ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਗਸਤ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਐਡਵਾਈਜ਼ਰੀ ਬੋਰਡ ਦੇ ਮੈਂਬਰਾਂ ਅਤੇ ਕਾਰਜਕਾਰੀ ਕਮੇਟੀ ਦਾ ਐਲਾਨ ਕਰ ਦਿੱਤਾ ਹੈ, ਜਿਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਬਲਦੇਵ ਸਿੰਘ ਮਾਨ, ਸਰਵਨ ਸਿੰਘ ਫਿਲੌਰ, ਪ੍ਰਕਾਸ਼ ਚੰਦ ਗਰਗ, ਰਿਟਾਇਰਡ ਜਸਟਿਸ ਨਿਰਮਲ ਸਿੰਘ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ।