ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਰਾਜੌਰੀ ਗਾਰਡਨ ਤੋਂ ਸਿਰਸਾ ਬਣੇ ਅਕਾਲੀ-ਭਾਜਪਾ ਗੱਠਜੋਡ਼ ਦੇ ਉਮੀਦਵਾਰ

Posted On March - 21 - 2017

ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਮਾਰਚ
01ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਦੀ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਗਠਜੋਡ਼ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਉਮੀਦਵਾਰ ਐਲਾਨਿਆ ਹੈ, ਉਹ ਸਵੇਰੇ ਪਰਚਾ ਭਰਨਗੇ। ਸ੍ਰੀ ਸਿਰਸਾ ਨੂੰ 2015 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੇ ਜਰਨੈਲ ਸਿੰਘ (ਸਾਬਕਾ ਪੱਤਰਕਾਰ) ਨੇ ਹਰਾ ਦਿੱਤਾ ਸੀ ਪਰ ਜਰਨੈਲ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਚੋਣ ਲੜਨ ਕਰ ਕੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸ੍ਰੀ ਸਿਰਸਾ ਦਾ ਮੁਕਾਬਲਾ ‘ਆਪ’ ਉਮੀਦਵਾਰ ਹਰਜੀਤ ਸਿੰਘ ਤੇ ਕਾਂਗਰਸ ਦੀ ਮੀਨਾਕਸ਼ੀ ਚੰਦੇਲਾ      ਨਾਲ ਹੋਵੇਗਾ।


Comments Off on ਰਾਜੌਰੀ ਗਾਰਡਨ ਤੋਂ ਸਿਰਸਾ ਬਣੇ ਅਕਾਲੀ-ਭਾਜਪਾ ਗੱਠਜੋਡ਼ ਦੇ ਉਮੀਦਵਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.