਦਾ ਭੁਗਤਾਨ ਕਰੇਗਾ ਆਰਬੀਆਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.