ਬੀਕਾਨੇਰ ’ਚ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਅਰਜੁਨ ਰਾਮ ਮੇਘਵਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਪ੍ਰਚਾਰ ਗਊਆਂ ਦਾ ਆਸ਼ੀਰਵਾਦ ਲੈਂਦੇ ਹੋਏ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀਐੱਮਸੀ ਸੁਪਰੀਮੋ ਮਮਤਾ ਬੈਨਰਜੀ ਜਲਪਾਈਗੁੜੀ ਵਿੱਚ ਚਾਹ ਦੇ ਬਾਗ ’ਚ ਪੱਤੀਆਂ ਤੋੜਦੀ ਹੋਈ।

ਤਾਮਿਲਨਾਡੂ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ. ਸੇਲਵਾਪਰੁੰਤਗਈ ਨੇ ਇਰੋਡ ਦੇ ਕੁਮਾਰਪਾਲਿਆਮ  ਵਿਖੇ ਡੀਐੱਮਕੇ ਉਮੀਦਵਾਰ ਦੇ ਸਮਰਥਨ ਵਿੱਚ ਚੋਣ ਪ੍ਰਚਾਰ ਦੌਰਾਨ ਮਜ਼ਦੂਰਾਂ ਨੂੰ ਮਿਲਦੇ  ਹੋਏ।