ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    ਨਰਕਵਾਸੀ ਮੇਰਾ ਬਾਪ !    ਹੋ ਹੀ ਜਾਂਦਾ ਹੈ ਮੁਹੱਬਤ ਦੇ ਵਿੱਚ ਇਸ ਤਰ੍ਹਾਂ... !    ਸੱਭਿਆਚਾਰਕ ਸ਼ਬਦਾਵਲੀ ਵਾਲੀਆਂ ਖੋਜ ਭਰਪੂਰ ਪੁਸਤਕਾਂ !    ਯਾਦਾਂ ਦੀ ਪਟਾਰੀ ਦੀਆਂ ਕੁਝ ਕਤਰਨਾਂ !    ਪੰਜਾਬ ਯੂਨੀਵਰਸਿਟੀ - ਲਾਹੌਰ ਤੋਂ ਚੰਡੀਗੜ੍ਹ ਤਕ !    ਸੰਜੀਦਾ ਹਾਲਾਤ ਦਾ ਬਿਆਨ !    ਉੱਘੇ ਸਾਹਿਤਕਾਰ ਦਾ ਜੀਵਨ ਤੇ ਰਚਨਾ !    ਪ੍ਰਸਿੱਧ ਅਰਥ ਸ਼ਾਸਤਰੀ ਦੀਆਂ ਜੀਵਨ ਝਲਕਾਂ !    

ਲੁਧਿਆਣਾ › ›

Featured Posts
ਮਾਮੂਲੀ ਖਹਿਬਾਜ਼ੀ ਨੇ ਧਾਰਿਆ ਖੂਨੀ ਝੜਪ ਦਾ ਰੂਪ

ਮਾਮੂਲੀ ਖਹਿਬਾਜ਼ੀ ਨੇ ਧਾਰਿਆ ਖੂਨੀ ਝੜਪ ਦਾ ਰੂਪ

ਗੁਰਦੀਪ ਸਿੰਘ ਟੱਕਰ ਮਾਛੀਵਾੜਾ, 25 ਮਾਰਚ ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਬਲੀਏਵਾਲ ਵਿੱਚ ਮੁੰਡਿਆਂ ਦੀ ਆਪਸੀ ਖਹਿਬਾਜ਼ੀ ਅੱਜ ਉਸ ਵੇਲੇ ਖੂਨੀ ਰੂਪ ਧਾਰ ਗਈ ਜਦੋਂ ਇੱਕ ਧਿਰ ਨੇ ਦੂਸਰੀ ਧਿਰ ਦੇ ਘਰ ਜਾ ਕੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਇੱਕ ਨੌਜਵਾਨ ਤੇ ਉਨ੍ਹਾਂ ਦੇ ਘਰ ਮਿਲਣ ਆਇਆ ਉਸ ਦਾ ਬਜ਼ੁਰਗ ਨਾਨਾ ...

Read More

ਸੰਘਰਸ਼ ਕਮੇਟੀ ਤੇ ਸਕੂਲੀ ਬੱਚਿਆਂ ਦੇ ਮਾਪਿਆਂ ਵੱਲੋਂ ਮੁਜ਼ਾਹਰਾ

ਸੰਘਰਸ਼ ਕਮੇਟੀ ਤੇ ਸਕੂਲੀ ਬੱਚਿਆਂ ਦੇ ਮਾਪਿਆਂ ਵੱਲੋਂ ਮੁਜ਼ਾਹਰਾ

ਜਸਬੀਰ ਸ਼ੇਤਰਾ ਜਗਰਾਉਂ, 25 ਮਾਰਚ ਪ੍ਰਾਈਵੇਟ ਸਕੂਲਾਂ ਵੱਲੋਂ ਕਥਿਤ ਤੌਰ ’ਤੇ ਕੀਤੀ ਜਾਂਦੀ ਲੁੱਟ ਖ਼ਿਲਾਫ਼ ਬਣੀ ਸੰਘਰਸ਼ ਕਮੇਟੀ ਨੇ ਅੱਜ ਕੀਤੇ ਐਲਾਨ ਮੁਤਾਬਕ ਇੱਥੇ ਇਕ ਸਕੂਲ ਦੇ ਬਾਹਰ ਸਕੂਲੀ ਬੱਚਿਆਂ ਦੇ ਮਾਪਿਆਂ ਨਾਲ ਮਿਲ ਕੇ ਧਰਨਾ ਦਿੱਤਾ। ਇਸ ਮੌਕੇ ਬੇਸ਼ੱਕ ਸ਼ਾਂਤਮਈ ਮੁਜ਼ਾਹਰਾ ਕੀਤਾ ਗਿਆ,ਪਰ ਮੌਕੇ ’ਤੇ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ...

