ਕੋਲਕਾਤਾ: ਪੱਛਮੀ ਬੰਗਾਲ ਸਰਕਾਰ ਨੇ ਅੱਜ ਕਲਕੱਤਾ ਹਾਈ ਕੋਰਟ ਵਿੱਚ ਦਾਅਵਾ ਕੀਤਾ ਕਿ ਨਾਰਦਾ ਸਟਿੰਗ ਟੇਪ ਕੇਸ ਨੂੰ ਹੇਠਲੀ ਅਦਾਲਤ ਤੋਂ ਆਪਣੇ ਕੋਲ ਤਬਦੀਲ ਕਰਨ ਸਬੰਧੀ ਸੀਬੀਆਈ ਦੀ ਅਰਜ਼ੀ ਉੱਤੇ ਡਿਵੀਜ਼ਨ ਬੈਂਚ ਸੁਣਵਾਈ ਨਹੀਂ ਕਰ ਸਕਦਾ। ਸਰਕਾਰ ਨੇ ਕਿਹਾ ਕਿ ਇਕਹਿਰੇ ਬੈਂਚ ਨੂੰ ਇਸ ’ਤੇ ਸੁਣਵਾਈ ਕਰਨੀ ਚਾਹੀਦੀ ਹੈ।