ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

Posted On March - 20 - 2017

ਪੱਤਰ ਪ੍ਰੇਰਕ
ਰਾਏਕੋਟ, 20 ਮਾਰਚ
ਥਾਣਾ ਸਦਰ ਰਾਏਕੋਟ ਪੁਲੀਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।  ਡੀ. ਐਸ. ਪੀ. ਅਕਾਸ਼ਦੀਪ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਸਦਰ ਦੇ ਐਸ.ਐਚ.ਓ. ਜਸਵੀਰ ਸਿੰਘ ਨੇ ਕਾਰਵਾਈ ਕਰਦਿਆਂ ਹਰਬੰਸ ਸਿੰਘ ਵਿੱਕੀ ਨੂੰ 50 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।  ਪੁਲੀਸ ਨੇ ਮੁਲਜ਼ਮ ਵਿੱਕੀ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਦਵਾਈਆਂ ਫੜੀਆਂ ਹਨ। ਮੁਲਜ਼ਮ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸਦਰ ਰਾਏਕੋਟ ਵਿੱਚ ਕੇਸ ਦਰਜ ਕੀਤਾ ਗਿਆ ਹੈ।


Comments Off on ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.