Read More

ਨਗਰ ਕੌਂਸਲ ਵੱਲੋਂ ਸੱਤ ਦਿਨਾਂ ਦੇ ਅੰਦਰ ਟਾਵਰ ਲਾਹੁਣ ਦਾ ਨੋਟਿਸ

ਨਗਰ ਕੌਂਸਲ ਵੱਲੋਂ ਸੱਤ ਦਿਨਾਂ ਦੇ ਅੰਦਰ ਟਾਵਰ ਲਾਹੁਣ ਦਾ ਨੋਟਿਸ

ਪੱਤਰ ਪ੍ਰੇਰਕ ਮਾਛੀਵਾੜਾ, 25 ਮਾਰਚ ਸਥਾਨਕ ਵਡੇਹਰਾ ਮੁਹੱਲੇ ਵਿੱਚ ਇੱਕ ਮੋਬਾਈਲ ਕੰਪਨੀ ਵੱਲੋਂ ਕਿਸੇ ਘਰ ਦੀ ਛੱਤ ’ਤੇ ਟਾਵਰ ਲਾਏ ਜਾਣ ਕਰਕੇ ਇਨ੍ਹਾਂ ਮੁਹੱਲਾ ਵਾਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਹੱਲਾ ਵਾਸੀਆਂ ਨੇ ਨਗਰ ਕੌਂਸਲ ਮਾਛੀਵਾੜਾ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਜਿਸ ’ਤੇ ਨਗਰ ਕੌਂਸਲ ਨੇ ਕੰਪਨੀ ਨੂੰ ਟਾਵਰ ਲਾਹੁਣ ...

Read More

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਕਿਸਾਨ ਮੇਲਾ ਸਮਾਪਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਕਿਸਾਨ ਮੇਲਾ ਸਮਾਪਤ

ਸਤਵਿੰਦਰ ਬਸਰਾ ਲੁਧਿਆਣਾ, 25 ਮਾਰਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਬੀਤੇ ਦਿਨੀਂ ਸ਼ੁਰੂ ਹੋਇਆ ਕਿਸਾਨ ਮੇਲਾ ਅੱਜ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਹਾਇਕ ਧੰਦੇ ਅਪਨਾਉਣ ’ਤੇ ਜ਼ੋਰ ਦਿੰਦਾ ਹੋਇਆ ਸਮਾਪਤ ਹੋ ਗਿਆ। ਜੇਤੂਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਵਜੋਂ ਪਹੁੰਚੇ ’ਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤੀ। ਕਿਸਾਨਾਂ ਦੇ ...

Read More

ਐਸੋਸੀਏਸ਼ਨ ਦਾ ਵਫ਼ਦ ਮੰਤਰੀ ਨੂੰ ਮਿਲਿਆ

ਐਸੋਸੀਏਸ਼ਨ ਦਾ ਵਫ਼ਦ ਮੰਤਰੀ ਨੂੰ ਮਿਲਿਆ

ਪੱਤਰ ਪ੍ਰੇਰਕ ਪਾਇਲ, 25 ਮਾਰਚ ਗਜ਼ਟਿਡ ਐਜੂਕੇਸ਼ਨਲ ਸਕੂਲ ਸਰਵਿਸ ਐਸੋਸੀਏਸ਼ਨ(ਗੈਸਾ) ਦੇ ਸੂਬਾ ਪ੍ਰਧਾਨ ਹਰਪ੍ਰੀਤਇੰਦਰ ਸਿੰਘ ਖ਼ਾਲਸਾ ਅਤੇ ਸੂਬਾ ਜਨਰਲ ਸਕੱਤਰ ਸੁਖਮੰਦਰਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਪੀ.ਈ.ਐਸ. ਅਧਿਕਾਰੀਆਂ ਦਾ ਵਫ਼ਦ ਅੱਜ ਇੱਥੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੂੰ ਮਿਲਿਆ। ਇਸ ਵਫ਼ਦ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਤੇ ਡੀਪੀਆਈ ਪੱਧਰ ਤੱਕ ਦੇ ਅਧਿਕਾਰੀ ਵੀ ...

Read More

ਤਰਸੇਮ ਜੱਸੋਵਾਲ ਬਣੇ ਕੈਂਟਰ ਯੂਨੀਅਨ ਮਾਛੀਵਾੜਾ ਦੇ ਪ੍ਰਧਾਨ

ਤਰਸੇਮ ਜੱਸੋਵਾਲ ਬਣੇ ਕੈਂਟਰ ਯੂਨੀਅਨ ਮਾਛੀਵਾੜਾ ਦੇ ਪ੍ਰਧਾਨ

ਪੱਤਰ ਪ੍ਰੇਰਕ ਮਾਛੀਵਾੜਾ, 25 ਮਾਰਚ ਪੰਜਾਬ ਵਿੱਚ ਸੱਤਾ ਬਦਲਣ ਤੋਂ ਬਾਅਦ ਟਰੱਕ ਅਤੇ ਕੈਂਟਰ ਯੂਨੀਅਨ ਦੀਆਂ ਪ੍ਰਧਾਨਗੀਆਂ ਬਦਲਣ ਦਾ ਦੌਰ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਅੱਜ ਮਾਛੀਵਾੜਾ ਦੀ ਕੈਂਟਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿੱਚ ਤਰਸੇਮ ਸਿੰਘ ਜੱਸੋਵਾਲ ਨੂੰ ਪ੍ਰਧਾਨ ਚੁਣ ਲਿਆ ਗਿਆ। ਮਾਛੀਵਾੜਾ ਬਲਾਕ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਕੁੰਦਰਾ ...

