ਬੈਂਕ ਲਾਭਪਾਤਰੀਆਂ ਨੂੰ ਖੁੱਲ੍ਹਦਿਲੀ ਨਾਲ ਕਰਜ਼ੇ ਦੇਣ: ਡੀਸੀ !    ਤਪਦਿਕ ਦੇ ਲੱਛਣ, ਕਾਰਨ ਅਤੇ ਇਲਾਜ !    ਕਿਵੇਂ ਕਰੀਏ ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ !    ਪਸੀਨਾ ਵੱਧ ਆਉਣ ਦੀ ਸਮੱਸਿਆ !    ਪ੍ਰੀਖਿਆਵਾਂ ਵਿੱਚ ਨਕਲ ਤੋਂ ਮੁਕਤੀ ਦਾ ਸਵਾਲ !    ਕਿਵੇਂ ਰੱਖੀਏ ਦਿਲ ਨੂੰ ਤੰਦਰੁਸਤ !    ਹਰਿਆਣਾ ਸਰਕਾਰ 20 ਹਜ਼ਾਰ ਅਧਿਆਪਕ ਭਰਤੀ ਕਰੇਗੀ: ਰਾਮਬਿਲਾਸ਼ ਸ਼ਰਮਾ !    ਪਤਨੀ ਤੇ 3 ਬੱਚਿਆਂ ਦੇ ਕਤਲ ਮਗਰੋਂ ਖੁਦਕੁਸ਼ੀ ਦੀ ਕੋਸ਼ਿਸ਼ !    ਫੰਡਾਂ ਦੀ ਤੋਟ ਨੇ ਮੁਫ਼ਤ ਗੈਸ ਕੁਨੈਕਸ਼ਨਾਂ ਨੂੰ ਲਾਈ ਬਰੇਕ !    ਕੈਂਟਰ ਵਿੱਚੋਂ 700 ਪੇਟੀਆਂ ਸ਼ਰਾਬ ਬਰਾਮਦ !    

ਪਟਿਆਲਾ-ਸੰਗਰੂਰ › ›

Featured Posts
ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਦੀ ਤਹਿਸੀਲ ਪੱਧਰੀ ਚੋਣ

ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਦੀ ਤਹਿਸੀਲ ਪੱਧਰੀ ਚੋਣ

ਪੱਤਰ ਪ੍ਰੇਰਕ ਰਾਜਪੁਰਾ, 23 ਮਾਰਚ ਇੱਥੋਂ ਦੇ ਸ਼ਿਵਾ ਜੀ ਪਾਰਕ ਵਿੱਚ ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਤਹਿਸੀਲ ਰਾਜਪੁਰਾ ਦੇ ਮੈਂਬਰਾਂ ਦੀ ਮੀਟਿੰਗ ਸਰਬਜੀਤ ਕੌਰ ਢਕਾਨਸੂ, ਚਰਨਜੀਤ ਸਿੰਘ ਜੰਡ ਮੰਗੌਲੀ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਵੱਡੀ ਗਿਣਤੀ ਮਿਡ ਡੇਅ ਮੀਲ ਵਰਕਰਾਂ ਨੇ ਭਾਗ ਲਿਆ। ਇਸ ਮੌਕੇ ਪੁੱਜੇ ਪੰਜਾਬ ਸਟੇਟ ਸਰਵਿਸਿਜ਼ ਫੈਡਰੇਸ਼ਨ ...

Read More

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਵੱਖ-ਵੱਖ ਥਾਈਂ ਦਿੱਤੀਆਂ ਸ਼ਰਧਾਂਜਲੀਆਂ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਵੱਖ-ਵੱਖ ਥਾਈਂ ਦਿੱਤੀਆਂ ਸ਼ਰਧਾਂਜਲੀਆਂ

ਪੱਤਰ ਪ੍ਰੇਰਕ ਲਹਿਰਾਗਾਗਾ, 23 ਮਾਰਚ ਇਥੇ ਪੁਰਾਣੀ ਅਨਾਜ ਮੰਡੀ ਵਿੱਚ ਲੋਕ ਚੇਤਨਾ ਮੰਚ ਵੱਲੋਂ ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਇਨਕਲਾਬੀ ਸੱਭਿਆਚਾਰਕ ਸਮਾਰੋਹ ਕਰਵਾਇਆ ਗਿਆ। ਇਹ ਪ੍ਰੋਗਰਾਮ ਰੂਸ ਦੇ ਅਕਤੂਬਰ ਇਨਕਲਾਬ ਦੀ 100ਵੀਂ ਵਰ੍ਹੇਗੰਢ ਅਤੇ ਜਮਹੂਰੀ ਹੱਕਾਂ ਦੇ ਰਾਖੇ ਮਰਹੂਮ ਹਰੀ ਸਿੰਘ ਤਰਕ ਨੂੰ ਸਮਰਪਿਤ ਸੀ। ਇਸ ਮੌਕੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ...

