ਚੰਡੀਗੜ੍ਹ:
‘ਆਪ’ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਜਪਾ ਦੇ ਦਬਾਅ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। -ਟ੍ਰਿਬਿਊਨ ਨਿਊਜ਼ ਸਰਵਿਸ