ਬੈਂਕ ਲਾਭਪਾਤਰੀਆਂ ਨੂੰ ਖੁੱਲ੍ਹਦਿਲੀ ਨਾਲ ਕਰਜ਼ੇ ਦੇਣ: ਡੀਸੀ !    ਤਪਦਿਕ ਦੇ ਲੱਛਣ, ਕਾਰਨ ਅਤੇ ਇਲਾਜ !    ਕਿਵੇਂ ਕਰੀਏ ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ !    ਪਸੀਨਾ ਵੱਧ ਆਉਣ ਦੀ ਸਮੱਸਿਆ !    ਪ੍ਰੀਖਿਆਵਾਂ ਵਿੱਚ ਨਕਲ ਤੋਂ ਮੁਕਤੀ ਦਾ ਸਵਾਲ !    ਕਿਵੇਂ ਰੱਖੀਏ ਦਿਲ ਨੂੰ ਤੰਦਰੁਸਤ !    ਹਰਿਆਣਾ ਸਰਕਾਰ 20 ਹਜ਼ਾਰ ਅਧਿਆਪਕ ਭਰਤੀ ਕਰੇਗੀ: ਰਾਮਬਿਲਾਸ਼ ਸ਼ਰਮਾ !    ਪਤਨੀ ਤੇ 3 ਬੱਚਿਆਂ ਦੇ ਕਤਲ ਮਗਰੋਂ ਖੁਦਕੁਸ਼ੀ ਦੀ ਕੋਸ਼ਿਸ਼ !    ਫੰਡਾਂ ਦੀ ਤੋਟ ਨੇ ਮੁਫ਼ਤ ਗੈਸ ਕੁਨੈਕਸ਼ਨਾਂ ਨੂੰ ਲਾਈ ਬਰੇਕ !    ਕੈਂਟਰ ਵਿੱਚੋਂ 700 ਪੇਟੀਆਂ ਸ਼ਰਾਬ ਬਰਾਮਦ !    

ਸ਼ਹੀਦ ਭਗਤ ਸਿੰਘ ਬਾਰੇ ਸਮਾਗਮ 23 ਨੂੰ

Posted On March - 20 - 2017

ਪੱਤਰ ਪ੍ਰੇਰਕ
ਲਹਿਰਾਗਾਗਾ, 20 ਮਾਰਚ
ਇਥੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸਮਰਪਿਤ ਲੋਕ ਪੱਖੀ ਸਭਿਆਚਾਰਕ ਪ੍ਰੋਗਰਾਮ  ਪੁਰਾਣੀ ਅਨਾਜ ਮੰਡੀ ਵਿੱਚ ਹੋਵੇਗਾ।  ਲੋਕ ਚੇਤਨਾ ਮੰਚ ਲਹਿਰਾਗਾਗਾ ਦੀ ਮੀਟਿੰਗ ਗਿਆਨ ਚੰਦ ਸ਼ਰਮਾ  ਨੇ ਦੱਸਿਆ ਕਿ ਪ੍ਰੋਗਰਾਮ ਮਹਾਨ ਸੋਵੀਅਤ ਅਕਤੂਬਰ ਇਨਕਲਾਬ ਦੀ 100 ਸਾਲਾ ਵਰ੍ਹੇਗੰਢ ਅਤੇ ਜਮਹੂਰੀ ਹੱਕਾਂ ਦੇ ਰਾਖੇ ਮਰਹੂਮ ਹਰੀ ਸਿੰਘ ਤਰਕ ਨੂੰ ਸਾਂਝੇ ਤੌਰ ’ਤੇ ਸਮਰਪਿਤ ਕਰਨ ਦਾ ਫੈਸਲਾ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਲੋਕ ਕਲਾ ਮੰਚ ਮੰਡੀ ਮੁੱਲਾਪੁਰ ਦੇ ਨਿਰਦੇਸ਼ਕ ਹਰਕੇਸ਼ ਚੌਧਰੀ ਵੱਲੋਂ ਪਾਉਣ ਪੈੜਾਂ ਜੋ ਪੈਰ ਸ਼ਹੀਦ ਭਗਤ ਸਿੰਘ ਨਾਟਕ, ਪੁੱਤ  ਵਰਗਾ ਫੋਰਡ ਟਰੈਕਟਰ ਕੋਰਿਓਗ੍ਰਾਫ਼ੀ, ਲੋਕ ਸੰਗੀਤ ਮੰਡਲੀ ਜੀਦਾਂ ਦੇ ਜਗਸੀਰ ਸਿੰਘ ਜੀਦਾਂ ਅਤੇ ਮਾਲਵਾ ਹੇਕ ਦੇ ਜਗਦੀਸ਼ ਪਾਪੜਾ ਦੀ ਟੀਮ ਵੱਲੋਂ ਲੋਕ ਪੱਖੀ ਗੀਤ ਸੰਗੀਤ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਲੋਕ ਪੱਖੀ ਸਾਹਿਤ ਦੀ ਪ੍ਰਦਰਸ਼ਨੀ ਵੀ ਲਾਈ ਜਾਵੇਗੀ।


Comments Off on ਸ਼ਹੀਦ ਭਗਤ ਸਿੰਘ ਬਾਰੇ ਸਮਾਗਮ 23 ਨੂੰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.