ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਰਾਜੌਰੀ ਗਾਰਡਨ ਜ਼ਿਮਨੀ ਚੋਣ: ਹਰਜੀਤ ਸਿੰਘ ਬਣਾਏ ‘ਆਪ’ ਦੇ ਉਮੀਦਵਾਰ

Posted On March - 18 - 2017

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਮਾਰਚ
11803CD _HARJIT SINGHਆਮ ਆਦਮੀ ਪਾਰਟੀ ਨੇ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਲਈ 9 ਅਪਰੈਲ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਉਹ ਕਈ ਕੰਪਨੀਆਂ ਵਿੱਚ ਉੱਚੇ ਅਹੁਦਿਆਂ ਉੱਪਰ ਕੰਮ ਕਰਦੇ ਰਹੇ ਹਨ। ਫਿਰ ਉਨ੍ਹਾਂ ਟਰਾਂਸਪੋਰਟ ਕੰਪਨੀ ਸ਼ੁਰੂ ਕੀਤੀ ਸੀ। 2012 ਵਿੱਚ ਉਹ ਅੰਨਾ ਹਜ਼ਾਰੇ ਦੀ ਮੁਹਿੰਮ ਨਾਲ ਜੁੜੇ ਤੇ ਫਿਰ ਆਮ ਆਦਮੀ ਪਾਰਟੀ ਦੇ ਗਠਨ ਦੌਰਾਨ ‘ਆਪ’ ਨਾਲ ਜੁੜ ਗਏ। ਕਾਂਗਰਸ ਵੱਲੋਂ ਮੀਨਾਕਸ਼ੀ ਚੰਦੇਲਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਇਹ ਹਲਕਾ ਸਾਬਕਾ ਪੱਤਰਕਾਰ ਜਰਨੈਲ ਸਿੰਘ ਦੇ ਅਸਤੀਫ਼ੇ ਕਾਰਨ ਖਾਲੀ ਹੋਇਆ ਸੀ। ਅਕਾਲੀ-ਭਾਜਪਾ ਗੱਠਜੋੜ ਵੱਲੋਂ ਮਨਜਿੰਦਰ ਸਿੰਘ ਸਿਰਸਾ ਦੀ ਟਿਕਟ ਲੈਣ ਦੀ ਕਤਾਰ ਵਿੱਚ ਹਨ।


Comments Off on ਰਾਜੌਰੀ ਗਾਰਡਨ ਜ਼ਿਮਨੀ ਚੋਣ: ਹਰਜੀਤ ਸਿੰਘ ਬਣਾਏ ‘ਆਪ’ ਦੇ ਉਮੀਦਵਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.