Read More

ਸ਼ਹਿਰ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ

ਸ਼ਹਿਰ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ

ਖੇਤਰੀ ਪ੍ਰਤੀਨਿਧ ਧੂਰੀ, 23 ਮਾਰਚ ਸ਼ਹਿਰ ਅੰਦਰਲੇ ਡਿਵਾਈਡਰ ਅਤੇ ਹੋਰ ਜਨਤਕ ਥਾਵਾਂ ਦੀ ਦਿੱਖ ਨੂੰ ਸੁੰਦਰ ਬਣਾਉਣ ਦੇ ਮਕਸਦ ਨਾਲ ਸਟੈੱਪ ਆਨ ਸੁਸਾਇਟੀ ਵੱਲੋਂ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸੁਸਾਇਟੀ ਵੱਲੋਂ ਸਥਾਨਕ ਪੁਰਾਣੀ ਅਨਾਜ ਮੰਡੀ ਰੋਡ ’ਤੇ ਬਣੇ ਡਿਵਾਈਡਰ ਉੱਪਰ ਰੰਗਾਂ ਰਾਹੀਂ ਵੱਖ ਵੱਖ ਚਿੱਤਰ ਬਣਾ ਕੇ ਸ਼ਹਿਰ ਨੂੰ ਇਕ ਨਵੀਂ ...

Read More

ਡੀਟੀਐਫ਼ ਦੀ ਸਾਲਾਨਾ ਵਜ਼ੀਫਾ ਪ੍ਰੀਖਿਆ ਦੇ ਜੇਤੂ ਵਿਦਿਆਰਥੀ ਸਨਮਾਨੇ

ਡੀਟੀਐਫ਼ ਦੀ ਸਾਲਾਨਾ ਵਜ਼ੀਫਾ ਪ੍ਰੀਖਿਆ ਦੇ ਜੇਤੂ ਵਿਦਿਆਰਥੀ ਸਨਮਾਨੇ

ਪੱਤਰ ਪ੍ਰੇਰਕ ਸ਼ੇਰਪੁਰ, 23 ਮਾਰਚ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਜੰਗ-ਏ-ਆਜ਼ਾਦੀ ਦੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ‘ਇਨਾਮ ਵੰਡ ਸਮਾਗਮ’ ਦੌਰਾਨ ਡੈਮੋਕਰੈਟਿਕ ਟੀਚਰਜ਼ ਫਰੰਟ ਦੀ 27ਵੀਂ ਸਾਲਾਨਾ ਵਜ਼ੀਫ਼ਾ ਪ੍ਰੀਖਿਆ ਦੇ ਜੇਤੂ 116 ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਡੀਟੀਐਫ ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਦੇ ਪ੍ਰਬੰਧਾਂ ...

Read More

ਕਿਸਾਨਾਂ ਵੱਲੋਂ ਜ਼ਮੀਨ ਦੀ ਕੁਰਕੀ ਵਿਰੁੱਧ ਰੋਸ ਰੈਲੀ

ਕਿਸਾਨਾਂ ਵੱਲੋਂ ਜ਼ਮੀਨ ਦੀ ਕੁਰਕੀ ਵਿਰੁੱਧ ਰੋਸ ਰੈਲੀ

ਗੁਰਦੀਪ ਸਿੰਘ ਲਾਲੀ ਸੰਗਰੂਰ, 23 ਮਾਰਚ ਪਿੰਡ ਖੇੜੀ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਇੱਕ ਕਿਸਾਨ ਦੀ ਜ਼ਮੀਨ ਦੀ ਕੁਰਕੀ ਦਾ ਵਿਰੋਧ ਕਰਦਿਆਂ ਰੋਸ ਰੈਲੀ ਕੀਤੀ। ਕਿਸਾਨਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਵਿਰੋਧ ਕਾਰਨ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋ ਸਕੀ। ਉਨ੍ਹਾਂ ਕੈਪਟਨ ਸਰਕਾਰ ਕੋਲੋਂ ...

Read More

ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਦਿੱਤਾ ਸ਼ਹੀਦਾਂ ਦੀ ਸੋਚ ਅਪਨਾਉਣ ਦਾ ਸੱਦਾ

ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਦਿੱਤਾ ਸ਼ਹੀਦਾਂ ਦੀ ਸੋਚ ਅਪਨਾਉਣ ਦਾ ਸੱਦਾ

ਨਿੱਜੀ ਪੱਤਰ ਪ੍ਰੇਰਕ ਪਟਿਆਲਾ, 23 ਮਾਰਚ ਯੂਨੀਵਰਸਲ ਵੈਲਫੇਅਰ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਕ੍ਰਾਂਤੀਕਾਰੀ ਵਿਚਾਰਾਂ ਸਬੰਧੀ ਚਰਚਾ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਗਿਆ| ਮਿਸ਼ਨ ਲਾਲੀ ਤੇ ਹਰਿਆਲੀ ਦੇ ਮੋਢੀ ਹਰਦੀਪ ਸਿੰਘ ਸਨੌਰ ਨੇ ਕਿਹਾ ਕਿ ਨੌਜਵਾਨ ਸ਼ਹੀਦਾਂ ਦੇ ਕ੍ਰਾਂਤੀਕਾਰੀ ਵਿਚਾਰਾਂ ਨੂੰ ਅਪਣਾਉਣ| ਮਨੁੱਖਤਾ ਦੀ ਆਜ਼ਾਦੀ, ਹੱਕਾਂ ਤੇ ਫਰਜ਼ਾਂ ਦੀ ਪੂਰਤੀ ...

