ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਕਾਰ ਦਰੱਖ਼ਤ ਨਾਲ ਟਕਰਾਈ; ਨੌਜਵਾਨ ਦੀ ਮੌਤ

Posted On March - 21 - 2017

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 20 ਮਾਰਚ
ਇਥੋਂ ਦੇ ਢਕੋਲੀ ਖੇਤਰ ਵਿੱਚ ਇਕ ਫੌਰਚੂਨਰ ਚਾਲਕ ਨੌਜਵਾਨ ਦੀ ਦਰਖ਼ਤ ਨਾਲ ਟੱਕਰ ਵੱਜਣ ਕਾਰਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਹਰਪ੍ਰੀਤ ਸਿੰਘ ਵਾਸੀ ਪਿੰਡ ਗਾਜੀਪੁਰ ਜੱਟਾਂ ਦੇ ਰੂਪ ਵਿੱਚ ਹੋਈ ਹੈ। ਪੁਲੀਸ ਜਾਣਕਾਰੀ ਅਨੁਸਾਰ ਲੰਘੀ ਰਾਤ ਕਰੀਬ ਸਾਢੇ ਨੌਂ ਵਜੇ ਹਰਪ੍ਰੀਤ ਸਿੰਘ ਗਾਜੀਪੁਰ ਵਲ ਆ ਰਿਹਾ ਸੀ। ਇਸ ਦੌਰਾਨ ਜਦ ਉਹ ਫਾਰਚਿਊਨਰ ਗੱਡੀ ਤੇ ਢਕੋਲੀ ਨੇੜੇ ਪਹੁੰਚਿਆ ਤਾਂ ਉਸਦੀ ਗੱਡੀ ਬੇਕਾਬੂ ਹੋ ਕੇ ਇਕ ਸਫੈਦੇ ਦੇ ਦਰਖਤ ਵਿੱਚ ਜਾ ਟਕਰਾਈ। ਜ਼ਖ਼ਮੀ ਹਾਲਤ ਵਿੱਚ ਹਰਪ੍ਰੀਤ ਸਿੰਘ ਨੂੰ ਪੰਚਕੂਲਾ ਸੈਕਟਰ 6 ਵਿੱਚਲੇ ਸਿਵਲ ਹਸਪਤਾਲ ਵਿੱਚ ਲੈ ਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।


Comments Off on ਕਾਰ ਦਰੱਖ਼ਤ ਨਾਲ ਟਕਰਾਈ; ਨੌਜਵਾਨ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.