ਬੈਂਕ ਲਾਭਪਾਤਰੀਆਂ ਨੂੰ ਖੁੱਲ੍ਹਦਿਲੀ ਨਾਲ ਕਰਜ਼ੇ ਦੇਣ: ਡੀਸੀ !    ਤਪਦਿਕ ਦੇ ਲੱਛਣ, ਕਾਰਨ ਅਤੇ ਇਲਾਜ !    ਕਿਵੇਂ ਕਰੀਏ ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ !    ਪਸੀਨਾ ਵੱਧ ਆਉਣ ਦੀ ਸਮੱਸਿਆ !    ਪ੍ਰੀਖਿਆਵਾਂ ਵਿੱਚ ਨਕਲ ਤੋਂ ਮੁਕਤੀ ਦਾ ਸਵਾਲ !    ਕਿਵੇਂ ਰੱਖੀਏ ਦਿਲ ਨੂੰ ਤੰਦਰੁਸਤ !    ਹਰਿਆਣਾ ਸਰਕਾਰ 20 ਹਜ਼ਾਰ ਅਧਿਆਪਕ ਭਰਤੀ ਕਰੇਗੀ: ਰਾਮਬਿਲਾਸ਼ ਸ਼ਰਮਾ !    ਪਤਨੀ ਤੇ 3 ਬੱਚਿਆਂ ਦੇ ਕਤਲ ਮਗਰੋਂ ਖੁਦਕੁਸ਼ੀ ਦੀ ਕੋਸ਼ਿਸ਼ !    ਫੰਡਾਂ ਦੀ ਤੋਟ ਨੇ ਮੁਫ਼ਤ ਗੈਸ ਕੁਨੈਕਸ਼ਨਾਂ ਨੂੰ ਲਾਈ ਬਰੇਕ !    ਕੈਂਟਰ ਵਿੱਚੋਂ 700 ਪੇਟੀਆਂ ਸ਼ਰਾਬ ਬਰਾਮਦ !    

ਰਹਿਮਾਨ ਵੱਲੋਂ ਨਸਲੀ ਹਮਲਿਆਂ ਦੇ ਪੀੜਤਾਂ ਨੂੰ ਗੀਤ ਸਮਰਪਿਤ

Posted On March - 19 - 2017

ਦੁਬਈ, 19 ਮਾਰਚ
ਉਘੇ ਸੰਗੀਤਕਾਰ ਏ ਆਰ ਰਹਿਮਾਨ ਨੇ ਸ਼ਾਰਜਾਹ ਵਿੱਚ ਸਮਾਗਮ ਦੌਰਾਨ ਨਸਲੀ ਹਮਲਿਆਂ ਦੇ ਪੀੜਤਾਂ ਨੂੰ ਗੀਤ ਸਮਰਪਿਤ ਕੀਤਾ। ਉਨ੍ਹਾਂ ਸੰਸਾਰ ਭਰ ਵਿੱਚ ਨਸਲੀ ਹਮਲਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਲਈ ਸ਼ਾਹਰੁਖ਼ ਦੀ ਮੁੱਖ ਭੂਮਿਕਾ ਵਾਲੀ ਫਿਲਮ ‘ਸਵਦੇਸ਼’ ਦਾ ਟਾਈਟਲ ਗੀਤ ਗਾਇਆ। ਏ ਆਰ ਰਹਿਮਾਨ ਨੇ ਫਿਲਮ ਰੌਕਸਟਾਰ ਦੇ ਗੀਤ ‘ਨਾਦਾਨ ਪਰਿੰਦੇ’ ਤੋਂ ਇਲਾਵਾ ਮਲਿਆਲਮ ਗੀਤ ਵੀ ਸੁਣਾਏ।     -ਪੀਟੀਆਈ


Comments Off on ਰਹਿਮਾਨ ਵੱਲੋਂ ਨਸਲੀ ਹਮਲਿਆਂ ਦੇ ਪੀੜਤਾਂ ਨੂੰ ਗੀਤ ਸਮਰਪਿਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.