ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਪਾਕਿ ਰਾਸ਼ਟਰਪਤੀ ਨੂੰ ਮਿਲਿਆ ਡਰਾਈਵਿੰਗ ਲਾਇਸੈਂਸ

Posted On February - 16 - 2017

ਇਸਲਾਮਾਬਾਦ: ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੁਸੈਨ ਨੇ ਇਸਲਾਮਾਬਾਦ ਟਰੈਫਿਕ ਪੁਲੀਸ ਦਫਤਰ ਪਹੁੰਚ ਕੇ ਆਮ ਲੋਕਾਂ ਦੀ ਤਰ੍ਹਾਂ ਆਪਣਾ ਡਰਾਈਵਿੰਗ ਲਾਈਸੈਂਸ ਹਾਸਲ ਕੀਤਾ। ਰਾਸ਼ਟਰਪਤੀ ਦੇ ਕਰਾਚੀ ਤੋਂ ਬਣੇ ਪੁਰਾਣੇ ਲਾਈਸੈਂਸ ਦੀ ਮਿਆਦ ਖ਼ਤਮ ਹੋ ਚੁੱਕੀ ਸੀ। ਜਨਾਬ ਹੁਸੈਨ ਨੇ ਆਪਣਾ ਟੋਕਣ ਹਾਸਲ ਕਰਕੇ ਸਾਰੀਆਂ ਕਾਰਵਾਈਆਂ ਮੁਕੰਮਲ ਕਰਨ ਮਗਰੋਂ ਆਪਣਾ ਲਾਈਸੈਂਸ ਹਾਸਲ ਕੀਤਾ ਹੈ।
 -ਪੀਟੀਆਈ


Comments Off on ਪਾਕਿ ਰਾਸ਼ਟਰਪਤੀ ਨੂੰ ਮਿਲਿਆ ਡਰਾਈਵਿੰਗ ਲਾਇਸੈਂਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.