ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਵਿਧਾਇਕ ਲੱਖਾ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ

Posted On March - 20 - 2017

ਪੱਤਰ ਪ੍ਰੇਰਕ
ਪਾਇਲ, 20 ਮਾਰਚ
ਦਾਣਾ ਮੰਡੀ ਪਾਇਲ ਵਿੱਚ ਵਿਧਾਨ ਸਭਾ ਹਲਕਾ ਪਾਇਲ ਤੋਂ ਨਵੇ ਬਣੇ ਕਾਂਗਰਸ ਪਾਰਟੀ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ।
ਸੰਤ ਪਿਆਰਾ ਸਿੰਘ ਸਿਰਥਲਾ ਦੇ ਜਥੇ ਨੇ ਸੰਗਤਾਂ ਨੂੰ ਰੱਬੀ ਬਾਣੀ ਸੁਣਾ ਕੇ ਨਿਹਾਲ ਕੀਤਾ। ਵਿਧਾਇਕ ਲਖਵੀਰ ਸਿੰਘ ਲੱਖਾ ਨੇ ਵਹਿਗੁਰੂ ਦਾ ਧੰਨਵਾਦ ਕਰਦਿਆਂ ਹਲਕਾ ਪਾਇਲ ਦੇ ਸਮੂਹ ਵੋਟਰਾਂ ਤੇ ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਹਲਕੇ ਦੀ ਤਰੱਕੀ ਲਈ ਹਮੇਸ਼ਾ ਵਚਨਬੱਧ ਰਹੇਗਾ ਤੇ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰੇਗਾ।


Comments Off on ਵਿਧਾਇਕ ਲੱਖਾ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.