Read More

ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਯੁਵਕ ਮੇਲੇ ’ਚ ਮਾਰੀਆਂ ਮੱਲਾਂ

ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਯੁਵਕ ਮੇਲੇ ’ਚ ਮਾਰੀਆਂ ਮੱਲਾਂ

ਖੇਤਰੀ ਪ੍ਰਤੀਨਿਧ ਲੁਧਿਆਣਾ, 25 ਮਾਰਚ ਆਰੀਆ ਕਾਲਜ ਲੁਧਿਆਣਾ ਦੇ ਵਿਦਿਆਰਥੀ ਬਲਰਾਮ ਰਾਜਪੂਤ ਨੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਭਾਰਤ ਸਰਕਾਰ ਦੇ ਖੇਡ ਤੇ ਯੁਵਕ ਸਰਗਰਮੀਆਂ ਵਿਭਾਗ ਵੱਲੋਂ ਚੰਡੀਗੜ੍ਹ ਵਿੱਚ 23 ਤੋਂ 25 ਮਾਰਚ ਤੱਕ ਹੋਏ ਯੁਵਕ ਮੇਲੇ ਦੇ ਮੋਨੋ-ਐਕਟਿੰਗ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਤੇ ਲੁਧਿਆਣਾ ਜ਼ਿਲ੍ਹੇ ਦਾ ਨਾਂ ਰੌਸ਼ਨ ...

Read More


‘ਕਾਇਆ-ਕਲਪ’ ਮੁਕਾਬਲਾ: ਚੌਂਕੀਮਾਨ ਦੇ ਸਿਹਤ ਕੇਂਦਰ ਨੇ ਜਿੱਤਿਆ ਐਵਾਰਡ

Posted On March - 21 - 2017 Comments Off on ‘ਕਾਇਆ-ਕਲਪ’ ਮੁਕਾਬਲਾ: ਚੌਂਕੀਮਾਨ ਦੇ ਸਿਹਤ ਕੇਂਦਰ ਨੇ ਜਿੱਤਿਆ ਐਵਾਰਡ
ਪੱਤਰ ਪ੍ਰੇਰਕ ਜਗਰਾਉਂ, 21 ਮਾਰਚ ਸਵੱਛ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਦੇਣ ਲਈ ਹਸਪਤਾਲਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਦੀ ਆਰੰਭੀ ‘‘ਕਾਇਆ ਕਲਪ’’ ਮੁਹਿੰਮ ਤਹਿਤ ਮੁਕਾਬਲਿਆਂ ਦਾ ਦੌਰ ਆਰੰਭ ਹੈ। ਜ਼ਿਲ੍ਹਾ ਲੁਧਿਆਣਾ ਸਿਵਲ ਸਰਜਣ ਦਫਤਰ ਅਧੀਨ ਆਉਂਦੇ ਪ੍ਰਾਇਮਰੀ ਹੈਲਥ ਸੈਂਟਰਾਂ ਦੇ ਮੁਕਾਬਲੇ ਹੋਏ ਇਨ੍ਹਾਂ ਮੁਕਾਬਲਿਆਂ ’ਚ ਬਲਾਕ ਹਠੂਰ ਅਧੀਨ ਆਉਂਦੀ ਮਿੰਨੀ ਪੀ.ਐਚ.ਸੀ. ਚੌਂਕੀਮਾਨ ਨੇ ਜ਼ਿਲ੍ਹੇ ਵਿੱਚੋਂ ਤੀਸਰਾ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ਯੁਵਕ ਮੇਲਾ ਸਮਾਪਤ

Posted On March - 21 - 2017 Comments Off on ਦੇਸ਼ ਭਗਤ ਯੂਨੀਵਰਸਿਟੀ ਵਿੱਚ ਯੁਵਕ ਮੇਲਾ ਸਮਾਪਤ
ਪੱਤਰ ਪ੍ਰੇਰਕ ਮੰਡੀ ਗੋਬਿੰਦਗੜ੍ਹ, 21 ਮਾਰਚ ਦੇਸ਼ ਭਗਤ ਯੂਨੀਵਰਸਿਟੀ ਵਿਖੇ ਯੁਵਕ ਮੇਲਾ-2017 ਅੱਜ ਸਮਾਪਤ ਹੋ ਗਿਆ। ਇਹ ਪ੍ਰੋਗਰਾਮ ਡਾਇਰੈਕਟਰੇਟ ਯੂਥ ਸਰਵਿਸਿਜ਼, ਪੰਜਾਬ ਅਤੇ ਸਹਾਇਕ ਡਾਇਰੈਕਟਰੇਟ ਯੂਥ ਸਰਵਿਸਿਜ਼ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਚਾਂਸਲਰ ਡਾ. ਜ਼ੋਰਾ ਸਿੰਘ ਦੁਆਰਾ ਕੀਤੀ ਗਈ। ਇਸ ਦੌਰਾਨ ਬਲਵਿੰਦਰ ਸਿੰਘ ਮੱਲੀ (ਪ੍ਰਿੰਸੀਪਲ, ਕੋਰੀਡੀਆ ਕਾਲਜ, ਸੰਘੋਲ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ 

