ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਰਾਜੌਰੀ ਗਾਰਡਨ ਜ਼ਿਮਨੀ ਚੋਣ; ਕਾਂਗਰਸ ਨੇ ਕੱਢਿਆ ਮਾਰਚ

Posted On March - 19 - 2017

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਮਾਰਚ
ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੈ ਮਾਕਨ ਨੇ ਕਾਂਗਰਸੀ ਕਾਰਕੁਨਾਂ ਨੂੰ ਸੱਦਾ ਦਿੱਤਾ ਕਿ ਉਹ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਮੀਨਾਕਸ਼ੀ ਚੰਦੇਲਾ ਦੇ ਸਮਰਥਨ ਵਿੱਚ ਘਰ-ਘਰ ਜਾ ਕੇ ਕਾਂਗਰਸ ਸਰਕਾਰ ਵੇਲੇ ਹੋਏ ਕੰਮਾਂ ਬਾਰੇ ਵੋਟਰਾਂ ਨੂੰ ਦੱਸਣ। ਉਨ੍ਹਾਂ ਕਿਹਾ ਕਿ ਕਾਂਗਰਸ ਵੇਲੇ ਦਿੱਲੀ ਵਿੱਚ ਬਿਜਲੀ ਕੱਟ ਨਹੀਂ ਸੀ ਲੱਗਦੇ ਤੇ ਰਾਜੌਰੀ ਗਾਰਡਨ ਇਲਾਕੇ ਵਿੱਚ ਸੀਵਰ ਦੀਆਂ ਲਾਈਨਾਂ ਵਿਛਾ ਕੇ ਗੰਦੇ ਪਾਣੀ ਦੀ ਨਿਕਾਸੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਰਾਜੌਰੀ ਗਾਰਡਨ ਨਾਲ ਕੋਈ ਲਗਾਅ ਨਹੀਂ ਹੈ। ਇਸੇ ਦੌਰਾਨ ਕਾਂਗਰਸ ਵੱਲੋਂ ਦਲਿਤਾਂ ਲਈ ਰਾਖਵੇਂ ਵਾਰਡਾਂ ਵਿੱਚ ‘ਦਲਿਤ ਨਿਆਂ ਮਾਰਚ’ ਕੱਢਿਆ ਗਿਆ।


Comments Off on ਰਾਜੌਰੀ ਗਾਰਡਨ ਜ਼ਿਮਨੀ ਚੋਣ; ਕਾਂਗਰਸ ਨੇ ਕੱਢਿਆ ਮਾਰਚ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.