ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਐਸਵਾਈਐਲ: ਮੋਦੀ ਨੂੰ ਮਿਲਣਗੇ ਕੈਪਟਨ

Posted On March - 18 - 2017

 ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ,18 ਮਾਰਚ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਅਗਲੇ ਦਿਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ। ਪੰਜਾਬ ਕੈਬਨਿਟ ਦੀ ਪਲੇਠੀ ਮੀਟਿੰਗ ਵਿੱਚ ਅੱਜ ਇਹ ਫ਼ੈਸਲਾ ਕੀਤਾ ਗਿਆ। ਮੀਟਿੰਗ ਉਪਰੰਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸਬੰਧਤ ਮੰਤਰੀ ਵੀ ਇਸ ਬਾਰੇ ਤਿਆਰੀ ਕਰ ਰਹੇ ਹਨ ਤੇ ਮੁੱਖ ਮੰਤਰੀ ਜਲਦੀ ਹੀ ਪ੍ਰਧਾਨ ਮੰਤਰੀ ਨੂੰ ਮਿਲ ਕੇ ਸਾਰੀ ਸਥਿਤੀ ਸਪੱਸ਼ਟ ਕਰਨਗੇ। ਗੌਰਤਲਬ ਹੈ ਕਿ ਨਹਿਰ ਦਾ ਇਹ ਮੁੱਦਾ ਪੰਜਾਬ-ਹਰਿਆਣਾ ਵਿਚਕਾਰ ਤਣਾਅ ਦਾ ਕਾਰਨ ਬਣਿਆ ਹੋਈਆਂ ਹੈ।


Comments Off on ਐਸਵਾਈਐਲ: ਮੋਦੀ ਨੂੰ ਮਿਲਣਗੇ ਕੈਪਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.