Read More

ਬੂਟੇ ਲਾ ਕੇ ਵਣ ਮਹਾਂਉਤਸਵ ਮਨਾਇਆ

ਬੂਟੇ ਲਾ ਕੇ ਵਣ ਮਹਾਂਉਤਸਵ ਮਨਾਇਆ

ਨਿੱਜੀ ਪੱਤਰ ਪ੍ਰੇਰਕ ਪਟਿਆਲਾ, 23 ਮਾਰਚ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾਨ ਪਿੰਡ ਜੱਸੋਵਾਲ ਵਿੱਚ ਬਸੰਤ ਰਿਤੂ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ 497ਵਾਂ ਵਣ ਮਹਾਂਉਤਸਵ ਮਨਾਇਆ ਗਿਆ| ਇਸ ਦੀ ਪ੍ਰਧਾਨਗੀ ਨਵਕੇਤ ਸ਼ਰਮਾ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ  ਸ਼ਿਰਤਕ ਸੰਸਥਾਨ ਦੇ ਡਾਇਰੈਕਟਰ ਸੰਜੀਵ ਮਹਿੰਦੀ ਰੱੱਤਾ ਸ਼ਾਮਲ ਹੋਏ ਅਤੇ ਵਿਸ਼ੇਸ਼ ਮਹਿਮਾਨ ਵਜੋਂ ਐਸਪੀ ਕੌਲ  ਪੁੱਜੇ| ਪ੍ਰੋਗਰਾਮ ...

Read More


ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਵਿਦਿਆਰਥੀ ਦਾ ਸਨਮਾਨ

Posted On September - 10 - 2015 Comments Off on ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਵਿਦਿਆਰਥੀ ਦਾ ਸਨਮਾਨ
ਪੱਤਰ ਪ੍ਰੇਰਕ ਪਾਤੜਾਂ, 10 ਸਤੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਟਰੱਸਟ) ਹਾਮਝੇੜੀ ਦੇ ਪ੍ਰਬੰਧਕਾਂ ਵੱਲੋਂ ਸਕੂਲ ਦੇ ਵਿਦਿਆਰਥੀ ਦੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਜਾਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਵਿਦਿਆਰਥੀ ਦਾ ਸਨਮਾਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਦੇ ਪ੍ਰਿਸੀਪਲ ਰਾਜ ਕੁਮਾਰ ਬਾਂਸਲ ਨੇ ਦੱਸਿਆ ਕਿ ਸਕੂਲ ਦਾ ਵਿਦਿਆਰਥੀ ਹਰਪ੍ਰੀਤ ਸਿੰਘ ਪਟਿਆਲਾ ਜ਼ਿਲ੍ਹੇ ਵੱਲੋਂ ਰਾਜ ਪੱਧਰੀ ਖੋ ਖੋ ਮੁਕਾਬਲਿਆਂ ਲਈ ਚੁਣੀ ਗਈ ਟੀਮ ਵਿੱਚ ਚੁਣਿਆ ਗਿਆ ਹੈ। ਇਸ 

ਘਪਲੇਬਾਜ਼ ਚਿੱਟ ਫੰਡ ਕੰਪਨੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਢੀਂਡਸਾ

Posted On September - 10 - 2015 Comments Off on ਘਪਲੇਬਾਜ਼ ਚਿੱਟ ਫੰਡ ਕੰਪਨੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਢੀਂਡਸਾ
ਜੁਰਮਾਨਿਆਂ ਤੋਂ ਇਲਾਵਾ ਜਾਇਦਾਦਾਂ ਵੀ ਹੋ ਸਕਦੀਆਂ ਨੇ ਜ਼ਬਤ; ਵਿੱਤ ਮੰਤਰੀ ਵੱਲੋਂ ਸੰਗਤ ਦਰਸ਼ਨ ਦੌਰਾਨ ਤਿੰਨ ਪਿੰਡਾਂ ਲਈ ਡੇਢ ਕਰੋੜ ਦੇਣ ਦਾ ਐਲਾਨ ਗੁਰਦੀਪ ਸਿੰਘ ਲਾਲੀ ਸੰਗਰੂਰ, 9 ਸਤੰਬਰ ਚਿੱਟ ਫੰਡ ਕੰਪਨੀਆਂ ਵਲੋਂ ਲੋਕਾਂ ਨੂੰ ਗੁੰਮਰਾਹ ਕਰ ਕੇ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਘਪਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਲੋਕਾਂ ਨਾਲ ਜਾਅਲਸਾਜ਼ੀ ਕਰ ਕੇ ਪੈਸਾ ਬਟੋਰਨ ਵਾਲੀਆਂ ਇਨ੍ਹਾਂ ਕੰਪਨੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ 

