ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਪਾਕਿ ਵੱਲੋਂ ਭਾਰਤ ਦਾ ਉਪ ਹਾਈ ਕਮਿਸ਼ਨਰ ਤਲਬ

Posted On March - 21 - 2017

ਇਸਲਾਮਾਬਾਦ, 20 ਮਾਰਚ
ਪਾਕਿਸਤਾਨ ਨੇ ਭਾਰਤੀ ਸੈਨਾ ਵੱਲੋਂ ਕੰਟਰੋਲ ਰੇਖਾ ’ਤੇ ਕਥਿਤ ਤੌਰ ’ਤੇ ਬਿਨਾਂ ਭੜਕਾਹਟ ਗੋਲੀਬਾਰੀ ਕਰਨ ’ਤੇ ਭਾਰਤ ਦੇ ਉਪ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਪਾਕਿਸਤਾਨ ਵਿਦੇਸ਼ ਵਿਭਾਗ ਅਨੁਸਾਰ ਦੱਖਣੀ ਏਸ਼ੀਆ ਤੇ ਸਾਰਕ ਦੇ ਡਾਇਰੈਕਟਰ ਜਨਰਲ ਮੁਹੰਮਦ ਫ਼ੈਜ਼ਲ ਨੇ ਭਾਰਤ ਦੇ ਉਪ ਹਾਈ ਕਮਿਸ਼ਨਰ ਜੇ.ਪੀ. ਸਿੰਘ ਨੂੰ ਤਲਬ ਕਰ ਕੇ ਭਾਰਤੀ ਸੈਨਾ ਵੱਲੋਂ ਕੰਟਰੋਲ ਰੇਖਾ ’ਤੇ ਕੀਤੀ    ਗੋਲੀਬੰਦੀ ਦੀ ਉਲੰਘਣਾ ਦੀ ਨਿੰਦਾ ਕੀਤੀ ਹੈ।    -ਪੀਟੀਆਈ


Comments Off on ਪਾਕਿ ਵੱਲੋਂ ਭਾਰਤ ਦਾ ਉਪ ਹਾਈ ਕਮਿਸ਼ਨਰ ਤਲਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.