ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਵਿਕਾਸ ਸਵਰੂਪ ਕੈਨੇਡਾ ’ਚ ਹਾਈ ਕਮਿਸ਼ਨਰ ਨਿਯੁਕਤ

Posted On February - 16 - 2017

11602cd _vikas swaroop_newਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਿਕਾਸ ਸਵਰੂਪ ਨੂੰ ਅੱਜ ਕੈਨੇਡਾ ’ਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਵਧੀਕ ਸਕੱਤਰ ਹਨ ਤੇ ਉਨ੍ਹਾਂ ਦੇ ਜਲਦ ਹੀ ਨਵਾਂ ਕਾਰਜਭਾਰ ਸੰਭਾਲਣ ਦੀ ਆਸ ਹੈ। ਕੈਲੇਫੋਰਨੀਆ ਦੇ ਸਾਂਤਾ ਕਲਾਰਾ ਵਿੱਚ 26 ਸਾਲ ਭਾਰਤੀ ਦੇ ਕਤਲ ਸਬੰਧੀ ਵਿਕਾਸ ਸਵਰੂਪ ਨੇ ਕਿਹਾ ਕਿ ਸਰਕਾਰ ਮ੍ਰਿਤਕ ਦੇਹ ਵਾਪਸ ਲਿਆਉਣ ਦਾ ਸਾਰਾ ਖਰਚਾ ਝੱਲੇਗੀ।
-ਪੀਟੀਆਈ


Comments Off on ਵਿਕਾਸ ਸਵਰੂਪ ਕੈਨੇਡਾ ’ਚ ਹਾਈ ਕਮਿਸ਼ਨਰ ਨਿਯੁਕਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.