ਹਰਦੀਪ ਸਿੰਘ ਸੋਢੀ
ਧੂਰੀ, 28 ਅਪਰੈਲ
ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਪਾਲ ਸਿੰਘ ਪੇਧਨੀ ਤੇ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਭਰਭੂਰ ਸਿੰਘ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੋੜ, ਸੁਖਦੇਵ ਸਿੰਘ ਪੇਧਨੀ, ਪ੍ਰਗਟ ਸਿੰਘ, ਮੋਹਨ ਸਿੰਘ ਕੱਕੜਵਾਲ ਹਾਜ਼ਰ ਸਨ।