ਬੈਂਕ ਲਾਭਪਾਤਰੀਆਂ ਨੂੰ ਖੁੱਲ੍ਹਦਿਲੀ ਨਾਲ ਕਰਜ਼ੇ ਦੇਣ: ਡੀਸੀ !    ਤਪਦਿਕ ਦੇ ਲੱਛਣ, ਕਾਰਨ ਅਤੇ ਇਲਾਜ !    ਕਿਵੇਂ ਕਰੀਏ ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ !    ਪਸੀਨਾ ਵੱਧ ਆਉਣ ਦੀ ਸਮੱਸਿਆ !    ਪ੍ਰੀਖਿਆਵਾਂ ਵਿੱਚ ਨਕਲ ਤੋਂ ਮੁਕਤੀ ਦਾ ਸਵਾਲ !    ਕਿਵੇਂ ਰੱਖੀਏ ਦਿਲ ਨੂੰ ਤੰਦਰੁਸਤ !    ਹਰਿਆਣਾ ਸਰਕਾਰ 20 ਹਜ਼ਾਰ ਅਧਿਆਪਕ ਭਰਤੀ ਕਰੇਗੀ: ਰਾਮਬਿਲਾਸ਼ ਸ਼ਰਮਾ !    ਪਤਨੀ ਤੇ 3 ਬੱਚਿਆਂ ਦੇ ਕਤਲ ਮਗਰੋਂ ਖੁਦਕੁਸ਼ੀ ਦੀ ਕੋਸ਼ਿਸ਼ !    ਫੰਡਾਂ ਦੀ ਤੋਟ ਨੇ ਮੁਫ਼ਤ ਗੈਸ ਕੁਨੈਕਸ਼ਨਾਂ ਨੂੰ ਲਾਈ ਬਰੇਕ !    ਕੈਂਟਰ ਵਿੱਚੋਂ 700 ਪੇਟੀਆਂ ਸ਼ਰਾਬ ਬਰਾਮਦ !    

ਕਾਲਜਾਂ ਵਿੱਚ ਫੁੱਲਾਂ ਦੀ ਪ੍ਰਦਰਸ਼ਨੀ

Posted On March - 19 - 2017

ਪੱਤਰ ਪ੍ਰੇਰਕ
ਦੇਵੀਗੜ੍ਹ , 19 ਮਾਰਚ

ਖਾਲਸਾ ਗਰਲਜ਼ ਕਾਲਜ ਵਿਖੇ ਸਮਾਰੋਹ ਦਾ ਦ੍ਰਿਸ਼। -ਫੋਟੋ: ਨੌਗਾਵਾਂ

ਖਾਲਸਾ ਗਰਲਜ਼ ਕਾਲਜ ਵਿਖੇ ਸਮਾਰੋਹ ਦਾ ਦ੍ਰਿਸ਼। -ਫੋਟੋ: ਨੌਗਾਵਾਂ

ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਵਿਖੇ ਐਨਐਸਐਸ ਵਿਭਾਗ ਅਤੇ ਵਾਤਾਵਰਣ ਕਲੱਬ ਵੱਲੋਂ ਸ੍ਰੀ ਗੁਰੂ ਹਰਿਰਾਏ ਸਾਹਿਬ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਰੰਗ ਬਿਰੰਗੇ ਫੁੱਲਾਂ ਦੀ ਪ੍ਰਦਰਸ਼ਨੀ ਲਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਬਲਵੰਤ ਸਿੰਘ ਰਾਮਗੜ੍ਹ ਨੇ ਸ਼ਿਰਕਤ ਕੀਤੀ। ਸ੍ਰੀ ਰਾਮਗੜ੍ਹ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਬਾਰੇ ਅਤੇ ਜੀਵਨ ਵਿੱਚ ਫੁੱਲਾਂ ਦੀ ਮਹੱਤਤਤਾ ਤੋਂ ਜਾਣੂ ਕਰਵਾਇਆ। ਪ੍ਰਿੰਸੀਪਲ ਡਾ. ਰਮਨਜੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰੋ. ਗਗਨਦੀਪ ਕੌਰ, ਡਾ. ਨਰਿੰਦਰ ਕੌਰ, ਪ੍ਰੋ. ਅਰਸ਼ਦੀਪ ਕੌਰ, ਪ੍ਰੋ. ਗੁਰਜੀਤ ਕੌਰ, ਪ੍ਰੋ. ਅਮਨਦੀਪ ਕੌਰ  ਆਦਿ ਹਾਜ਼ਰ ਸਨ।


Comments Off on ਕਾਲਜਾਂ ਵਿੱਚ ਫੁੱਲਾਂ ਦੀ ਪ੍ਰਦਰਸ਼ਨੀ
1 Star2 Stars3 Stars4 Stars5 Stars (1 votes, average: 4.00 out of 5)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.