ਗੁਰੂ ਹਰਗੋਬਿੰਦ ਸਾਹਿਬ ਨੂੰ ਸਮਰਪਿਤ ਕਵੀ ਦਰਬਾਰ

Posted On March - 21 - 2017 Comments Off on ਗੁਰੂ ਹਰਗੋਬਿੰਦ ਸਾਹਿਬ ਨੂੰ ਸਮਰਪਿਤ ਕਵੀ ਦਰਬਾਰ
ਪੱਤਰ ਪ੍ਰੇਰਕ ਮੰਡੀ ਗੋਬਿੰਦਗੜ੍ਹ, 21 ਮਾਰਚ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚੱਲ ਰਹੇ 40 ਰੋਜ਼ਾ ਚਰਨ ਛੋਹ ਗੁਰਮਤਿ ਸਮਾਗਮ ਤਹਿਤ ਇਤਿਹਾਸਕ ਗੁਰਦੁਆਰਾ ਛੇਵੇਂ ਪਾਤਸ਼ਾਹੀ ਵਿਖੇ ਕਵੀ ਦਰਬਾਰ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਾਮ ਸਿੰਘ ਅਲਬੇਲਾ, ਹਰਨੇਕ ਸਿੰਘ ਬਡਾਲੀ ਨੇ ਆਪਣੀ ਧਾਰਮਿਕ ਰਚਨਾ ਨਾਲ ਕੀਤੀ। ਇਸ ਮਗਰੋਂ ਅਮਨਦੀਪ ਸਿੰਘ ਦੀਪ ਤੇ ਰਣਜੋਧ ਸਿੰਘ ਖ਼ਾਨਪੁਰੀ ਨੇ ਤਰੁੰਨਮ ਵਿੱਚ ਗੀਤ ਗਾ ਕੇ ਗੁਰੂ ਹਰਗੋਬਿੰਦ ਸਾਹਿਬ ਦਾ ਆਸ਼ੀਰਵਾਦ ਲਿਆ। ਸ਼ਹਿਰ ਵਿੱਚ ਕਾਰੋਬਾਰ 

ਦੁੱਧ ਚੁਆਈ ਮੁਕਾਬਲਿਆਂ ਦੇ ਜੇਤੂਆਂ ਨੂੰ ਵੰਡੇ ਇਨਾਮ

Posted On March - 21 - 2017 Comments Off on ਦੁੱਧ ਚੁਆਈ ਮੁਕਾਬਲਿਆਂ ਦੇ ਜੇਤੂਆਂ ਨੂੰ ਵੰਡੇ ਇਨਾਮ
ਪੱਤਰ ਪ੍ਰੇਰਕ ਸਮਰਾਲਾ, 21 ਮਾਰਚ ਪਸ਼ੂ ਹਸਪਤਾਲ ਸਮਰਾਲਾ ਵੱਲੋਂ ਬਲਾਕ ਵਿੱਚ ਪੈਂਦੇ ਪਿੰਡਾਂ ਵਿੱਚ ਟੀਮਾਂ ਭੇਜ ਕੇ ਮੱਝ, ਗਾਂ ਅਤੇ ਬੱਕਰੀਆਂ ਦੇ ਦੁੱਧ ਚੋਣ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੇ ਜੇਤੂ ਪਸ਼ੂ ਪਾਲਕਾਂ ਨੂੰ ਪਸ਼ੂ ਹਸਪਤਾਲ ਸਮਰਾਲਾ ਵਿੱਚ ਸਮਾਗਮ ਕਰਕੇ ਇਨਾਮ ਵੰਡੇ ਗਏ। ਇਨਾਮ ਵੰਡਣ ਦੀ ਰਸਮ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕੀਤੀ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਡਾ. ਰਾਜਪਾਲ ਜਿੰਦਲ ਤੇ ਡਾ. ਤੇਜਵਿੰਦਰ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਟੀਮਾਂ 

ਕੈਪਟਨ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ: ਦਾਖਾ

Posted On March - 21 - 2017 Comments Off on ਕੈਪਟਨ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ: ਦਾਖਾ
ਨਿੱਜੀ ਪੱਤਰ ਪ੍ਰੇਰਕ ਜਗਰਾਉਂ, 21 ਮਾਰਚ ਸਾਬਕਾ ਮੰਤਰੀ ਤੇ ਕਾਂਗਰਸ ਪਾਰਟੀ ਦੀ ਟਿਕਟ ’ਤੇ ਜਗਰਾਉਂ ਤੋਂ ਚੋਣ ਲੜਨ ਵਾਲੇ ਸੀਨੀਅਰ ਕਾਂਗਰਸੀ ਆਗੂ ਮਲਕੀਤ ਸਿੰਘ ਦਾਖਾ ਨੇ ਅੱਜ ਇਥੇ ਸਿੱਧਵਾਂ ਬੇਟ ਰੋਡ ’ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਆਖਿਆ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਾਂਗਰਸ ਸਰਕਾਰ ਦੀ ਪਹਿਲੀ ਤਰਜ਼ੀਹ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ਿਆਂ ਦੇ ਖ਼ਾਤਮੇ ਬਾਰੇ ਆਪਣੀ ਵਚਨਬੱਧਤਾ ਪ੍ਰਗਟਾ ਚੁੱਕੇ ਹਨ ਅਤੇ ਉਨ੍ਹਾਂ ਸਖ਼ਤੀ ਨਾਲ ਡਿਪਟੀ ਕਮਿਸ਼ਨਰਾਂ 

