ਨਵੀਂ ਦਿੱਲੀ, 19 ਸਤੰਬਰ
ਆਮ ਆਦਮੀ ਪਾਰਟੀ ਨੇ ਐਨਾਨ ਕੀਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਵਜੋਂ ਆਤਿਸ਼ੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਹਿਯੋਗੀ 21 ਸਤੰਬਰ ਨੂੰ ਹਲਫ਼ ਲੈਣਗੇ। ਪਾਰਟੀ ਨੇ ਸ਼ੁਰੂ ਵਿਚ ਫ਼ੈਸਲਾ ਕੀਤਾ ਸੀ ਕਿ ਪਹਿਲਾਂ ਸਿਰਫ਼ ਆਤਸ਼ੀ ਹੀ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ ਪਰ ਬਾਅਦ ਵਿਚ ਫ਼ੈਸਲਾ ਲਿਆ ਗਿਆ ਕਿ ਉਨ੍ਹਾਂ ਦੀ ਸਰਕਾਰ ਦੇ ਮੰਤਰੀ ਵੀ ਉਨ੍ਹਾਂ ਦੇ ਨਾਲ ਹੀ ਸਹੁੰ ਚੁੱਕਣਗੇ। ਪੀਟੀਆਈ