ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਉਪਹਾਰ ਕੇਸ: ਗੋਪਾਲ ਆਂਸਲ ਵੱਲੋਂ ਸਮਰਪਣ

Posted On March - 21 - 2017

ਨਵੀਂ ਦਿੱਲੀ, 20 ਮਾਰਚ
1997 ਵਿੱਚ ਉਪਹਾਰ ਸਿਨੇਮਾ ਵਿੱਚ ਵਾਪਰੀ ਅੱਗ ਲੱਗਣ ਦੀ ਘਟਨਾ ਦੇ ਦੋਸ਼ੀ ਗੋਪਾਲ ਆਂਸਲ ਨੇ ਅੱਜ ਸ਼ਾਮ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦਿੱਤਾ। ਉਸ ਵੱਲੋਂ ਸਮਰਪਣ ਲਈ ਮੰਗੇ ਹੋਰ ਸਮੇਂ ਦੀ ਅਪੀਲ ਨੂੰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਜੇ ਐਸ ਖਹਿਰ ਤੇ       ਜਸਟਿਸ ਡੀ ਵਾਈ ਚੰਦਰਚੂੜ ਤੇ ਐਸ ਕੇ ਕੌਲ ਆਧਾਰਿਤ ਬੈਂਚ ਨੇ ਖਾਰਜ ਕਰ ਦਿੱਤਾ।    -ਪੀਟੀਆਈ


Comments Off on ਉਪਹਾਰ ਕੇਸ: ਗੋਪਾਲ ਆਂਸਲ ਵੱਲੋਂ ਸਮਰਪਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.