ਬੀਅੈਲਓਜ਼ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ

Posted On September - 10 - 2015 Comments Off on ਬੀਅੈਲਓਜ਼ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ
ਨਿਜੀ ਪੱਤਰ ਪ੍ਰੇਰਕ ਸੰਗਰੂਰ, 9 ਸਤੰਬਰ ਜ਼ਿਲ੍ਹਾ ਸੰਗਰੂਰ ਦੇ ਬੂਥ ਲੈਵਲ ਅਫ਼ਸਰਾਂ ਨੂੰ ਚੋਣ ਡਿਊਟੀ ਬਦਲੇ ਮਿਲਣ ਵਾਲੇ ਮਾਣ ਭੱਤੇ ਦੀ ਰਕਮ ਨਸੀਬ ਨਹੀਂ ਹੋਈ। ਇਸ ਕਾਰਨ  ਬੀਐਲਓਜ਼ ਖ਼ਫ਼ਾ ਹਨ। ਇਸ ਕਾਰਨ ਜ਼ਿਲ੍ਹਾ ਭਰ ਦੇ ਬੂਥ ਲੈਵਲ ਅਫ਼ਸਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਬੂਥ ਲੈਵਲ ਅਫ਼ਸਰ ਐਸੋਸੀਏਸ਼ਨ ਦੀ ਅਗਵਾਈ ਹੇਠ ਇੱਥੇ ਦਿੱਤੇ ਧਰਨੇ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆ ਯੂਨੀਅਨ ਆਗੂਆਂ ਗੁਰਮੀਤ ਸਿੰਘ ਖੇੜੀ, ਗੁਰਪ੍ਰੀਤ 

ਪੱਲੇਦਾਰਾਂ ਦਾ ਮਰਨ ਵਰਤ ਪੰਜਵੇਂ ਦਿਨ ਵੀ ਜਾਰੀ

Posted On September - 10 - 2015 Comments Off on ਪੱਲੇਦਾਰਾਂ ਦਾ ਮਰਨ ਵਰਤ ਪੰਜਵੇਂ ਦਿਨ ਵੀ ਜਾਰੀ
ਖੇਤਰੀ ਪ੍ਰਤੀਨਿਧ ਪਟਿਆਲਾ, 9 ਸਤੰਬਰ ਮਿਹਨਤਾਨੇ ਦੀ ਮੰਗ ਲੲੀ ਪੱਲੇਦਾਰਾਂ ਵੱਲੋਂ 61 ਰੋਜ਼ਾ ਭੁੱਖ ਹੜਤਾਲ ਤੋਂ ਬਾਅਦ ਸ਼ੁਰੂ ਕੀਤਾ ਮਰਨ ਵਰਤ ਅੱੱਜ ਪੰਜਵੇਂ ਦਿਨ ਵੀ ਜਾਰੀ ਰਿਹਾ| ਇਹ ਮਰਨ ਵਰਤ ਜ਼ਿਲ੍ਹਾ ਤਾਲਮੇਲ ਕਮੇਟੀ ਪੱਲੇਦਾਰ ਤੇ ਮਜ਼ਦੂਰ ਯੂਨੀਅਨ ਦੇ ਕਾਰਕੁਨ ਜਗਸੀਰ ਸਮਾਣਾ ਵੱਲੋਂ ਰੱਖਿਆ ਗਿਆ ਹੈ। ਇੱਥੇ ਮਿੰਨੀ ਸਕੱਤਰੇਤ ਦੇ ਬਾਹਰ ਚੱਲ ਰਹੇ ਸੰਘਰਸ਼ ਵਿੱਚ ਯੂਨੀਅਨ ਦੇ ਆਗੂਆਂ ਤੋਂ  ਇਲਾਵਾ ਹੋਰ ਧਿਰਾਂ ਦੇ ਕਾਰਕੁਨ ਵੀ ਹਮਾਇਤ ਵਿੱਚ ਜੁਟ ਰਹੇ ਹਨ। ਧਰਨੇ ਨੂੰ ਸੰਬੋਧਨ ਕਰਦਿਆ ਪੱਲੇਦਾਰ 

ਐਸਸੀ-ਬੀਸੀ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਧਰਨਾ

Posted On September - 10 - 2015 Comments Off on ਐਸਸੀ-ਬੀਸੀ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਧਰਨਾ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 9 ਸਤੰਬਰ ਅਨੁਸੂਚਿਤ ਜਾਤੀ/ਪਛੜੀ ਸ਼੍ਰੇਣੀ ਮੁਲਾਜ਼ਮ ਅਤੇ ਏਕਤਾ ਫ਼ਰੰਟ ਪੰਜਾਬ ਵੱਲੋਂ ਉਲੀਕੇ ਸੰੰਘਰਸ਼ ਤਹਿਤ ਇਕੱਠੇ ਹੋਏ ਮੁਲਾਜ਼ਮਾਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਫਰੰਟ ਦੇ ਸੂਬਾ ਕਨਵੀਨਰ ਗੁਰਮੇਲ ਸਿੰਘ ਚੰਦੜ ਨੇ ਕਿਹਾ ਕਿ ਸਰਕਾਰ ਵੱਲੋਂ ਐਸਸੀ/ਬੀਸੀ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਦਲਿਤ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਬੁਲਾਰਿਆਂ ਨੇ ਮੰਗ 

