ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਸੀਬੀਐਸਈ ਨੇ ਪ੍ਰੀਖਿਆਰਥੀਆਂ ਨੂੰ ਕੀਤਾ ਖ਼ਬਰਦਾਰ

Posted On March - 19 - 2017

ਨਵੀਂ ਦਿੱਲੀ, 18 ਮਾਰਚ
ਜਾਟ ਰਾਖਵਾਂਕਰਨ ਪੱਖੀ ਜਥੇਬੰਦੀਆਂ ਵੱਲੋਂ ਕੌਮੀ ਰਾਜਧਾਨੀ ਵਿੱਚ ਅੰਦੋਲਨ ਤੇਜ਼ ਕਰਨ ਦੀ ਚੇਤਾਵਨੀ ਦੇ ਮੱਦੇਨਜ਼ਰ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਚੌਕਸ ਰਹਿਣ ਲਈ ਕਿਹਾ  ਹੈ। ਬੋਰਡ ਨੇ ਕਿਹਾ, ‘‘ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਖ਼ਬਰਦਾਰ ਕੀਤਾ ਜਾਂਦਾ ਹੈ ਕਿ ਉਹ ਘਿਰਾਓ ਤੇ ਧਰਨਿਆਂ ਦੇ ਮੱਦੇਨਜ਼ਰ ਵੇਲੇ ਸਿਰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਲਈ ਲੋੜੀਂਦੇ ਪ੍ਰਬੰਧ ਕਰ ਲੈਣ ਤਾਂ ਕਿ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ।’’  -ਪੀਟੀਆਈ


Comments Off on ਸੀਬੀਐਸਈ ਨੇ ਪ੍ਰੀਖਿਆਰਥੀਆਂ ਨੂੰ ਕੀਤਾ ਖ਼ਬਰਦਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.