ਨਵੀਂ ਦਿੱਲੀ, 9 ਅਗਸਤ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 11 ਅਗਸਤ ਨੂੰ ਹੋਣ ਵਾਲੀ ਨੀਟ ਪੀਜੀ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਮੀਦਵਾਰਾਂ ਨੂੰ ਅਜਿਹੇ ਸ਼ਹਿਰ ਅਲਾਟ ਕੀਤੇ ਗਏ ਹਨ ਜਿੱਥੇ ਉਨ੍ਹਾਂ ਦਾ ਪਹੁੰਚਣਾ ਬਹੁਤ ਅਸੁਵਿਧਾਜਨਕ ਹੈ। -ਪੀਟੀਆਈ