ਦੁਕਾਨਾਂ ਵਿੱਚੋਂ ਨਕਦੀ ਅਤੇ ਮੋਬਾੲੀਲ ਚੋਰੀ

Posted On September - 10 - 2015 Comments Off on ਦੁਕਾਨਾਂ ਵਿੱਚੋਂ ਨਕਦੀ ਅਤੇ ਮੋਬਾੲੀਲ ਚੋਰੀ
ਨਿਜੀ ਪੱਤਰ ਪ੍ਰੇਰਕ ਸੰਗਰੂਰ, 9 ਸਤੰਬਰ ਬੀਤੀ ਰਾਤ ਚੋਰਾਂ ਵੱਲੋਂ ਇੱਥੇ ਲਾਲ ਬੱਤੀ ਚੌਕ ਨਜ਼ਦੀਕ ਚਾਰ ਦੁਕਾਨਾਂ ਨੂੰ ਪਾੜ ਲਾਇਆ ਗਿਆ। ਤਿੰਨ ਦੁਕਾਨਾਂ ’ਚ ਚੋਰੀ ਤੋਂ ਬਚਾਅ ਹੋ ਗਿਆ, ਜਦੋਂਕਿ ਇੱਕ ਦੁਕਾਨ ਵਿੱਚੋਂ ਚੋਰ ਹਜ਼ਾਰਾਂ ਰੁਪਏ ਦਾ ਸਾਮਾਨ ਅਤੇ ਨਗ਼ਦੀ ਚੋਰੀ ਕਰਕੇ ਲੈ ਗਏ। ਪੁਲੀਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗੲੀ ਹੈ। ਇੱਥੇ ਲਾਲ ਬੱਤੀ ਚੌਕ ਵਿੱਚ ਬਾਜ਼ਾਰ ਨੂੰ ਜਾਂਦੀ ਸੜਕ ’ਤੇ ਸਥਿਤ ਸਾਹਿਲ ਕਮਿਊਨੀਕੇਸ਼ਨ ਦੇ ਮਾਲਕ ਸਾਹਿਲ ਨੇ ਦੱਸਿਆ ਕਿ ਬੀਤੀ ਰਾਤ ਉਹ 9 ਵਜੇ ਦੁਕਾਨ ਬੰਦ ਕਰਕੇ 

ਸਮਾਣਾ ਦੇ ਦੁਕਾਨਦਾਰਾਂ ਵੱਲੋਂ ਥਾਣੇਦਾਰ ਖ਼ਿਲਾਫ਼ ਧਰਨਾ

Posted On September - 10 - 2015 Comments Off on ਸਮਾਣਾ ਦੇ ਦੁਕਾਨਦਾਰਾਂ ਵੱਲੋਂ ਥਾਣੇਦਾਰ ਖ਼ਿਲਾਫ਼ ਧਰਨਾ
ਨਿੱਜੀ ਪੱਤਰ ਪ੍ਰੇਰਕ ਸਮਾਣਾ, 9 ਸਤਬੰਰ ਇੱਥੇ ਸ਼ਹਿਰ ਦੀ ਬੂਟ ਐਸੋਸੀਏਸ਼ਨ ਤੇ ਕ੍ਰਿਸ਼ਨਾ ਮਾਰਕੀਟ ਦੇ ਸੈਂਕੜੇ ਦੁਕਾਨਦਾਰਾਂ ਨੇ ਥਾਣਾ ਸਿਟੀ ਸਮਾਣਾ ਦੇ ਇੰਚਾਰਜ ਵੱਲੋਂ ਗੰਨਮੈਨਾਂ ਦੀ ਮਦਦ ਨਾਲ ਨਾਜਾਇਜ਼ ਤੌਰ ’ਤੇ ਦੋ ਦੁਕਾਨਦਾਰਾਂ ਦੀ ਕੀਤੀ ਕਥਿਤ ਕੁੱਟਮਾਰ ਦੇ ਰੋਸ ਵਜੋਂ ਤਹਿਸੀਲ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਥਾਣਾ ਇੰਚਾਰਜ ਤੇ ਦੂਜੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਇਸ 

ਕੁੱਲ ਹਿੰਦ ਖੇਤ ਮਜ਼ਦੂਰ ਸਭਾ ਵੱਲੋਂ ਪਿੰਡਾਂ ਵਿੱਚ ਰੈਲੀਆਂ

Posted On September - 10 - 2015 Comments Off on ਕੁੱਲ ਹਿੰਦ ਖੇਤ ਮਜ਼ਦੂਰ ਸਭਾ ਵੱਲੋਂ ਪਿੰਡਾਂ ਵਿੱਚ ਰੈਲੀਆਂ
ਪੱਤਰ ਪ੍ਰੇਰਕ ਸੁਨਾਮ, 9 ਸਤੰਬਰ ਕੁੱਲ  ਹਿੰਦ ਖੇਤ ਮਜ਼ਦੂਰ ਸਭਾ ਵੱਲੋਂ ਆਪਣੇ ਕਿਰਤੀ ਸਾਥੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਜਾ ਕੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਸੁਨਾਮ ਇਲਾਕੇ ਦੇ ਛਾਜਲੀ ਅਤੇ ਬਖ਼ਸ਼ੀਵਾਲਾ ਆਦਿ ਪਿੰਡਾਂ ਵਿੱਚ ਖੇਤ ਮਜ਼ਦੂਰਾਂ ਨੂੰ ਸੰਬੋਧਨ ਕਰਨ ਲਈ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਗੁਲਜ਼ਾਰ ਗੋਰੀਆ ਪੁੱਜੇ। ਪਿੰਡ ਬਖ਼ਸ਼ੀਵਾਲਾ ਵਿੱਚ ਬਜ਼ੁਰਗ ਆਗੂ ਸਾਥੀ ਗੁਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਰਵੀਦਾਸ ਧਰਮਸ਼ਾਲਾ ਵਿਖੇ ਇੱਕਠੇ ਹੋਏ ਕਾਮਿਆਂ ਨੂੰ ਸੂਬਾਈ ਸਕੱਤਰ 

