ਮਸਤੂਆਣਾ ਸਾਹਿਬ: ਪੰਜਾਬ ਪੰਚਾਇਤ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਹਿਬ ਵਿਖੇ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਰਿੰਕੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਸ਼ਾਮਲ ਹੋਏ। ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਕੋਰ ਕਮੇਟੀ ਮੈਂਬਰਾਂ ਨੇ ਮੰਗ ਕੀਤੀ ਕਿ ਪੰਚਾਇਤੀ ਚੋਣਾਂ ਜਲਦੀ ਕਰਵਾਈਆਂ ਜਾਣ। -ਪੱਤਰ ਪ੍ਰੇਰਕ