ਫਾਰਗ ਟੀਚਰ ਦੇ ਹੱਕ ਵਿੱਚ ਨਿੱਤਰੀਆਂ ਅਧਿਆਪਕ ਜਥੇਬੰਦੀਆਂ

Posted On March - 20 - 2017 Comments Off on ਫਾਰਗ ਟੀਚਰ ਦੇ ਹੱਕ ਵਿੱਚ ਨਿੱਤਰੀਆਂ ਅਧਿਆਪਕ ਜਥੇਬੰਦੀਆਂ
ਸਤਵਿੰਦਰ ਬਸਰਾ ਲੁਧਿਆਣਾ, 20 ਮਾਰਚ ਚੰਗਾ ਪਹਿਰਾਵਾ ਨਾ ਪਾਉਣ ਅਤੇ ਕਾਰਗੁਜ਼ਾਰੀ ਤਸੱਲੀਬਖਸ਼ ਨਾ ਹੋਣ ਆਦਿ ਦੇ ਦੋਸ਼ ਲਾ ਕੇ ਨੌਕਰੀਓਂ ਹਟਾਉਣ ਵਾਲੇ ਮੈਰੀਟੋਰੀਅਸ ਸਕੂਲ ਦੇ ਇੱਕ ਅਧਿਆਪਕ ਨੂੰ ਉਸ ਸਮੇਂ ਇਨਸਾਫ ਮਿਲਣ ਦੀ ਆਸ ਬੱਝੀ ਜਦੋਂ ਹੋਰ ਅਧਿਆਪਕ ਜੱਥੇਬੰਦੀਆਂ ਨੇ ਉਸ ਦੇ ਮਾਮਲੇ ਨੂੰ ਸੂਬਾ ਪੱਧਰ ’ਤੇ ਉਠਾਉਣ ਲਈ ਹਮਾਇਤ ਦੇਣ ਦਾ ਵਾਅਦਾ ਕੀਤਾ। ਇਸ ਸਬੰਧੀ ਇਨ੍ਹਾਂ ਅਧਿਆਪਕ ਜੱਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ ਪੰਜਾਬੀ ਭਵਨ ਵਿੱਚ ਹੋਈ। ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਨਾਂ 

ਸੜਕ ਹਾਦਸੇ ’ਚ ਨੌਜਵਾਨ ਹਲਾਕ; ਦੋ ਜ਼ਖ਼ਮੀ

Posted On March - 20 - 2017 Comments Off on ਸੜਕ ਹਾਦਸੇ ’ਚ ਨੌਜਵਾਨ ਹਲਾਕ; ਦੋ ਜ਼ਖ਼ਮੀ
ਗੁਰਦੀਪ ਸਿੰਘ ਟੱਕਰ ਮਾਛੀਵਾੜਾ, 20 ਮਾਰਚ ਸਥਾਨਕ ਕੁਹਾੜਾ ਰੋਡ ’ਤੇ ਪਿੰਡ ਰਜ਼ੂਲ ਦੇ ਅੱਡੇ ਨੇੜੇ ਵਾਪਰੇ ਸੜਕ ਹਾਦਸੇ ’ਚ ਨੌਜਵਾਨ ਸੁਖਵੀਰ ਸਿੰਘ ਸਨੀ (27) ਪੁੱਤਰ ਰਜਿੰਦਰ ਸਿੰਘ ਵਾਸੀ ਸੁੰਦਰ ਮਾਰਕਿਟ ਮਾਛੀਵਾੜਾ ਦੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ 2 ਹੋਰ ਵਿਅਕਤੀ ਜਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਆਪਣੇ ਮੋਟਰਸਾਈਕਲ ’ਤੇ ਕੁਹਾੜਾ ਤੋਂ ਮਾਛੀਵਾੜਾ ਵੱਲ ਨੂੰ ਆ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਉਸਦੀ ਟੱਕਰ ਹੋ ਗਈ। ਇਸ ਹਾਦਸੇ ’ਚ ਸੁਖਵੀਰ ਸਿੰਘ 

ਬੱਚੇ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ ਮੌਤ

Posted On March - 20 - 2017 Comments Off on ਬੱਚੇ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ ਮੌਤ
ਕਮਰੇ ’ਚ ਖੇਡਦੇ ਸਮੇਂ ਖਿੜਕੀ ਖੁੱਲ੍ਹੀ; ਪੁਲੀਸ ਨੇ ਮਾਮਲੇ ਦੀ ਜਾਂਚ ਆਰੰਭੀ ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 20 ਮਾਰਚ ਦੁੱਗਰੀ ਦੀ ਸੀਆਰਪੀਐਫ਼ ਕਲੋਨੀ ‘ਚ ਅੱਜ ਸਵੇਰੇ ਕਾਰਤਿਕ ਨਾਂ ਦਾ ਪੌਣੇ ਦੋ ਸਾਲ ਦਾ ਬੱਚਾ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ ਤੇ ਉਸਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੁੱਗਰੀ ਦੀ ਓਪਰੋਕਤ ਕਲੋਨੀ ‘ਚ ਆਟੋ ਚਾਲਕ ਹਰਦੇਵ ਸਿੰਘ ਆਪਣੇ ਪਰਿਵਾਰ ਨਾਲ ਰਹਿੰਦਾ ਹੈ। ਉਨ੍ਹਾਂ ਦਾ ਫਲੈਟ ਤੀਜੀ ਮੰਜ਼ਿਲ ’ਤੇ ਹੈ। ਉਸ ਦੇ ਦੋ ਲੜਕੇ ਹਨ। ਅੱਜ ਸਵੇਰੇ ਉਸ 