ਪਿੰਡ ਨਾਰੀਕੇ ਨੇਡ਼ੇ ਚੁਬੱਚੇ ਵਿੱਚੋਂ ਮਿਲੀ ਸੇਹਕੇ ਵਾਸੀ ਦੀ ਲਾਸ਼

Posted On September - 10 - 2015 Comments Off on ਪਿੰਡ ਨਾਰੀਕੇ ਨੇਡ਼ੇ ਚੁਬੱਚੇ ਵਿੱਚੋਂ ਮਿਲੀ ਸੇਹਕੇ ਵਾਸੀ ਦੀ ਲਾਸ਼
ਰਾਜਿੰਦਰ ਜੈਦਕਾ ਅਮਰਗੜ੍ਹ, 9  ਸਤੰਬਰ ਨਾਰੀਕੇ ਅਨਾਜ ਮੰਡੀ ਨਜ਼ਦੀਕ ਪੰਚਾਇਤੀ ਜ਼ਮੀਨ ਦੀ ਮੋਟਰ ਦੇ ਚੁਬੱਚੇ ਵਿਚੋਂ ਇੱਕ ਵਿਆਕਤੀ ਦੀ ਲਾਸ਼ ਮਿਲੀ ਹੈ। ਮਰਨ ਵਾਲੇ ਦੀ ਪਛਾਣ ਜਗਤਾਰ ਸਿੰਘ ਉੱਰਫ ਤਾਰੀ, ਪਿੰਡ ਸੇਹਕੇ ਵਜੋਂ ਹੋੲੀ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਸਣੇ ਤਿੰਨ ਵਿਅਕਤੀਆਂ ਖ਼ਿਲਾਫ਼ ਕਤਲ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਾਰੀਦ ਦੇ ਭਰਾ ਗੁਰਬਖਸ਼ ਸਿੰਘ ਪਿੰਡ ਸੇਹਕੇ ਨੇ ਪੁਲੀਸ ਨੂੰ ਲਿਖਵਾੲੀ ਰਿਪੋਰਟ ਵਿੱਚ ਦੋਸ਼ ਲਾਇਆ ਕਿ ੳੁਸ ਦੇ ਭਰਾ ਜਗਤਾਰ ਸਿੰਘ ਉੱਰਫ ਤਾਰੀ 

ਪਸ਼ੂ ਪਾਲਣ ਵਿਭਾਗ ਦੇ ਕਾਮਿਆਂ ਵੱਲੋਂ ਰੋਸ ਧਰਨਾ

Posted On September - 9 - 2015 Comments Off on ਪਸ਼ੂ ਪਾਲਣ ਵਿਭਾਗ ਦੇ ਕਾਮਿਆਂ ਵੱਲੋਂ ਰੋਸ ਧਰਨਾ
ਪੱਤਰ ਪ੍ਰੇਰਕ ਨਾਭਾ, 9 ਸਤੰਬਰ ਪਸ਼ੂ ਪਾਲਣ ਵਿਭਾਗ ਵਰਕਰਜ਼ ਯੂਨੀਅਨ ਨਾਭਾ ਵੱਲੋਂ ਬਲਵਿੰਦਰ ਸਿੰਘ ਪ੍ਰਧਾਨ ਚਮਕੌਰ ਸਿੰਘ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਮੈਹਸ ਗੇਟ ਨੇੜੇ ਪਸ਼ੂ ਪਾਲਣ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆ ਦਰਸ਼ਨ ਸਿੰਘ ਬੈਲੂਮਾਜਰਾ, ਜਸਵੀਰ ਸਿੰਘ ਖੋਖਰ, ਕ੍ਰਿਸ਼ਨ ਕਲਬਾਣੂ ਤੇ ਜਸਵਿੰਦਰ ਸੌਜਾ ਨੇ ਕਿਹਾ ਕਿ ਸਾਲ 2013 ਵਿੱਚ ਪਸ਼ੂ ਪਾਲਣ ਵਿਭਾਗ ਨਾਭਾ ਦੇ ਫਾਰਮ ’ਤੇ ਕੰਮ ਕਰਦੇ ਸਾਥੀ ਰਾਜ ਕੁਮਾਰ ਰਾਜੂ ਨੂੰ ਪਸ਼ੂ ਵੱਲੋਂ ਟੱਕਰਾਂ 

