ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੰਨਿਆਕੁਮਾਰੀ ਵਿੱਚ ਸ਼ਨਿਚਰਵਾਰ ਨੂੰ ਵਿਵੇਕਾਨੰਦ ਰਾਕ ਮੈਮੋਰੀਅਲ ਵਿੱਚ ਧਿਆਨ ਲਾਉਂਦੇ ਹੋਏ।

ਪਟਨਾ ’ਚ ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਦੌਰਾਨ ਆਪਣੀ ਵੋਟ ਪਾਉਣ ਤੋਂ ਬਾਅਦ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਪਤਨੀ ਰਾਬੜੀ ਦੇਵੀ ਨਾਲ।

ਵਾਰਾਨਸੀ ’ਚ ਆਮ ਚੋਣਾਂ ਦੇ ਆਖਰੀ ਪੜਾਅ ਦੌਰਾਨ ਸਾਧ ਪੋਲਿੰਗ ਸਟੇਸ਼ਨ ’ਤੇ ਵੋਟ ਪਾਉਂਦਾ ਹੋਇਆ।

Title 3