ਅਫ਼ਵਾਹ ਮਗਰੋਂ ਡੀਟੀਓ ਦਫ਼ਤਰ ’ਚ ਕੰਮ ਹੋਇਆ ਬੰਦ

Posted On March - 20 - 2017 Comments Off on ਅਫ਼ਵਾਹ ਮਗਰੋਂ ਡੀਟੀਓ ਦਫ਼ਤਰ ’ਚ ਕੰਮ ਹੋਇਆ ਬੰਦ
ਗਗਨਦੀਪ ਅਰੋੜਾ ਲੁਧਿਆਣਾ, 20 ਮਾਰਚ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕੈਬਨਿਟ ਦੀ ਪਹਿਲੀ ਮੀਟਿੰਗ ‘ਚ ਡੀਟੀਓ ਦਾ ਅਹੁਦਾ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਸੀ। ਅੱਜ ਕਿਸੇ ਨੇ ਅਫ਼ਵਾਹ ਫੈਲਾ ਦਿੱਤੀ ਕਿ ਡੀਟੀਓ ਦਫ਼ਤਰ ਬੰਦ ਹੋ ਗਿਆ ਹੈ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਕੰਮ ਬੰਦ ਕਰ ਦਿੱਤਾ। ਜਦੋਂ ਲੋਕ ਕੰਮ ਕਰਵਾਉਣ ਆਏ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਕੰਮ ਬੰਦ ਹੈ, ਜਿਸ ਕਾਰਨ ਉਹ ਬਹੁਤ ਖੁਆਰ ਹੋਏ ਤੇ ਘਰਾਂ ਨੂੰ ਪਰਤਣ ਲੱਗੇ। ਇਸ ਕਾਰਨ ਇੱਕ ਵਾਰ ਤਾਂ ਦਫ਼ਤਰ ਦੇ ਬਾਹਰ ਹਾਹਾਕਾਰ 

‘ਵਿਸ਼ਵ ਚਿੜੀ ਦਿਵਸ’ ਮੌਕੇ ਆਲ੍ਹਣੇ ਲਾਏ

Posted On March - 20 - 2017 Comments Off on ‘ਵਿਸ਼ਵ ਚਿੜੀ ਦਿਵਸ’ ਮੌਕੇ ਆਲ੍ਹਣੇ ਲਾਏ
ਰਾਮ ਗੋਪਾਲ ਰਾਏਕੋਟੀ ਰਾਏਕੋਟ, 20 ਮਾਰਚ ਅੱਜ ‘ਵਿਸ਼ਵ ਚਿੜੀ ਦਿਵਸ’ ਮੌਕੇ ਵਾਤਾਵਰਣ ਪ੍ਰੇਮੀ ਸ਼ੀਹਤਲ ਜੈਨ ਅਤੇ ਉਸ ਦੇ ਸਾਥੀਆਂ ਨੇ ਰਲ ਕੇ ਸ਼ਹਿਰ ਅਤੇ ਲਾਗਲੇ ਪਿੰਡਾਂ ਵਿੱਚ ਚਿੜੀਆਂ ਲਈ ਮਿੱਟੀ ਦੇ ਮਸਨੂਈਆਲ੍ਹਣੇ ਦਰੱਖਤਾਂ ‘ਤੇ ਟੰਗੇ।   ਇਸ ਮੌਕੇ ਸ਼ੀਤਲ ਜੈਨ ਨੇ ਕਿਹਾ ਕਿ ਚਿੜੀ ਇੱਕ ਅਜਿਹਾ ਪੰਛੀ ਹੈ ਜਿਸ ਦਾ ਪੰਜਾਬੀ ਸੱਭਿਆਚਾਰ ਵਿੱਚ ਅਹਿਮ ਸਥਾਨ ਹੈ। ਪੰਜਾਬ ਦੇ ਲੋਕ ਗੀਤ ਚਿੜੀਆਂ ਦੇ ਜ਼ਿਕਰ ਨਾਲ ਭਰੇ ਪਏ ਹਨ।  ਅੱਜ ਇਹ ਅਲੋਪ ਹੋ ਚੁੱਕੀ ਹੈ ਇਸ ਦੀ ਹੋਂਦ ਨੂੰ ਕਾਇਮ ਰੱਖਣ ਲਈ ਪੂਰੀ ਦੁਨੀਆਂ 