‘ਆਪ’ ਪਟਿਆਲਾ ਵੱਲੋਂ ਵਕੀਲਾਂ ਨਾਲ ਮੀਟਿੰਗ

Posted On September - 9 - 2015 Comments Off on ‘ਆਪ’ ਪਟਿਆਲਾ ਵੱਲੋਂ ਵਕੀਲਾਂ ਨਾਲ ਮੀਟਿੰਗ
ਪੱਤਰ ਪ੍ਰੇਰਕ ਪਟਿਆਲਾ, 9 ਸਤੰਬਰ ਆਮ ਆਦਮੀ ਪਾਰਟੀ ਪਟਿਆਲਾ ਦੇ ਜ਼ੋਨ ਕੋਆਰਡੀਨੇਟਰ ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਦਾ ਆਧਾਰ ਵਧਾਉਣ ਲਈ ਜ਼ਿਲ੍ਹੇ ਭਰ ਤੋਂ ਆਏ ਵਕੀਲਾਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਸੈੱਲ ਦੇ ਕਨਵੀਨਰ ਹਿੰਮਤ  ਸਿੰਘ ਸ਼ੇਰਗਿੱਲ ਨੇ ਵੀ ਸ਼ਿਰਕਤ ਕੀਤੀ। ਐਡਵੋਕੇਟ ਸ਼ੇਰਗਿੱਲ ਨੇ ਇਕੱਤਰ ਹੋਏ ਵਕੀਲਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਹੀ ਮਾੜੇ ਹੋ ਚੁੱਕੇ ਹਨ। ਪੁਲੀਸ ਅਤੇ ਪ੍ਰਸ਼ਾਸਨ ਵੱਲੋਂ 

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਿਖਲਾਈ ਪ੍ਰੋਗਰਾਮ

Posted On September - 9 - 2015 Comments Off on ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਿਖਲਾਈ ਪ੍ਰੋਗਰਾਮ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 9 ਸਤੰਬਰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਹਿਲੀ ਜਨਵਰੀ 2016 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਡਿਵੀਜ਼ਨ ਪੱਧਰ ’ਤੇ 7 ਜ਼ਿਲ੍ਹਿਆਂ ਦੇ ਸਮੂਹ ਵਧੀਕ ਜ਼ਿਲ੍ਹਾ ਚੋਣ ਅਧਿਕਾਰੀਆਂ, ਈ.ਆਰ.ਓਜ. ਅਤੇ ਚੋਣ ਤਹਿਸੀਲਦਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਨਿਯੁਕਤ ਅਧਿਕਾਰੀਆਂ ਵੱਲੋਂ ਸਿਖਲਾਈ ਦਿੱਤੀ ਗਈ| ਸਿਖਲਾਈ ਨਿਗਰਾਨ ਪਟਿਆਲਾ ਨੇ  ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ  ਅਜੀਤ ਸਿੰਘ ਪੰਨੂ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ 

ਭਾਰਤ-ਪਾਕਿ ਦੀ 1965 ਦੀ ਜੰਗ ਬਾਰੇ ਸੈਮੀਨਾਰ

Posted On September - 9 - 2015 Comments Off on ਭਾਰਤ-ਪਾਕਿ ਦੀ 1965 ਦੀ ਜੰਗ ਬਾਰੇ ਸੈਮੀਨਾਰ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 9 ਸਤੰਬਰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਡਿਫੈਂਸ ਤੇ ਸਟਰੈਟਜਿਕ ਸਟੱਡੀਜ਼ ਅਤੇ ਐਨਸੀਸੀ, ਆਰਮੀ, ਏਅਰ ਅਤੇ ਨੇਵੀ ਵਿੰਗ ਵੱਲੋਂ ਸਾਂਝੇ ਤੌਰ ’ਤੇ 1965 ਦੀ ਇੰਡੋ-ਪਾਕਿ ਲੜਾਈ ਬਾਰੇ ਸੈਮੀਨਾਰ ਕਰਵਾਇਆ ਗਿਆ| ਇਸ ਵਿੱਚ ਡਾ. ਮੇਜਰ ਜਨਰਲ ਬੀ. ਐਸ. ਗਰੇਵਾਲ ਅਤੇ ਆਰਮਡ ਫੋਰਸਸਿਜ਼ ਟਰੇਨਿੰਗ ਇੰਸਟੀਚਿਊਟ ਮੁਹਾਲੀ ਦੇ ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਤੇ ਡਾ. ਕਮਲ ਕਿੰਗਰ ਨੇ ਪੇਪਰ ਪੇਸ਼ ਕੀਤੇ|  ਬ੍ਰਿਗੇਡੀਅਰ ਬੀ.ਐਸ. ਗਰੇਵਾਲ ਨੇ 1965 ਜੰਗ ਦੀਆਂ ਵੱਖ-ਵੱਖ ਵਿਧੀਆਂ 

