ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਆਈਪੀਐੱਲ ਪ੍ਰੋਗਰਾਮ ਵਿੱਚ ਤਬਦੀਲੀ

Posted On March - 20 - 2017

ਨਵੀਂ ਦਿੱਲੀ, 20 ਮਾਰਚ
ਦਿੱਲੀ ’ਚ ਹੋਣ ਵਾਲੀਆਂ ਦਿੱਲੀ ਨਗਰ ਨਿਗਮ (ਐਮਸੀਡੀ) ਦੀਆਂ ਚੋਣਾਂ ਨੂੰ ਦੇਖਦਿਆਂ ਇੰਡੀਅਨ ਪ੍ਰੀਮੀਅਰ ਲੀਗ ਦੇ 22 ਅਪਰੈਲ ਦੇ ਪ੍ਰੋਗਰਾਮ ’ਚ ਮਾਮੂਲੀ ਤਬਦੀਲੀ ਕੀਤੀ ਗਈ ਹੈ। ਚੋਣਾਂ ਕਾਰਨ ਦਿੱਲੀ ਡੇਅਰਡੈਵਿਲਜ਼, ਮੁੰਬਈ ਇੰਡੀਅਨਜ਼ ਅਤੇ ਰਾਈਜ਼ਿੰਗ ਪੁਣੇ ਸੁਪਰਜਾਇੰਟਸ ਦੇ ਘਰੇਲੂ ਮੈਚਾਂ ’ਚ ਮਾਮੂਲੀ ਤਬਦੀਲੀ ਹੋਈ ਹੈ। ਮੌਜੂਦਾ ਪ੍ਰੋਗਰਾਮ ਅਨੁਸਾਰ 22 ਅਰੈਲ ਨੂੰ ਦੋ ਮੈਚ ਹੋਣੇ ਸੀ। ਸ਼ਾਮ ਚਾਰ ਵਜੇ ਦਿੱਲੀ ਡੇਅਰਡੈਵਿਲਜ਼ ਅਤੇ ਮੁੰਬਈ ਇੰਡੀਅਨਜ਼ ਨੂੰ ਦਿੱਲੀ ਜਦਕਿ ਪੁਣੇ ਦੀ ਟੀਮ ਨੇ ਰਾਤ ਅੱਠ ਵਜੇ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਕਰਨਾ ਸੀ। ਸੋਧੇ ਹੋਏ ਪ੍ਰੋਗਰਾਮ ਅਨੁਸਾਰ ਦਿੱਲੀ ਹੁਣ ਛੇ ਮਈ ਨੂੰ ਮੁੰਬਈ ਇੰਡੀਅਨਜ਼ ਦੀ ਮੇਜ਼ਬਾਨੀ ਕਰੇਗਾ ਅਤੇ 22 ਅਪਰੈਲ ਨੂੰ ਰਾਤ ਅੱਠ ਵਜੇ ਮੁੰਬਈ  ’ਚ ਖੇਡੇਗਾ।    -ਪੀਟੀਆਈ


Comments Off on ਆਈਪੀਐੱਲ ਪ੍ਰੋਗਰਾਮ ਵਿੱਚ ਤਬਦੀਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.