ਸਰਕਾਰ ਦੇ ਹੁਕਮਾਂ ਨੂੰ ਜਾਣਿਆ ਟਿੱਚ

Posted On March - 20 - 2017 Comments Off on ਸਰਕਾਰ ਦੇ ਹੁਕਮਾਂ ਨੂੰ ਜਾਣਿਆ ਟਿੱਚ
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 20 ਮਾਰਚ ਭਾਵੇਂ ਨਵੀਂ ਸਰਕਾਰ ਨੇ ਉਦਘਾਟਨੀ ਨੀਂਹ ਪੱਥਰ ਰੱਖਣ ਨੂੰ ਆਪਣੀ ਪਾਲਿਸੀ ਵਿੱਚ ਕੱਢ ਦਿੱਤਾ ਹੈ, ਪਰ ਇਸ ਦੇ ਬਾਵਜੂਦ ਲੁਧਿਆਣਾ ਵਿੱਚ ਉਦਘਾਟਨਾਂ ਦੀ ਕ੍ਰੈਡਿਟ ਵਾਰ ਚੱਲ ਰਹੀ ਹੈ। ਸੋਮਵਾਰ ਲੁਧਿਆਣਾ ਦੀ ਇੱਕ ਸੜਕ ਦਾ ਤਿੰਨ ਵਾਰ ਉਦਘਾਟਨ ਕੀਤਾ ਗਿਆ। ਡਾਬਾ ਤੋਂ ਸ਼ੁਰੂ ਹੁੰਦੀ ਵਾਹਿਗੁਰੂ ਰੋਡ, ਬੇਦੀ ਚੌਕ, ਇੱਟਾਂ ਵਾਲਾ ਚੌਕ ਤੋਂ ਗਿੱਲ ਰੋਡ ਨੂੰ ਜਾਂਦੀ ਏਟੀਆਈ ਕਾਲਜ ਰੋਡ ਦਾ ਉਦਘਾਟਨ ਪਹਿਲਾਂ ਵਾਰਡ ਨੰਬਰ 65 ਤੋਂ ਅਕਾਲੀ ਕੌਂਸਲਰ ਸਵਰਨ ਸਿੰਘ 

ਸਮਰਾਲਾ ਵਿੱਚ ਨਸ਼ੇ ਦੇ ਖਾਤਮੇ ਲਈ ਮੁਹਿੰਮ

Posted On March - 20 - 2017 Comments Off on ਸਮਰਾਲਾ ਵਿੱਚ ਨਸ਼ੇ ਦੇ ਖਾਤਮੇ ਲਈ ਮੁਹਿੰਮ
ਪੱਤਰ ਪੇ੍ਰਕ ਮਾਛੀਵਾੜਾ, 20 ਮਾਰਚ ਕਾਂਗਰਸ ਸਰਕਾਰ ਵਲੋਂ ਪੰਜਾਬ ਦੀ ਸੱਤਾ ਦੀ ਕਮਾਨ ਸੰਭਾਲਦੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਹਫ਼ਤੇ ’ਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸੂਬਾ ਪੱਧਰ ’ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਹਲਕਾ ਸਮਰਾਲਾ ਦੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਪਹੁੰਚ ਚੁੱਕੇ ਹਨ ਕਿ ਇਸ ਇਲਾਕੇ ’ਚੋਂ ਨਸ਼ੇ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇ। ਅੱਜ ਇਸ ਸਬੰਧੀ ਡੀ.ਐਸ.ਪੀ ਸਮਰਾਲਾ ਜੀ.ਪੀ ਸਿੰਘ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਖਿਲਾਫ਼ ਵਿਸ਼ੇਸ 

ਵਿੱਤ ਮੰਤਰੀ ਨੂੰ ਵਪਾਰੀਆਂ ਦੀਆਂ ਮੁਸ਼ਕਲਾਂ ਦੱਸੀਆਂ

Posted On March - 20 - 2017 Comments Off on ਵਿੱਤ ਮੰਤਰੀ ਨੂੰ ਵਪਾਰੀਆਂ ਦੀਆਂ ਮੁਸ਼ਕਲਾਂ ਦੱਸੀਆਂ
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ , 20 ਮਾਰਚ ਸੂਬੇ ਦੇ ਨਵੇਂ ਬਣੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੁਲਵੰਤ ਸਿੱਧੂ ਨੇ ਮੁਲਾਕਾਤ ਕੀਤੀ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਵਪਾਰ ਅਤੇ ਉਦਯੋਗਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਤੇ ਅਗਲੇ ਬਜਟ ਵਿੱਚ ਮੰਦੀ ਦੀ ਮਾਰ ਝੱਲ ਰਹੇ ਵਪਾਰੀ ਵਰਗ ਨੂੰ ਰਾਹਤ ਦੇਣ ਦੀ ਮੰਗ ਕੀਤੀ।  ਇਸ ਮੌਕੇ ਸਿੱਧੂ  ਦੇ ਨਾਲ ਮੋਗਾ ਤੋਂ ਕਾਂਗਰਸ ਵਿਧਾਇਕ ਹਰਜੋਤ ਕਮਲ ਅਤੇ ਜ਼ਿਲ੍ਹਾ ਕਾਂਗਰਸ ਕਿਸਾਨ 