ਸੀਵਰੇਜ ਸਿਸਟਮ ਜਾਮ ਹੋਣ ਕਾਰਨ ਵਾਰਡ 24 ਤੇ 26 ਵਾਸੀ ਅੌਖੇ

Posted On September - 9 - 2015 Comments Off on ਸੀਵਰੇਜ ਸਿਸਟਮ ਜਾਮ ਹੋਣ ਕਾਰਨ ਵਾਰਡ 24 ਤੇ 26 ਵਾਸੀ ਅੌਖੇ
ਬਹਾਦਰ ਸਿੰਘ ਮਰਦਾਂਪੁਰ ਰਾਜਪੁਰਾ, 9 ਸਤੰਬਰ ਇੱਥੋਂ ਦੇ ਵਾਰਡ ਨੰਬਰ 24 ਅਤੇ 26 ਅਧੀਨ ਆਉਂਦੇ ਮਹਿੰਦਰਗੰਜ ਬਾਜ਼ਾਰ, ਸ਼ਿਵ ਮੰਦਿਰ ਕਲੋਨੀ ਅਤੇ ਥਾਣਾ ਸਦਰ ਸਮੇਤ ਨੇੜਲੀ ਅਬਾਦੀ ਦਾ ਸੀਵਰੇਜ ਸਿਸਟਮ ਇੱਕ ਹਫ਼ਤੇ ਤੋਂ ਜਾਮ ਹੋਣ ਕਾਰਨ ਇੱਥੋਂ ਦੇ ਵਸਨੀਕਾਂ ਅਤੇ ਰਾਹਗੀਰਾਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਲਾਕੇ ਵਿੱਚ ਬਿਮਾਰੀ ਫੈਲਣ ਦਾ ਖਦਸ਼ਾ ਹੈ। ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰ ਗੰਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗਿਆਨੀ ਭੁਪਿੰਦਰ ਸਿੰਘ 

ਸੂਲਰ ਵਿੱਚ ਮੁੱਖ ਸੜਕ ਦੀ ਮਾਡ਼ੀ ਹਾਲਤ ਤੋਂ ਰਾਹਗੀਰ ਅੌਖੇ

Posted On September - 9 - 2015 Comments Off on ਸੂਲਰ ਵਿੱਚ ਮੁੱਖ ਸੜਕ ਦੀ ਮਾਡ਼ੀ ਹਾਲਤ ਤੋਂ ਰਾਹਗੀਰ ਅੌਖੇ
ਨਿੱਜੀ ਪੱਤਰ ਪ੍ਰੇਰਕ ਪਟਿਆਲਾ, 9 ਸਤੰਬਰ ਇਸ ਸ਼ਹਿਰ ਨੇਡ਼ਲੇ ਪਿੰਡ ਸੂਲਰ ਨੂੰ ਆਉਂਦੀ ਮੁੱਖ ਸੜਕ ਦੀ ਮਾਡ਼ੀ ਹਾਲਤ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ| ਥੋੜੀ ਜਿਹੀ ਬਰਸਾਤ ਦੌਰਾਨ ਇਹ ਸੜਕ ਟੋਭੇ ਦਾ ਰੂਪ ਧਾਰ ਲੈਂਦੀ ਹੈ, ਜਦੋਂਕਿ ਖ਼ੁਸ਼ਕ ਮੌਸਮ ਵਿੱਚ ਸੜਕ ਤੋਂ ਉਡਦੀ ਧੂੜ ਲੋਕਾਂ ਲਈ ਵੱਡੀ ਸਿਰਦਰਦੀ ਬਣ ਰਹੀ ਹੈ| ਇਨ੍ਹੀਂ ਦਿਨੀਂ ਇਸ ਸੜਕ ਤੋਂ ਰੋੜੀਆਂ ਤੇ ਪੱਥਰ ਉੱਖੜ ਕੇ ਖਿੰਡਪੁੰਡ ਚੁੱਕੇ ਹਨ ਤੇ ਰਾਹਗੀਰਾਂ ਨੂੰ ਬਦਲਵੇਂ ਰਸਤਿਆਂ ਤੋਂ ਲੰਘਣਾ ਪੈਂਦਾ ਹੈ। ਇਸ ਖਸਤਾ ਹਾਲ ਸੜਕ ਦੇ ਪਾਸਿਆਂ 

ਸਫ਼ਾਈ ਮੁਲਾਜ਼ਮਾਂ ਨੇ ਜਡ਼ਿਆ ਕੌਂਸਲ ਦਫ਼ਤਰ ਨੂੰ ਤਾਲਾ

Posted On September - 8 - 2015 Comments Off on ਸਫ਼ਾਈ ਮੁਲਾਜ਼ਮਾਂ ਨੇ ਜਡ਼ਿਆ ਕੌਂਸਲ ਦਫ਼ਤਰ ਨੂੰ ਤਾਲਾ
ਗੁਰਦੀਪ ਸਿੰਘ ਲਾਲੀ ਸੰਗਰੂਰ, 8 ਸਤੰਬਰ ਇੱਥੇ ਅੱਜ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਹੜਤਾਲ ਦੌਰਾਨ ਨਗਰ ਕੌਂਸਲ ਦਫ਼ਤਰ ਨੂੰ ਤਾਲਾ ਜਡ਼੍ਹ ਦਿੱਤਾ ਗਿਆ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਹੜਤਾਲੀ ਕਰਮਚਾਰੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਕਰਮਚਾਰੀਆਂ ਵਿੱਚ ਰੋਸ ਹੈ। ਜਾਣਕਾਰੀ ਮੁਤਾਬਕ ਬਲਾਕ ਸਫ਼ਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਇਕੱਠੇ ਹੋਏ ਸਫ਼ਾਈ ਕਰਮਚਾਰੀਆਂ 
Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.