ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਆਈਪੀਐਲ ਫੰਡ ਪਹਿਲਾਂ ਜਾਰੀ ਕਰਨ ਦੀ ਮੰਗ ਰੱਦ

Posted On March - 19 - 2017

ਨਵੀਂ ਦਿੱਲੀ, 19 ਮਾਰਚ
ਬੀਸੀਸੀਆਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਾਹੁਲ ਜੌਹਰੀ ਨੇ 10 ਸੂਬਾਈ ਐਸੋਸੀਏਸ਼ਨਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਆਈਪੀਐਲ ਮੈਚ ਕਰਾਉਣ ਲਈ ਪਹਿਲਾਂ ਫੰਡ ਜਾਰੀ ਕਰਨ ਦੀ ਮੰਗ ਜਾਇਜ਼ ਨਹੀਂ ਹੈ ਕਿਉਂਕਿ ਇਹ ਤਿੰਨ-ਪੱਖੀ ਕਰਾਰ ਦੀ ਉਲੰਘਣਾ ਹੈ। ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ (ਐਸਸੀਏ) ਨੇ ਸਭ ਤੋਂ ਪਹਿਲਾਂ ਇਹ ਅਪੀਲ ਕੀਤੀ ਸੀ, ਪਰ ਮਹਾਂਰਾਸ਼ਟਰ, ਮੱਧ ਪ੍ਰਦੇਸ਼, ਕਰਨਾਟਕ, ਮੁੰਬਈ, ਬੰਗਾਲ, ਪੰਜਾਬ, ਉੱਤਰ ਪ੍ਰਦੇਸ਼, ਦਿੱਲੀ ਅਤੇ ਹੈਦਰਾਬਾਦ ਦਾ ਵੀ ਪੱਤਰ ’ਚ ਜ਼ਿਕਰ ਕੀਤਾ ਗਿਆ ਸੀ। ਸ੍ਰੀ ਜੌਹਰੀ ਨੇ ਪੱਤਰ ਦਾ ਜਵਾਬ ਦਿੰਦਿਆਂ ਇਸ ਅਪੀਲ ਨੂੰ ਗ਼ਲਤ ਕਰਾਰ ਦਿੱਤਾ ਹੈ। -ਪੀਟੀਆਈ


Comments Off on ਆਈਪੀਐਲ ਫੰਡ ਪਹਿਲਾਂ ਜਾਰੀ ਕਰਨ ਦੀ ਮੰਗ ਰੱਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.