ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਪਾਕਿ ’ਚ ਸ਼ਰਾਬ ਦੇ ਠੇਕੇ ਸੀਲ ਕਰਨ ਦੇ ਹੁਕਮਾਂ ’ਤੇ ਰੋਕ

Posted On March - 20 - 2017

ਇਸਲਾਮਾਬਾਦ, 20 ਮਾਰਚ
ਪਾਕਿਸਤਾਨ ਦੀ ਸਿੰਧ ਹਾਈ ਕੋਰਟ ਵੱਲੋਂ ਸੂਬੇ ਵਿੱਚ ਸ਼ਰਾਬ ਦੇ 120 ਠੇਕਿਆਂ ਨੂੰ ਸੀਲ ਕਰਨ ਦੇ ਜਾਰੀ ਹੁਕਮਾਂ ਉਤੇ ਮੁਲਕ ਦੀ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਹੈ। ਇਨ੍ਹਾਂ ਠੇਕਿਆਂ ਉਤੇ ਸ਼ਰਾਬ ਦੀ ਕਥਿਤ ਗ਼ੈਰਕਾਨੂੰਨੀ ਵਿਕਰੀ ਦੇ ਦੋਸ਼ ਸਨ। ਸੁਪਰੀਮ ਕੋਰਟ ਦੇ ਜਸਟਿਸ ਇਜਾਜ਼ ਅਫ਼ਜ਼ਲ ਅਤੇ ਜਸਟਿਸ ਮਜ਼ਹਰ ਆਲਮ ਉਤੇ ਆਧਾਰਤ ਡਿਵੀਜ਼ਨ ਬੈਂਚ ਨੇ ਠੇਕਿਆਂ ਦੇ ਮਾਲਕਾਂ ਵੱਲੋਂ ਦਾਇਰ ਅਪੀਲ ਨੂੰ ਸੁਣਵਾਈ ਲਈ ਮਨਜ਼ੂਰ ਕਰਦਿਆਂ ਇਹ ਹੁਕਮ ਜਾਰੀ ਕੀਤੇ ਤੇ ਹਾਈ ਕੋਰਟ ਦੇ 2 ਮਾਰਚ ਦੇ ਹੁਕਮਾਂ ਨੂੰ ਰੋਕ ਦਿੱਤਾ। ਬੈਂਚ ਨੇ ਪਟੀਸ਼ਨਰਾਂ ਦੀ ਇਹ ਦਲੀਲ ਮੰਨ ਕਰ ਲਈ ਕਿ ਸ਼ਰਾਬ ਦੇ ਇਹ ਠੇਕੇ ਲਾਇਸੈਂਸਸ਼ੁਦਾ ਤੇ ਕਾਨੂੰਨ ਮੁਤਾਬਕ ਕੰਮ ਕਰ ਰਹੇ ਹਨ ਤੇ ਸਰਕਾਰ ਨੂੰ ਟੈਕਸ ਅਦਾ ਕਰਦੇ ਹਨ।     -ਪੀਟੀਆਈ


Comments Off on ਪਾਕਿ ’ਚ ਸ਼ਰਾਬ ਦੇ ਠੇਕੇ ਸੀਲ ਕਰਨ ਦੇ ਹੁਕਮਾਂ ’ਤੇ ਰੋਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.