ਵਿਧਾਇਕ ਲੱਖਾ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ

Posted On March - 20 - 2017 Comments Off on ਵਿਧਾਇਕ ਲੱਖਾ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ
ਪੱਤਰ ਪ੍ਰੇਰਕ ਪਾਇਲ, 20 ਮਾਰਚ ਦਾਣਾ ਮੰਡੀ ਪਾਇਲ ਵਿੱਚ ਵਿਧਾਨ ਸਭਾ ਹਲਕਾ ਪਾਇਲ ਤੋਂ ਨਵੇ ਬਣੇ ਕਾਂਗਰਸ ਪਾਰਟੀ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ। ਸੰਤ ਪਿਆਰਾ ਸਿੰਘ ਸਿਰਥਲਾ ਦੇ ਜਥੇ ਨੇ ਸੰਗਤਾਂ ਨੂੰ ਰੱਬੀ ਬਾਣੀ ਸੁਣਾ ਕੇ ਨਿਹਾਲ ਕੀਤਾ। ਵਿਧਾਇਕ ਲਖਵੀਰ ਸਿੰਘ ਲੱਖਾ ਨੇ ਵਹਿਗੁਰੂ ਦਾ ਧੰਨਵਾਦ ਕਰਦਿਆਂ ਹਲਕਾ ਪਾਇਲ ਦੇ ਸਮੂਹ ਵੋਟਰਾਂ ਤੇ ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ 

ਕੌਂਸਲ ਦੀ ਮੀਟਿੰਗ ਵਿੱਚ ਵਿਕਾਸ ਮਤੇ ਪਾਸ

Posted On March - 20 - 2017 Comments Off on ਕੌਂਸਲ ਦੀ ਮੀਟਿੰਗ ਵਿੱਚ ਵਿਕਾਸ ਮਤੇ ਪਾਸ
ਪੱਤਰ ਪੇ੍ਰਕ ਮਾਛੀਵਾੜਾ, 20 ਮਾਰਚ ਨਗਰ ਕੌਂਸਲ ਮਾਛੀਵਾੜਾ ਦੀ ਮਾਸਿਕ ਮੀਟਿੰਗ ਪ੍ਰਧਾਨ ਦਲਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ’ਚ ਕਈ ਅਹਿਮ ਮਤਿਆਂ ਨੂੰ ਪਾਸ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ’ਚ ਕਈ ਵਿਕਾਸ ਮਤੇ ਪਾਸ ਕੀਤੇ ਗਏ ਜਿਨ੍ਹਾਂ ਵਿਚੋਂ ਇੱਕ ਮਤਾ ਸ਼ਹਿਰ ’ਚ ਸ਼ਰੇਆਮ ਘੁੰਮ ਰਹੇ ਆਵਾਰਾ ਪਸ਼ੂਆਂ ਤੇ ਕੁੱਤਿਆਂ ਨਾਲ ਸਬੰਧਿਤ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਸਰਕਾਰ ਕੋਲੋਂ ਮੰਗ 

ਆਵਾਜਾਈ ਦੇ ਨਾਲ ਹੁਣ ਅਪਰਾਧ ਵੀ ਰੋਕੇਗੀ ਟਰੈਫਿਕ ਪੁਲੀਸ

Posted On March - 20 - 2017 Comments Off on ਆਵਾਜਾਈ ਦੇ ਨਾਲ ਹੁਣ ਅਪਰਾਧ ਵੀ ਰੋਕੇਗੀ ਟਰੈਫਿਕ ਪੁਲੀਸ
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 20 ਮਾਰਚ ਸਨਅਤੀ ਸ਼ਹਿਰ ਵਿੱਚ ਆਏ ਨਵੇਂ ਪੁਲੀਸ ਕਮਿਸ਼ਨਰ ਕੁੰਵਰ ਵਿਜੈ ਪ੍ਰਤਾਪ ਨੇ ਟਰੈਫਿਕ ਪੁਲੀਸ ਨੂੰ ਪੂਰੀ ਤਰ੍ਹਾਂ ਚੁਸਤ ਕਰ ਦਿੱਤਾ ਹੈ। ਹੁਣ  ਟਰੈਫਿਕ ਪੁਲੀਸ ਮੁਲਾਜ਼ਮ ਚੌਂਕਾਂ ਤੇ ਚੌਰਾਹਿਆਂ ‘ਚ ਆਵਾਜਾਈ ਦੇ ਨਾਲ ਨਾਲ ਮੁਲਜ਼ਮਾਂ ‘ਤੇ ਵੀ ਨਜ਼ਰ ਰੱਖਣਗੇ। ਜੇਕਰ ਕੋਈ ਮੋਟਰਸਾਈਕਲ ਸਵਾਰ ਸ਼ੱਕੀ ਦਿਸਿਆ ਤਾਂ ਉਸਨੂੰ ਫੜ ਕੇ ਪੀਸੀਆਰ ਹਵਾਲੇ ਕੀਤਾ ਜਾਵੇਗਾ।  ਅੱਜ ਤੋਂ ਲੁਧਿਆਣਾ ਸ਼ਹਿਰ ਦੇ ਸਾਰੇ ਚੌਂਕਾਂ ਚੌਰਾਹਿਆਂ ‘ਚ ਖੜ੍ਹੇ  ਟਰੈਫਿਕ ਪੁਲੀਸ ਦੇ ਹੱਥਾਂ 
Page 5 of 1,51712345678910...Last »
Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.